ਪੜਚੋਲ ਕਰੋ

Punjab News: ਗਰੀਬ ਵਿਦਿਆਰਥੀਆਂ ਨੂੰ ਨਹੀਂ ਮਿਲੀਆਂ ਵਰਦੀਆਂ? ਸੁਖਬੀਰ ਬਾਦਲ ਬੋਲੇ, ਪੰਜਾਬ 'ਚ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਅਸਰ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ਅੰਦਰ ਮੈਗਾ ਅਧਿਆਪਕ-ਮਾਪੇ ਮਿਲਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ਅੰਦਰ ਮੈਗਾ ਅਧਿਆਪਕ-ਮਾਪੇ ਮਿਲਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਅਧਿਆਪਕ-ਮਾਪੇ ਮਿਲਣ ਕਰਵਾ ਕੇ ਆਪਣੀ ਵਾਹ-ਵਾਹ ਕਰ ਰਹੀ ਹੈ ਪਰ ਵਿਦਿਆਰਥੀਆਂ ਨੂੰ ਵਰਦੀਆਂ ਤੱਕ ਨਹੀਂ ਦਿੱਤੀਆਂ ਗਈਆਂ।

ਸੁਖਬੀਰ ਬਾਦਲ ਨੇ ਇੱਕ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਆਪਣੇ ਫੇਸਬੁੱਕ ਪੇਜ਼ ਉੱਪਰ ਲਿਖਿਆ ਹੈ, 'ਆਪ' ਸਰਕਾਰ ਇੰਨੀ ਗੈਰ-ਜ਼ਿਮੇਵਾਰ  ਤੇ ਅਸੰਵੇਦਨਸ਼ੀਲ ਸਰਕਾਰ ਹੈ ਕਿ ਝੂਠੀ ਵਹਾ ਵਾਹੀ ਖੱਟਣ ਲਈ ‘ਪੇਰੈਂਟਸ ਟੀਚਰ ਮੀਟ' ਦੀ ਮਸ਼ਹੂਰੀ ਉੱਤੇ ਤਾਂ ਕਰੋੜਾਂ ਰੁਪਏ ਖਰਚ ਸਕਦੇ ਹਨ ਜਦੋਂਕਿ ਸੈਸ਼ਨ ਲਗਪਗ ਖ਼ਤਮ ਹੋਣ ਵਾਲਾ ਹੈ ਪਰ ਗਰੀਬ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਨਹੀਂ ਦੇ ਸਕਦੇ। ਇਹ ਪੰਜਾਬ ਵਿੱਚ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਅਸਰ ਹੈ।

ਦੱਸ ਦੇਈਏ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਲੈ ਕੇ ਮਾਨ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ ਹੈ। ਗੈਂਗਸਟਰ ਪਹਿਲਾ ਅਮੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਪਰ ਹੁਣ ਉਹ ਗਰੀਬਾਂ ਨੂੰ ਨਿਸ਼ਾਨਾ ਬਣਾ ਰਹੇ ਹਨ। 

ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰਵਾਦ ਦੇ ਡਰ ਕਾਰਨ ਪੰਜਾਬ ਦੀ ਇੰਡਸਟਰੀ ਪੰਜਾਬ ਛੱਡ ਕੇ ਯੂਪੀ ਵਿੱਚ ਜਾ ਰਹੇ ਹਨ। ਵਪਾਰੀ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਇੱਥੇ ਬਾਹਰ ਜਾ ਰਹੀ ਹੈ। ਇੰਡਸਟਰੀ ਬਾਹਰ ਚੱਲੀ ਗਈ ਤਾਂ ਪੰਜਾਬ ਦੇ ਅਰਥਚਾਰੇ ਉਤੇ ਬਹੁਤ ਮਾੜਾ ਪ੍ਰਭਾਵ ਪਵੇਗਾ। 

ਇਹ ਵੀ ਪੜ੍ਹੋ: Viral Video: ਬੱਚੇ ਨੇ ਕਲਾਸ ਰੂਮ 'ਚ ਦਿਖਾਇਆ ਖੂਬ ਉਤਸ਼ਾਹ, ਲੋਕਾਂ ਨੇ ਕਿਹਾ- ਇੱਕ ਦਿਨ ਉਹ ਬਣੇਗਾ ਮਹਾਨ ਪਰੇਡ ਕਮਾਂਡਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget