ਅੰਮ੍ਰਿਤਸਰ: ਅੱਜ ਪੰਜਾਬ ਭਰ ਵਿੱਚ 8 ਨਗਰ ਨਿਗਮਾਂ ਅਤੇ 109 ਨਗਰ ਪੰਚਾਇਤਾਂ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ। ਅੰਮ੍ਰਿਤਸਰ ਜ਼ਿਲ੍ਹੇ ਚ ਪੰਜ ਨਗਰ ਕੌਂਸਲਾਂ ਰਈਆ, ਜੰਡਿਆਲਾ, ਮਜੀਠਾ, ਅਜਨਾਲਾ ਤੇ ਰਮਦਾਸ ਚ ਵੀ ਵੋਟਿੰਗ ਸ਼ੁਰੂ ਹੋ ਗਈ ਹੈ।