ਪੜਚੋਲ ਕਰੋ

ਬੱਚੇ ਜੰਮਣ ਤੋਂ ਅੱਕੇ ਪੰਜਾਬੀ, ਅਗਲੇ 20 ਸਾਲਾਂ 'ਚ ਸਾਹਮਣੇ ਆਉਣਗੇ ਖ਼ਤਰਨਾਕ ਨਤੀਜੇ

2011 ਵਿੱਚ ਪੰਜਾਬ 'ਚ 0 ਤੋਂ 19 ਸਾਲ ਦੇ ਉਮਰ ਵਰਗ ਦੇ ਨੌਜਵਾਨਾਂ ਦੀ ਜਨਸੰਖਿਆ 35.8 ਫ਼ੀਸਦ ਸੀ, ਪਰ ਸਾਲ 2041 ਵਿੱਚ ਇਹ ਘੱਟ ਕੇ 21 ਫ਼ੀਸਦ ਰਹਿ ਜਾਵੇਗੀ। ਦੂਜੇ ਪਾਸੇ ਸਾਲ 2011 ਵਿੱਚ ਬਜ਼ਰਗਾਂ ਦੀ ਆਬਾਦੀ 10.4 ਫ਼ੀਸਦ ਸੀ, ਜੋ 2041 ਵਿੱਚ ਵੱਧ ਕੇ 20.6 ਫ਼ੀਸਦ ਹੋ ਜਾਵੇਗੀ।

ਚੰਡੀਗੜ੍ਹ: ਆਉਂਦੇ 20 ਸਾਲਾਂ ਦੌਰਾਨ ਪੰਜਾਬ ਵਿੱਚ ਜਨਸੰਖਿਆ ਵਾਧਾ ਦਰ ਸਭ ਤੋਂ ਘੱਟ ਹੋ ਜਾਵੇਗੀ। ਇਸ ਤੋਂ ਬਾਅਦ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੀ ਵਾਰੀ ਆਵੇਗੀ। ਇਹ ਖੁਲਾਸਾ ਸਾਲ 2019 ਵਿੱਚ ਹੋਏ ਜਨਸੰਖਿਆ ਭਵਿੱਖਬਾਣੀ ਵਿੱਚ ਸਾਹਮਣੇ ਆਈ ਹੈ। ਸਾਲ 2041 ਤਕ ਪੰਜਾਬ ਵਿੱਚ ਜਨਸੰਖਿਆ ਵਾਧਾ ਦਰ ਸਿਫਰ ਹੋਣ ਦੀ ਸੰਭਾਵਨਾ ਹੈ। ਸੰਸਦ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਮੁਤਾਬਕ ਸਾਲ 2011 ਵਿੱਚ ਇੱਥੇ ਜਨਸੰਖਿਆ ਵਾਧਾ ਦਰ 1.39 ਫ਼ੀਸਦ ਸੀ, ਤਾਂ ਸਾਲ 2031-41 ਤਕ ਇਹ ਦਰ ਘੱਟ ਕੇ 0.15 ਫ਼ੀਸਦ ਤਕ ਆ ਸਕਦੀ ਹੈ। 2011 ਵਿੱਚ ਪੰਜਾਬ 'ਚ 0 ਤੋਂ 19 ਸਾਲ ਦੇ ਉਮਰ ਵਰਗ ਦੇ ਨੌਜਵਾਨਾਂ ਦੀ ਜਨਸੰਖਿਆ 35.8 ਫ਼ੀਸਦ ਸੀ, ਪਰ ਸਾਲ 2041 ਵਿੱਚ ਇਹ ਘੱਟ ਕੇ 21 ਫ਼ੀਸਦ ਰਹਿ ਜਾਵੇਗੀ। ਦੂਜੇ ਪਾਸੇ ਸਾਲ 2011 ਵਿੱਚ ਬਜ਼ਰਗਾਂ ਦੀ ਆਬਾਦੀ 10.4 ਫ਼ੀਸਦ ਸੀ, ਜੋ 2041 ਵਿੱਚ ਵੱਧ ਕੇ 20.6 ਫ਼ੀਸਦ ਹੋ ਜਾਵੇਗੀ। ਇਸ ਦਾ ਮੁੱਖ ਕਾਰਨ ਪ੍ਰਜਨਨ ਦਰ ਦਾ ਡਿੱਗਣਾ ਅਤੇ ਜੀਵਨ ਦੀ ਆਸ ਵਿੱਚ ਵਾਧਾ ਹੈ। ਇਸ ਨਾਲ ਕੰਮਕਾਜੀ ਉਮਰ ਦੀ ਜਨਸੰਖਿਆ ਵਧੇਗੀ ਅਤੇ ਸਕੂਲਾਂ ਵਿੱਚ ਜਾਣ ਵਾਲੇ ਬੱਚਿਆਂ ਦੀ ਗਿਣਤੀ ਘਟੇਗੀ। ਇਸ ਟਰੈਂਡ ਦੇ ਸਮਾਜਕ ਤੇ ਆਰਥਕ ਨਤੀਜੇ ਵੀ ਦੇਖਣ ਨੂੰ ਮਿਲਣਗੇ। ਇਸ ਤੋਂ ਬਾਅਦ ਹੀ ਸਰਕਾਰ ਸਿਹਤ, ਸਿੱਖਿਆ ਤੇ ਸੇਵਾਮੁਕਤੀ ਦੀ ਉਮਰ ਬਾਰੇ ਨੀਤੀਆਂ ਤਿਆਰ ਕਰਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget