ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਦੀਵਾਲੀ ਮੌਕੇ ਹੱਦੋਂ ਵੱਧ ਪਟਾਕੇ ਚਲਾਉਣ ਵਾਲੇ 33 ਚੰਡੀਗੜ੍ਹੀਆਂ 'ਤੇ ਕੇਸ ਦਰਜ, ਪ੍ਰਦੂਸ਼ਣ ਵਧਿਆ

ਚੰਡੀਗੜ੍ਹ: ਪਿਛਲੇ ਸਾਲ ਮੁਕਾਬਲੇ ਪੰਜਾਬ ਦੀ ਰਾਜਧਾਨੀ ਵਿੱਚ ਇਸ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਵਿੱਚ ਵਾਧਾ ਹੋਇਆ ਹੈ। ਇਸ ਵਾਰ ਦੀਵਾਲੀ ਲਈ ਬੇਸ਼ੱਕ ਅਦਾਲਤਾਂ ਨੇ ਰਾਤ ਸਮੇਂ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਖੁੱਲ੍ਹ ਦਿੱਤੀ ਸੀ, ਪਰ ਲੋਕਾਂ ਨੇ ਪਟਾਕਿਆਂ ਨਾਲ ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ। ਲੋਕਾਂ ਨੇ ਤੈਅ ਸਮੇਂ ਤੋਂ ਬਾਅਦ ਪਟਾਕੇ ਚਲਾਏ ਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਿੱਚ ਆਪਣਾ ਭਰਪੂਰ ਯੋਗਦਾਨ ਪਾਇਆ। ਹਾਲਾਂਕਿ, ਚੰਡੀਗੜ੍ਹ ਪੁਲਿਸ ਨੇ ਅਜਿਹਾ ਕਰਨ ਵਾਲਿਆਂ ਨੂੰ ਰੋਕਣ ਦੇ ਨਾਂਅ 'ਤੇ ਕੁੱਲ 33 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤੇ। ਚੰਡੀਗੜ੍ਹ ਪੁਲਿਸ ਕਮਿਸ਼ਨਰ ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਉੱਧਰ, ਚੰਡੀਗੜ੍ਹ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦਾ ਇਸ ਵਧੇ ਹੋਏ ਪ੍ਰਦੂਸ਼ਣ 'ਤੇ ਤਰਕ ਵੱਖਰਾ ਹੈ। ਉਨ੍ਹਾਂ ਮੁਤਾਬਕ ਮੌਸਮੀ ਤਬਦੀਲੀ ਵੀ ਪ੍ਰਦੂਸ਼ਣ ਵਧਣ ਦਾ ਕਾਰਨ ਹੈ। ਬੋਰਡ ਦੇ ਅਧਿਕਾਰੀ ਦਵਿੰਦਰ ਦਲਾਈ ਨੇ ਕਿਹਾ ਕਿ ਵਧੇ ਹੋਏ ਪ੍ਰਦੂਸ਼ਣ ਦੇ ਅੰਕੜਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਜ਼ਿਆਦਾ ਫਰਕ ਨਹੀਂ ਹੈ। ਦਲਾਈ ਨੇ ਇਹ ਵੀ ਕਿਹਾ ਕਿ ਪ੍ਰਦੂਸ਼ਣ ਵਧਣ ਦਾ ਇੱਕ ਕਾਰਨ ਇਨ੍ਹੀਂ ਦਿਨੀਂ ਘਟਿਆ ਤਾਪਮਾਨ ਵੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀਵਾਲੀ ਦਾ ਤਿਉਹਾਰ ਅਕਤੂਬਰ ਮਹੀਨੇ ਵਿੱਚ ਆਇਆ ਸੀ ਅਤੇ ਇਸ ਸਾਲ ਨਵੰਬਰ ਵਿੱਚ ਹੈ ਅਤੇ ਪ੍ਰਦੂਸ਼ਣ ਵਾਧਾ ਸੁਭਾਵਿਕ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...

ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ

ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ

ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ

ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

Embed widget