ਪੜਚੋਲ ਕਰੋ

ਪੰਜਾਬ-ਹਰਿਆਣਾ ਦੀ ਵਿਗੜੀ ਆਬੋ-ਹਵਾ

ਦਿੱਲੀ ਦੇ ਨਾਲ-ਨਾਲ ਪੰਜਾਬ ਤੇ ਹਰਿਆਣਾ ਵਿੱਚ ਵੀ ਸਾਹ ਲੈਣਾ ਔਖਾ ਹੈ। ਬੇਸ਼ੱਕ ਦੋਵਾਂ ਸੂਬਿਆਂ ਦੇ ਪੇਂਡੂ ਇਲਾਕਿਆਂ ਦੀ ਹਾਲਤ ਸੁਧਰੀ ਹੈ ਪਰ ਸ਼ਹਿਰਾਂ ਦੀ ਆਬੋ-ਹਵਾ ਅਜੇ ਖਰਾਬ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਹਿੱਸਿਆਂ ’ਚ ਹਵਾ ਦੀ ਗੁਣਵੱਤਾ ’ਚ ਭਾਵੇਂ ਮਾਮੂਲੀ ਸੁਧਾਰ ਹੋਇਆ ਹੈ ਪਰ ਇਹ ਅਜੇ ਵੀ ‘ਮਾੜੀ’ ਸ਼੍ਰੇਣੀ ’ਚ ਹੈ।

ਚੰਡੀਗੜ੍ਹ: ਦਿੱਲੀ ਦੇ ਨਾਲ-ਨਾਲ ਪੰਜਾਬ ਤੇ ਹਰਿਆਣਾ ਵਿੱਚ ਵੀ ਸਾਹ ਲੈਣਾ ਔਖਾ ਹੈ। ਬੇਸ਼ੱਕ ਦੋਵਾਂ ਸੂਬਿਆਂ ਦੇ ਪੇਂਡੂ ਇਲਾਕਿਆਂ ਦੀ ਹਾਲਤ ਸੁਧਰੀ ਹੈ ਪਰ ਸ਼ਹਿਰਾਂ ਦੀ ਆਬੋ-ਹਵਾ ਅਜੇ ਖਰਾਬ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਹਿੱਸਿਆਂ ’ਚ ਹਵਾ ਦੀ ਗੁਣਵੱਤਾ ’ਚ ਭਾਵੇਂ ਮਾਮੂਲੀ ਸੁਧਾਰ ਹੋਇਆ ਹੈ ਪਰ ਇਹ ਅਜੇ ਵੀ ‘ਮਾੜੀ’ ਸ਼੍ਰੇਣੀ ’ਚ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਮੰਡੀ ਗੋਬਿੰਦਗੜ੍ਹ ਤੇ ਜੀਂਦ ’ਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਕ੍ਰਮਵਾਰ 294 ਤੇ 280 ਰਿਹਾ। ਜਲੰਧਰ ’ਚ ਏਕਿਊਆਈ 171, ਲੁਧਿਆਣਾ ’ਚ 119 ਤੇ ਖੰਨਾ ’ਚ 122 ਰਿਹਾ। ਇਸ ਦੌਰਾਨ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜੇ ਜਾਣ ਦੇ ਮਾਮਲਿਆਂ ’ਚ ਗਿਰਾਵਟ ਦਰਜ ਹੋਈ ਹੈ। ਪੰਜਾਬ ’ਚ ਐਤਵਾਰ ਨੂੰ 352 ਥਾਵਾਂ ’ਤੇ ਪਰਾਲੀ ਸਾੜੇ ਜਾਣ ਦੀਆਂ ਰਿਪੋਰਟਾਂ ਮਿਲੀਆਂ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਬੀਕੇਯੂ (ਡਕੌਂਦਾ) ਨੇ 25 ਨਵੰਬਰ ਨੂੰ ਸੂਬੇ ’ਚ ਡੀਐਸਪੀ ਦਫ਼ਤਰਾਂ ’ਤੇ ਧਰਨੇ ਦੇਣ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 

Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

Embed widget