ਪੜਚੋਲ ਕਰੋ

ਰਾਜਨੀਤੀ ਬਹੁਤ ਹੋ ਗਈ, ਹੁਣ ‘ਪੰਜਾਬੀ ਨੀਤੀ’ ਕਰਨੀ ਹੈ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਨੇ ਮਿਸ਼ਨ 2022 ਲਈ ਆਪਣੀ ਚੋਣਾਵੀਂ ਮੁਹਿੰਮ ‘ਨਵਾਂ ਅਤੇ ਸੁਨਿਹਰਾ ਪੰਜਾਬ’ ਦੀ ਸ਼ੁਰੂਆਤ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮਿਸ਼ਨ 2022 ਲਈ ਆਪਣੀ ਚੋਣਾਵੀਂ ਮੁਹਿੰਮ ‘ਨਵਾਂ ਅਤੇ ਸੁਨਿਹਰਾ ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਆਪਣੇ ਇਸ ਨਵੇਂ ਮਿਸ਼ਨ ਦਾ ਐਲਾਨ ਕੀਤਾ। 

ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਸ ਮਿਸ਼ਨ ਵਿੱਚ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਮਿਸ਼ਨ ਨਾਲ ਜੁੜਨ ਲਈ ਮਿਸਡ ਕਾਲ ਨੰਬਰ  ‘7070237070’ ਵੀ ਜਾਰੀ ਕੀਤਾ। 

ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਪੰਜਾਬ ਗੁਰੂਆਂ ਦੀ ਧਰਤੀ ਹੈ। ਪੰਜਾਬੀ ਲੋਕ ਬਹੁਤ ਚੰਗੇ ਅਤੇ ਮਿਹਨਤੀ ਇਨਸਾਨ ਹੁੰਦੇ ਹਨ। ਫਿਰ ਵੀ ਰਾਜ ਦੀ ਹਾਲਤ ਬੇਹੱਦ ਖ਼ਰਾਬ ਹੈ। ਪਿੱਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਨੀਤੀਆਂ ਕਾਰਨ ਅੱਜ ਪੰਜਾਬ ਦੇ ਨੌਜਵਾਨਾਂ ਕੋਲ ਨੌਕਰੀ ਨਹੀਂ ਹੈ। ਸਿੱਖਿਆ ਅਤੇ ਨੌਕਰੀ ਦੀ ਭਾਲ ਵਿੱਚ ਲੱਖਾਂ ਨੌਜਵਾਨ ਵਿਦੇਸ਼ ਚਲੇ ਗਏ ਹਨ। ਲੱਖਾਂ ਨੌਜਵਾਨ ਨਸ਼ੇ ਵਿੱਚ ਡੁੱਬ ਗਏ। ਸੱਤਾਧਾਰੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕੀਤਾ।’’

ਪੰਜਾਬ ਨੂੰ ਹੁੱਣ ਸਿਰਫ਼ ਪੰਜਾਬ ਦੇ ਲੋਕ ਹੀ ਬਦਲ ਸਕਦੇ ਹਨ। ਕੇਜਰੀਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਖੁਸ਼ਹਾਲੀ ਲਈ ਸਾਨੂੰ ਗੰਦੀ ਰਾਜਨੀਤੀ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੋਵੇਗਾ ਅਤੇ ਪੰਜਾਬ ਤੇ ਪੰਜਾਬ ਦੇ ਲੋਕਾਂ ਲਈ ਕੰਮ ਦੀ ਰਾਜਨੀਤੀ ਨੂੰ ਪ੍ਰਫੁੱਲਤ ਕਰਨਾ ਪਵੇਗਾ।ਪੰਜਾਬ ਨੀਤੀ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਰਾਜਨੀਤੀ ਬਹੁਤ ਹੋ ਗਈ, ਹੁਣ ਆਪਾਂ ਰਾਜਨੀਤੀ ਛੱਡ ਕੇ ‘ਪੰਜਾਬ ਨੀਤੀ’ ਕਰਨੀ ਹੈ।’’

ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਸ ਮਿਸ਼ਨ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ, ‘‘ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅੱਜ ਅਪਣਾ ਮਿਸ਼ਨ ‘ਨਵਾਂ ਅਤੇ ਸੁਨਿਹਰਾ ਪੰਜਾਬ’ ਸ਼ੁਰੂ ਕਰ ਰਹੇ ਹਾਂ। ਇਹ ਮਿਸ਼ਨ ਪੰਜਾਬ ਦੀ ਤਰੱਕੀ ’ਚ ਸਹਿਯੋਗ ਦੇਵੇਗਾ ਅਤੇ ਜਾਤ, ਧਰਮ ਤੇ ਲਿੰਗ ਤੋਂ ਉਪਰ ਉਠ ਕੇ 3 ਕਰੋੜ ਪੰਜਾਬੀਆਂ ਨੂੰ ਆਪਸ ਵਿੱਚ ਜੋੜੇਗਾ।

ਇਸ ਮਿਸ਼ਨ ਦੇ ਰਾਹੀਂ ਅਸੀਂ ਸਾਰੇ ਪੰਜਾਬੀਆਂ ਨੂੰ ਆਪਸ ਵਿੱਚ ਜੋੜਾਂਗੇ। ਭਾਂਵੇਂ ਉਹ ਕਿਸੇ ਵੀ ਧਰਮ ਦਾ ਹੋਵੇ, ਕਿਸੇ ਵੀ ਜਾਤ ਦਾ ਹੋਵੇ। ਔਰਤ ਹੋਵੇ ਜਾਂ ਮਰਦ ਹੋਵੇ, ਨੌਜਵਾਨ ਹੋਵੇ ਜਾਂ ਬੁੱਢਾ ਹੋਵੇ। ਸਭ ਨੂੰ ਨਾਲ ਜੋੜ ਕੇ ਪੰਜਾਬ ਵਿੱਚ ਭਾਈਚਾਰਾ ਅਤੇ ਅਮਨ ਸ਼ਾਂਤੀ ਕਾਇਮ ਕਰਾਂਗੇ। ਇਸ ਮਿਸ਼ਨ ਦੇ ਰਾਹੀਂ ਆਪਾਂ ਸਭ ਮਿਲ ਕੇ ਪੰਜਾਬ ਨੂੰ ਬਦਲਾਂਗੇ ਅਤੇ ਰਾਜ ਦੇ ਵਿਕਾਸ ਲਈ ਨੀਤੀਆਂ ਬਣਾਵਾਂਗੇ। ਬਿਜਲੀ, ਪਾਣੀ , ਖੇਤੀ ਅਤੇ ਵਪਾਰ  ਆਦਿ ਸਾਰੇ ਮੁੱਦਿਆਂ ’ਤੇ ਲੋਕਾਂ ਨਾਲ ਖੁੱਲ੍ਹੀ ਚਰਚਾ ਕੀਤੀ ਜਾਵੇਗੀ ਅਤੇ ਚਰਚਾ ਦੇ ਆਧਾਰ ’ਤੇ ਹੀ ਬਦਲਾਅ ਦੀ ਨੀਤੀ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget