ਪੜਚੋਲ ਕਰੋ

ਰਜਿੰਦਰ ਕੌਰ ਭੱਠਲ ਦੇ ਬਿਆਨ ਦੇ ਬਿਆਨ 'ਤੇ 'AAP' ਦੀ ਪ੍ਰਤੀਕਿਰਿਆ, ਰਾਜਨੀਤਿਕ ਜੋੜ ਘਟਾਓ ਰਵਾਇਤੀ ਪਾਰਟੀਆਂ ਦਾ ਏਜੰਡਾ

ਰਜਿੰਦਰ ਕੌਰ ਭੱਠਲ ਵੱਲੋਂ ਆਮ ਆਦਮੀ ਪਾਰਟੀ ਨਾਲ ਗੱਠਬੰਧਨ ਕਰਨ ਦੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੱਤੀ ਹੈ।

ਚੰਡੀਗੜ੍ਹ: ਰਜਿੰਦਰ ਕੌਰ ਭੱਠਲ ਵੱਲੋਂ ਆਮ ਆਦਮੀ ਪਾਰਟੀ ਨਾਲ ਗੱਠਬੰਧਨ ਕਰਨ ਦੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਜਾਰੀ ਕਰ ਦਿੱਤਾ ਹੈ ਅਤੇ 10 ਮਾਰਚ ਨੂੰ ਸਿਰਫ਼ ਐਲਾਨ ਹੋਣਾ ਬਾਕੀ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਕੀਤਾ ਹੈ ਅਤੇ ਉਨ੍ਹਾਂ ਦੀ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣਨ ਜਾ ਰਹੀ ਹੈ। ਇਸ ਕਰਕੇ ਸਿਆਸੀ ਗੱਠਬੰਧਨ ਉਨ੍ਹਾਂ ਦਾ ਏਜੰਡਾ ਨਹੀਂ ਸਗੋਂ 'ਆਪ' ਇਸ ਵੇਲੇ ਪੰਜਾਬ ਦੇ ਵਿਕਾਸ ਲਈ ਰਣਨੀਤੀ ਤਿਆਰ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਹਮੇਸ਼ਾ ਰਾਜਨੀਤਕ ਜੋੜ ਘਟਾਓ ਵਿੱਚ ਹੀ ਪਈਆਂ ਰਹਿੰਦੀਆਂ ਹਨ ਅਤੇ ਆਮ ਲੋਕਾਂ ਤੋਂ ਬਹੁਤ ਦੂਰ ਹੁੰਦੀਆਂ ਹਨ ਪਰ ਇੱਥੇ ਹੀ ਆਮ ਆਦਮੀ ਪਾਰਟੀ ਇਨ੍ਹਾਂ ਨਾਲੋਂ ਵੱਖਰੀ ਹੈ।

'ਆਪ' ਆਗੂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦੇ ਬਿਆਨਾਂ ਤੋਂ ਸਾਫ ਝਲਕਦਾ ਹੈ ਕਿ ਉਹਨਾਂ ਨੇ (ਬਾਦਲ-ਭਾਜਪਾ) ਨੇ ਮੰਨ ਲਿਆ ਹੈ ਕਿ ਉਹਨਾਂ ਦੀ ਪੰਜਾਬ ਵਿਚ ਸਰਕਾਰ ਨਹੀਂ ਬਣ ਰਹੀ ਅਤੇ ਉਹ ਆਪਸੀ ਗੱਠਜੋੜ ਅਤੇ ਜੋੜ ਤੋੜ ਬਾਰੇ ਬਿਆਨਬਾਜੀ ਅਤੇ ਸਗੂਫੇਬਾਜੀ ਕਰ ਰਹੇ ਹਨ। ਇਥੋਂ ਤੱਕ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਆਪਣੇ ਤਾਜਾ ਬਿਆਨ ਵਿਚ ਜਿੰਨਾਂ ਚਾਰ ਰਾਜਾਂ ਅੰਦਰ ਭਾਜਪਾ ਦੀ ਸਰਕਾਰ ਦੇ ਦਾਅਵੇ ਕੀਤੇ ਹਨ। ਉਹਨਾਂ ਵਿਚ ਪੰਜਾਬ ਸ਼ਾਮਲ ਨਹੀਂ ਹੈ। 

ਇਸੇ ਤਰਾਂ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੇ ਆਪਣੇ ਤਾਜਾ ਬਿਆਨ ਰਾਹੀਂ ਮੰਨ ਲਿਆ ਹੈ ਕਿ ਪੰਜਾਬ ਅੰਦਰ ਕਾਂਗਰਸ ਨੂੰ ਬਹੁਮਤ ਨਹੀਂ ਮਿਲ ਰਿਹਾ ਅਤੇ ਉਹ ਆਮ ਆਦਮੀ ਪਾਰਟੀ ਨਾਲ ਸਰਕਾਰ ਬਣਾਉਣ ਦੀਆਂ ਗੱਲਾਂ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਤੌਰ ਮਹਿਲਾ ਆਗੂ ਰਜਿਦਰ ਕੌਰ ਭੱਠਲ ਦਾ ਸਨਮਾਨ ਕਰਦੇ ਹਨ ਪਰ ਉਹਨਾਂ (ਭੱਠਲ) ਵੱਲੋਂ ਗੱਠਜੋੜ ਕਰਨ ਬਾਰੇ ਕੀਤੀ ਬਿਆਨਬਾਜੀ ਉੱਤੇ ਟਿੱਪਣੀ ਨਹੀਂ ਕਰਨਗੇ ਕਿਉਂਕਿ ਇਸਦਾ ਜਵਾਬ ਪੰਜਾਬ ਦੇ ਲੋਕਾਂ ਨੇ 10 ਮਾਰਚ ਨੂੰ ਖੁਦ ਹੀ ਦੇ ਦੇਣਗੇ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?Giani Harpreet Singh| 'ਸਿੱਖਾਂ ਨਾਲ ਵਿਤਕਰਾ ਹੋ ਰਿਹਾ, ਸਰਕਾਰ ਧੱਕਾ ਕਰ ਰਹੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget