ਪੜਚੋਲ ਕਰੋ

ਛੋਟੇਪੁਰ ਨੇ ਆਖਿਆ ਮਜੀਠੀਆ ਖਿਲਾਫ ਪੋਸਟਰਾਂ 'ਤੇ ਲੋਕਾਂ ਦੀ ਆਵਾਜ਼

ਚੰਡੀਗੜ੍ਹ: ਨਸ਼ੇ ਦੇ ਮਾਮਲੇ ਉੱਤੇ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਸੂਬਾ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਲਗਾਏ ਜਾ ਰਹੇ ਪੋਸਟਰਾਂ ਦੇ ਮੁੱਦੇ ਉੱਤੇ ਬੋਲਦਿਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਇਹ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ ਜੋ ਪੋਸਟਰਾਂ ਰਾਹੀਂ ਬਾਹਰ ਆਈ ਹੈ। ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਪੰਜਾਬ ਵਿੱਚ ਬੱਚੇ ਬੱਚੇ ਨੂੰ ਪਤਾ ਹੈ ਕਿ ਨਸ਼ੇ ਦਾ ਕਾਰੋਬਾਰ ਕੌਣ ਕਰਦਾ ਹੈ।     ਯਾਦ ਰਹੇ ਕਿ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ ਇਸੀ ਕੇਸ ਵਿੱਚ 29 ਜੁਲਾਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਪਰ ਇਸ ਤੋਂ ਪਹਿਲਾਂ ਪਾਰਟੀ ਨੇ ਹਰ ਵਿਧਾਨ ਸਭਾ ਹਲਕੇ ਵਿੱਚ 300 ਪੋਸਟਰ ਲੱਗਾ ਦਿੱਤੇ ਹਨ।         ਇਹਨਾਂ ਪੋਸਟਰਾਂ ਉੱਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਨਾਲ ਲਿਖਿਆ ਹੋਇਆ ਕਿ ‘ਮੈਂ ਹਜ਼ਾਰ ਵਾਰ ਦਾਅਵਾ ਕਰਦਾ ਹਾਂ ਕਿ ਮਜੀਠੀਆ ਨਸ਼ਾ ਤਸਕਰ ਹੈ।’’ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਡਰੱਗਜ਼ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਹਿਲਵਾਨ ਜਗਦੀਸ਼ ਭੋਲਾ ਨੇ ਬਿਕਰਮ ਮਜੀਠੀਆ ਦਾ ਨਾਮ ਲਿਆ ਸੀ।       ਛੋਟੇਪੁਰ ਨੇ ਆਖਿਆ ਕਿ ਪੋਸਟਰ ਉੱਤੇ ਜੋ ਫ਼ੋਨ ਨੰਬਰ (8007006003) ਦਿੱਤਾ ਗਿਆ ਹੈ ਉਸ ਉੱਤੇ ਪਹਿਲੇ ਦਿਨ ਹੀ 1.16 ਲੱਖ ਲੋਕਾਂ ਨੇ ਆਪਣੀ ਹਾਜ਼ਰੀ ਦਰਜ ਕਰਵਾ ਕੇ ਇਸ ਗੱਲ ਦੀ ਹਾਮੀ ਭਰੀ ਕਿ ਉਹ ਇਸ ਗੱਲ ਨਾਲ ਇਤਫ਼ਾਕ ਰੱਖਦੇ ਹਨ ਕਿ ਪੰਜਾਬ ਵਿਚ ਨਸ਼ਿਆਂ ਦੇ ਧੰਦੇ ਲਈ ਬਿਕਰਮ ਸਿੰਘ ਮਜੀਠੀਆ ਜ਼ਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਕੇਸਾਂ ਤੋਂ ਡਰਨ ਵਾਲੀ ਨਹੀਂ ਹੈ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget