ਪੜਚੋਲ ਕਰੋ

Pong Dam ਨੇੜ੍ਹੇ ਰਹਿਣ ਵਾਲੇ ਸਾਵਧਾਨ : ਸਰਕਾਰ ਨੇ ਜਾਰੀ ਕੀਤਾ ਅਲਰਟ, ਮੰਤਰੀ ਮੀਤ ਹੇਅਰ ਨੇ ਸੱਦੀ ਮੀਟਿੰਗ, ਚੀਫ਼ ਸੈਕਟਰੀ ਨੇ ਕੀਤੇ ਆਹ ਐਲਾਨ

Advised residents of five districts - ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ

ਚੰਡੀਗੜ੍ਹ : ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।

ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ।ਭਵਿੱਖ ਵਿੱਚ ਪਾਣੀ ਦਾ ਵਹਾਅ ਜਿਆਦਾ ਹੋਣ ਦੀ ਸਥਿਤੀ ਨਾਲ ਨਜਿੱਠਣ ਲਈ, ਡੈਮ ਤੋਂ ਲਗਭਗ 68,000 ਕਿਊਸਿਕ ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡੇ ਜਾਣ ਦਾ ਫੈਸਲਾ ਕੀਤਾ ਗਿਆ ਹੈ। 

ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡਿਆ ਜਾਵੇਗਾ ਅਤੇ ਇਸ ਨੂੰ ਹੌਲੀ-ਹੌਲੀ ਵਧਾਇਆ ਜਾਵੇਗਾ। ਇਹ ਫੈਸਲਾ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਣ ਦੀ ਸਥਿਤੀ ਨਾਲ ਨਜਿੱਠਣ ਲਈ ਲਿਆ ਗਿਆ ਹੈ ਅਤੇ ਜੇਕਰ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਦਾ ਹੈ ਤਾਂ ਡੈਮਾਂ ਦੀ ਭੰਡਾਰਨ ਸਮਰਥਾ ਕਾਫੀ ਹੈ। 

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜ ਜ਼ਿਲਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।ਪਾਣੀ ਦੇ ਵਹਾਅ ਨੂੰ ਰੋਕਣ ਲਈ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ ਸਟਾਫ ਨੂੰ 24 ਘੰਟੇ ਸਥਿਤੀ ਉੱਤੇ ਰੱਖਣ ਲਈ ਕਿਹਾ ਹੈ।

ਇਸੇ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਡੈਮਾਂ ਵਿੱਚ ਆ ਰਹੇ ਵਾਧੂ ਪਾਣੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਦਇਆਵਾਂ ਨਾਲ ਵਸੇ ਲੋਕਾਂ ਨੂੰ ਸੁਰੱਖਿਅਤ ਰੱਖਣ ਉਤੇ ਕੰਮ ਕਰਨ।

 ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਲੋੜ ਪੈਣ ਉੱਤੇ ਰਾਹਤ ਕੈਂਪ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਂਵਾ ਦੀ ਨਿਰੰਤਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਲੋੜ ਪੈਣ ਉਤੇ ਜਲ ਸਰੋਤ ਵਿਭਾਗ ਅਤੇ ਉਨ੍ਹਾਂ ਦੇ ਦਫ਼ਤਰ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget