ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ

Amritsar News: ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ।

Amritsar News: ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਗਵਾਹਾਂ ਦੀ ਹਾਜ਼ਰੀ ਵਿੱਚ ਸੰਦੀਪ ਦੀ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।

ਪੁਲਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ 'ਤੇ ਪਰਤਿਆ ਸੀ। ਉਸ ਨੂੰ ਕੀ ਪਰੇਸ਼ਾਨ ਕਰ ਰਿਹਾ ਸੀ ਇਸ ਬਾਰੇ ਹੋਰ ਵੇਰਵੇ ਇਸ ਸਮੇਂ ਸਾਂਝੇ ਨਹੀਂ ਕੀਤੇ ਜਾ ਸਕਦੇ ਹਨ।

ਸਿੱਧੂ ਦੇ ਬਿਆਨ ਦਾ ਜਵਾਬ ਦਿੱਤਾ ਗਿਆ

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਦੌਰੇ 'ਤੇ ਸਨ। ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਪ੍ਰੋਗਰਾਮ 'ਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ 'ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਪੁਲਿਸ ਵਾਲੇ ਨੂੰ ਦਬਕਾ ਮਾਰੇ ਐੱਸਐੱਚਓ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਦਾ ਵਿਰੋਧ ਵੀ ਕੀਤਾ ਸੀ।

ਸਿੱਧੂ ਦੇ ਹਾਰ 'ਤੇ ਲੱਡੂ ਵੰਡੇ ਗਏ

ਇੰਨਾ ਹੀ ਨਹੀਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ 'ਤੇ ਸੰਦੀਪ ਕੁਮਾਰ ਨੇ ਅੰਮ੍ਰਿਤਸਰ ਪੂਰਬੀ ਹਲਕੇ 'ਚ ਲੱਡੂ ਵੀ ਵੰਡੇ ਸਨ। ਉਸ ਤੋਂ ਬਾਅਦ ਵੀ ਸੰਦੀਪ ਸਿੰਘ ਕਾਫੀ ਸੁਰਖੀਆਂ 'ਚ ਆ ਗਏ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget