ਪੜਚੋਲ ਕਰੋ

ਪੰਚਾਇਤੀ ਚੋਣਾਂ: ਹਿੰਸਕ ਮਾਹੌਲ, ਬੈਲੇਟ ਬਾਕਸ ਨੂੰ ਅੱਗ, ਇੱਕ ਹਲਾਕ

ਫ਼ਿਰੋਜ਼ਪੁਰ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਮਾਹੌਲ ਤਣਾਅਪੂਰਨ ਹੋ ਚੁੱਕਾ ਹੈ। ਕਿਤੇ ਝੜਪ ਤੇ ਕਿਤੇ ਪੋਲਿੰਗ ਬੂਥ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵਿੱਚ ਅੱਗਜ਼ਨੀ ਹੋਈ ਤੇ ਹਿੰਸਕ ਝੜਪ ਵਿੱਚ ਇੱਕ ਵਿਅਕਤੀ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਲਾਂਕਿ, ਗੁਰਦਾਸਪੁਰ ਦੇ ਪਿੰਡ ਧਾਰੋਵਾਲੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਪਰਿਵਾਰ ਸਮੇਤ ਵੋਟ ਪਾਈ ਤੇ ਵਿਰੋਧੀਆਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਮਾਂ ਨੂੰ ਨਕਾਰ ਦਿੱਤਾ। ਤਾਜ਼ਾ ਘਟਨਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲਖਮੀਰ ਕੇ ਹਿਠਾੜ ਵਿੱਚ ਪੋਲਿੰਗ ਬੂਥ 'ਤੇ ਬਦਮਾਸ਼ਾਂ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦ ਸੁਰੱਖਿਆ ਬਲਾਂ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਝੜਪ ਹੋ ਗਈ ਤੇ ਇਸੇ ਦੌਰਾਨ ਕਿਸੇ ਬਦਮਾਸ਼ ਨੇ ਬੈਲੇਟ ਬਾਕਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਦੇ ਪੋਲਿੰਗ ਬੂਥ ਵਿੱਚ ਦੋ ਕਾਂਗਰਸੀ ਗੁਟ ਹੀ ਆਪਸ ਵਿੱਚ ਭਿੜ ਗਏ ਤੇ ਉਨ੍ਹਾਂ ਭੰਨ-ਤੋੜ ਤੇ ਅੱਗਜ਼ਨੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਦੌਰਾਨ ਮੌਜੂਦ ਮਹਿਲਾ ਵੋਟਰ ਨੇ ਕਿਹਾ ਕਿ ਗੁੰਡਿਆਂ ਨੇ ਆਪਣੇ ਰਿਸ਼ਤੇਦਾਰ ਨੂੰ ਸੱਟਾਂ ਮਾਰੀਆਂ ਅਤੇ ਉਨ੍ਹਾਂ ਦੀ ਮੌਤ ਹੋ ਜਾਣ ਦਾ ਵੀ ਦਾਅਵਾ ਕੀਤਾ। ਫਿਲਹਾਲ ਹਿੰਸਾ ਕਰਨ ਵਾਲੇ ਤੇ ਮ੍ਰਿਤਕ ਦੀ ਸ਼ਨਾਖ਼ਤ ਹੋਣੀ ਬਾਕੀ ਹੈ। ਪੋਲਿੰਗ ਪਾਰਟੀ ਨੇ ਤੁਰੰਤ ਵੋਟਿੰਗ ਰੋਕ ਦਿੱਤੀ ਤੇ ਬਾਹਰ ਭੱਜ ਕੇ ਆਪਣੇ ਆਪ ਨੂੰ ਸੁਰੱਖਿਅਤ ਕੀਤਾ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵੀ ਸੱਟਾਂ ਵੱਜੀਆਂ। ਫਿਲਹਾਲ ਇੱਥੇ ਵੋਟਿੰਗ ਨਹੀਂ ਕਰਵਾਈ ਜਾ ਰਹੀ ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ। ਉੱਧਰ, ਤਰਨ ਤਾਰਨ ਤੇ ਮਜੀਠਾ ਹਲਕਿਆਂ ਵਿੱਚ ਵੀ ਪੰਚਾਇਤੀ ਚੋਣਾਂ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਬਟਾਲਾ ਵਿੱਚ ਵੀ ਕਾਂਗਰਸ ਦੇ ਹੀ ਦੋ ਧੜੇ ਭਿੜ ਗਏ ਤੇ ਦੋ ਜਣੇ ਜ਼ਖ਼ਮੀ ਹੋ ਗਏ ਤੇ ਚਾਰਾਂ ਦੀਆਂ ਪੱਗਾਂ ਵੀ ਲੱਥ ਗਈਆਂ।

ਟਾਪ ਹੈਡਲਾਈਨ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget