ਪੜਚੋਲ ਕਰੋ

Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?

Chandigarh News: ਪੰਜਾਬ ਵਿੱਚ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ਸਿਆਸੀ ਜਗਤ ਵਿੱਚ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ...

Chandigarh News: ਪੰਜਾਬ ਵਿੱਚ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ਸਿਆਸੀ ਜਗਤ ਵਿੱਚ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਹਨ।

ਜਾਣੋ ਕਿਸ ਪਾਰਟੀ ਤੋਂ ਕਿੰਨੇ ਉਮੀਦਵਾਰ ਅਜ਼ਮਾਉਣਗੇ ਕਿਸਮਤ?

ਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਇੰਡੀਅਨ ਨੈਸ਼ਨਲ ਕਾਂਗਰਸ (INC) ਦੇ 1550, ਭਾਰਤੀ ਜਨਤਾ ਪਾਰਟੀ (BJP) ਦੇ 1316, ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ 1251 ਉਮੀਦਵਾਰ ਮੈਦਾਨ ਵਿੱਚ ਹਨ। ਇਸਦੇ ਨਾਲ ਹੀ ਬਹੁਜਨ ਸਮਾਜ ਪਾਰਟੀ (BSP) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ, ਅਤੇ 13 ਹੋਰ ਉਮੀਦਵਾਰ ਵੀ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ।

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦੱਸਿਆ ਗਿਆ ਹੈ ਕਿ ਸਾਰੇ ਉਮੀਦਵਾਰਾਂ ਦੀ ਵਿਸਥਾਰਪੂਰਵਕ ਸੂਚੀ ਜਾਰੀ ਕਰ ਦਿੱਤੀ ਗਈ ਹੈ। 26 ਮਈ ਨੂੰ ਹੋਣ ਵਾਲੀਆਂ ਇਹ ਚੋਣਾਂ ਪੰਜਾਬ ਦੀਆਂ ਸਥਾਨਕ ਸਰਕਾਰਾਂ ਦੀ ਰਾਜਨੀਤੀ ਦਾ ਰੁਖ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
Punjab News: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ ਹੋਏ ਮਨਪ੍ਰੀਤ ਇਯਾਲੀ; ਰਸਮੀ ਤੌਰ 'ਤੇ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕੀਤੀ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ ਹੋਏ ਮਨਪ੍ਰੀਤ ਇਯਾਲੀ; ਰਸਮੀ ਤੌਰ 'ਤੇ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕੀਤੀ
Punjab Holidays: ਪੰਜਾਬ 'ਚ ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਲਗਾਤਾਰ 5 ਛੁੱਟੀਆਂ...
ਪੰਜਾਬ 'ਚ ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਲਗਾਤਾਰ 5 ਛੁੱਟੀਆਂ...
ਮਾਨਸਾ ਦੇ ਵਿਅਕਤੀ ਦੇ ਘਰ NIA ਦੀ ਛਾਪੇਮਾਰੀ, ਡੌਨ ਸ਼ਹਿਜਾਦ ਭੱਟੀ ਨਾਲ ਕੁਨੈਕਸ਼ਨ ਦੀ ਹੋ ਰਹੀ ਜਾਂਚ; ਜਾਣੋ ਪੂਰਾ ਮਾਮਲਾ
ਮਾਨਸਾ ਦੇ ਵਿਅਕਤੀ ਦੇ ਘਰ NIA ਦੀ ਛਾਪੇਮਾਰੀ, ਡੌਨ ਸ਼ਹਿਜਾਦ ਭੱਟੀ ਨਾਲ ਕੁਨੈਕਸ਼ਨ ਦੀ ਹੋ ਰਹੀ ਜਾਂਚ; ਜਾਣੋ ਪੂਰਾ ਮਾਮਲਾ
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Folk Singer Died: ਮਸ਼ਹੂਰ ਲੋਕ ਗਾਇਕ ਦੀ ਛਾਤੀ 'ਚ ਉੱਠਿਆ ਦਰਦ, ਜਾਣੋ ਮੌਤ ਤੋਂ ਪਹਿਲਾਂ ਕੀ-ਕੀ ਹੋਇਆ? ਖੇਤ ਵਿੱਚ ਜਾ ਕੇ ਟਿਊਬਵੈੱਲ 'ਤੇ ਨਹਾਇਆ: ਖਿਚੜੀ ਖਾਂਦੇ ਸਮੇਂ ਮੂੰਹ 'ਚੋਂ ਆਇਆ ਪਾਣੀ...
ਮਸ਼ਹੂਰ ਲੋਕ ਗਾਇਕ ਦੀ ਛਾਤੀ 'ਚ ਉੱਠਿਆ ਦਰਦ, ਜਾਣੋ ਮੌਤ ਤੋਂ ਪਹਿਲਾਂ ਕੀ-ਕੀ ਹੋਇਆ? ਖੇਤ ਵਿੱਚ ਜਾ ਕੇ ਟਿਊਬਵੈੱਲ 'ਤੇ ਨਹਾਇਆ: ਖਿਚੜੀ ਖਾਂਦੇ ਸਮੇਂ ਮੂੰਹ 'ਚੋਂ ਆਇਆ ਪਾਣੀ...
Transfers News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IPS ਅਫ਼ਸਰਾਂ ਸਣੇ ਕਈ ਜ਼ਿਲ੍ਹਿਆਂ ਦੇ SSP ਦਾ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IPS ਅਫ਼ਸਰਾਂ ਸਣੇ ਕਈ ਜ਼ਿਲ੍ਹਿਆਂ ਦੇ SSP ਦਾ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਵੇਖੋ ਲਿਸਟ...
Punjab Holidays: ਪੰਜਾਬ 'ਚ ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਲਗਾਤਾਰ 5 ਛੁੱਟੀਆਂ...
ਪੰਜਾਬ 'ਚ ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਲਗਾਤਾਰ 5 ਛੁੱਟੀਆਂ...
ਲੁਧਿਆਣਾ 'ਚ ਅੱਜ 2 ਘੰਟਿਆਂ ਲਈ ਟੋਲ ਪਲਾਜ਼ਾ ਫ੍ਰੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਦਾ ਪ੍ਰਦਰਸ਼ਨ; ਦਿੱਤੀ ਚੇਤਾਵਨੀ
ਲੁਧਿਆਣਾ 'ਚ ਅੱਜ 2 ਘੰਟਿਆਂ ਲਈ ਟੋਲ ਪਲਾਜ਼ਾ ਫ੍ਰੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਦਾ ਪ੍ਰਦਰਸ਼ਨ; ਦਿੱਤੀ ਚੇਤਾਵਨੀ
ਦੁਬਈ 'ਚ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਮਿਨੀਬੱਸ, ਕਈ ਭਾਰਤੀ ਮਜ਼ਦੂਰਾਂ ਸਣੇ 7 ਦੀ ਮੌਤ
ਦੁਬਈ 'ਚ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਮਿਨੀਬੱਸ, ਕਈ ਭਾਰਤੀ ਮਜ਼ਦੂਰਾਂ ਸਣੇ 7 ਦੀ ਮੌਤ
ਟਰੰਪ ਨੂੰ H-1B ਵੀਜ਼ੇ ਦੇ ਮਾਮਲੇ ‘ਚ ਵੱਡਾ ਝਟਕਾ, ਅਮਰੀਕੀ ਕੋਰਟ ਨੇ 1 ਲੱਖ ਡਾਲਰ ਦੇ ਵੀਜ਼ਾ ਫੀਸ ਦੇ ਫੈਸਲੇ ਨੂੰ ਕੀਤਾ ਰੱਦ
ਟਰੰਪ ਨੂੰ H-1B ਵੀਜ਼ੇ ਦੇ ਮਾਮਲੇ ‘ਚ ਵੱਡਾ ਝਟਕਾ, ਅਮਰੀਕੀ ਕੋਰਟ ਨੇ 1 ਲੱਖ ਡਾਲਰ ਦੇ ਵੀਜ਼ਾ ਫੀਸ ਦੇ ਫੈਸਲੇ ਨੂੰ ਕੀਤਾ ਰੱਦ
ਕੀ ਕੋਲੈਸਟ੍ਰੋਲ ਨਾਰਮਲ ਹੋਣ 'ਤੇ ਵੀ ਆ ਸਕਦਾ ਹਾਰਟ ਅਟੈਕ? ਜਾਣ ਲਓ ਮਾਹਰ ਕੀ ਕਹਿੰਦੇ
ਕੀ ਕੋਲੈਸਟ੍ਰੋਲ ਨਾਰਮਲ ਹੋਣ 'ਤੇ ਵੀ ਆ ਸਕਦਾ ਹਾਰਟ ਅਟੈਕ? ਜਾਣ ਲਓ ਮਾਹਰ ਕੀ ਕਹਿੰਦੇ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ, ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ, ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ
Embed widget