ਪੜਚੋਲ ਕਰੋ

ਸੰਗਰੂਰ 'ਚ ਲੱਗੇ ਸੀਐਮ ਦੀ ਭੈਣ ਦੇ ਪੋਸਟਰ, ਲੋਕ ਸਭਾ 'ਚ ਆਪ ਪਾਰਟੀ ਦੀ ਉਮੀਦਵਾਰ ਬਣਾਏ ਜਾਣ ਦੀ ਮੰਗ

ਸਾਡੀ ਭੈਣ ਇਸ ਵਾਰ ਬਣੇਗੀ ਐਮਪੀ, ਸੰਗਰੂਰ ਦੀ ਆਵਾਜ਼ ਮਨਪ੍ਰੀਤ ਕੌਰ ਇਸ ਵਾਰ, ਇਸ ਸਲੋਗਨ ਦੇ ਨਾਲ ਇਹ ਪੋਸਟਰ ਲਾਏ ਗਏ ਹਨ।

ਰਵਨੀਤ ਕੌਰ, ਚੰਡੀਗੜ੍ਹ : ਸੰਗਰੂਰ 'ਚ ਸੀਐਮ ਮਾਨ ਦੀ ਭੈਣ ਦੇ ਪੋਸਟਰ ਲੱਗੇ ਹਨ। ਉਨ੍ਹਾਂ ਨੂੰ ਲੋਕ ਸਭਾ 'ਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਣਾਏ ਜਾਣ ਦੀ ਮੰਗ ਕੀਤੀ ਗਈ ਹੈ।

ਪੋਸਟਰ 'ਤੇ ਲਿਖਿਆ ਹੈ -

ਸਾਡੀ ਭੈਣ ਇਸ ਵਾਰ ਬਣੇਗੀ ਐਮਪੀ

ਸੰਗਰੂਰ ਦੀ ਆਵਾਜ਼ ਮਨਪ੍ਰੀਤ ਕੌਰ ਇਸ ਵਾਰ

ਇਸ ਸਲੋਗਨ ਦੇ ਨਾਲ ਇਹ ਪੋਸਟਰ ਲਾਏ ਗਏ ਹਨ।

ਕੈਪਟਨ ਅਮਰਿੰਦਰ ਨੇ ਦਿੱਲੀ ਦੇ ਸਿੱਖਿਆ ਮਾਡਲ ਦਾ ਉਡਾਇਆ ਮਜ਼ਾਕ, ਕਿਹਾ ਅਸਲ 'ਚ ਉਹ ਪੰਜਾਬ ਤੋਂ ਬਹੁਤ ਹੇਠਾਂ...

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦਾ ‘ਦਿੱਲੀ ਮਾਡਲ’ ਪੇਸ਼ ਕਰਨ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ। ਜਦੋਂ ਕਿ ਅਸਲ ਵਿੱਚ 2021 ਦੀ ਕੌਮੀ ਸਿੱਖਿਆ 'ਤੇ ਸਰਵੇਖਣ ਪ੍ਰਾਪਤੀ ਵਿੱਚ ਉਨ੍ਹਾਂ (ਦਿੱਲੀ) ਦਾ ਬਹੁਤ ਬੁਰਾ ਪ੍ਰਦਰਸ਼ਨ ਰਿਹਾ ਹੈ। NAS 2021 ਦੇ ਅਨੁਸਾਰ, ਦਿੱਲੀ ਦਾ ਪੰਜਾਬ ਦੇ ਮੁਕਾਬਲੇ ਵੱਖ-ਵੱਖ ਸ਼੍ਰੇਣੀਆਂ ਵਿੱਚ ਪ੍ਰਦਰਸ਼ਨ ਬਹੁਤ ਬੁਰਾ ਸੀ।

ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ, ਜਿਸ ਨੇ 2017 ਤੋਂ ਸਤੰਬਰ 2021 ਦਰਮਿਆਨ ਕੈਪਟਨ ਸਰਕਾਰ ਦੀਆਂ ਸਾਰੀਆਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਨੂੰ ਨਾ ਦੇਣ ਦੇ ਚੱਕਰ ਵਿੱਚ, ਸਾਰੇ ਕੀਤਾ ਕੰਮਾਂ ਨੂੰ ਨਕਾਰ ਦਿੱਤਾ ਸੀ ਅਤੇ 'ਆਪ' ਲਈ ਪੰਜਾਬ ਦੀਆਂ ਚੋਣਾਂ ਜਿੱਤਣ ਦਾ ਰਾਹ ਪੱਧਰਾ ਕੀਤਾ।

ਸਰਵੇ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਨਾ ਸਿਰਫ ਦਿੱਲੀ ਨਾਲੋਂ ਬਹੁਤ ਅੱਛਾ ਪ੍ਰਦਰਸ਼ਨ ਕੀਤਾ ਹੈ, ਸਗੋਂ ਸਾਰੇ ਸੂਚਕਾਂ 'ਤੇ ਰਾਸ਼ਟਰੀ ਔਸਤ ਨਾਲੋਂ ਵੀ ਬਿਹਤਰ ਪ੍ਰਦਰਸ਼ਨ ਕੀਤਾ ਹੈ। "ਕੀ ਸਿੱਖਿਆ ਦਾ ਅਸਫਲ ਮਾਡਲ ਇੱਕ ਸਫਲ ਮਾਡਲ ਦੀ ਥਾਂ ਲੈ ਸਕਦਾ ਹੈ?" ਉਨ੍ਹਾਂ ਪੰਜਾਬ ਦੀ 'ਆਪ' ਸਰਕਾਰ ਨੂੰ ਸਵਾਲ ਕੀਤਾ ਜੋ ਪੰਜਾਬ 'ਚ 'ਦਿੱਲੀ ਮਾਡਲ' ਨੂੰ ਪੇਸ਼ ਕਰਨ ਦੀ ਬਾਰ ਬਾਰ ਗੱਲ ਕਰਦੀ ਹੈ।

ਕਾਂਗਰਸ ਪਾਰਟੀ ਅਤੇ ਇਸ ਦੇ ਨੇਤਾਵਾਂ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣਾ ਨੁਕਸਾਨ ਕਰਨ ਲਈ ਸਭ ਕੁਝ ਕੀਤਾ ਅਤੇ ਅੱਜ ਆਪਣੀ ਹੋਂਦ ਨੂੰ ਬਚਾਉਣ ਲਈ ਮਸ਼ਕਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਰੇ ਮੋਰਚਿਆਂ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ, ਭਾਵੇਂ ਉਹ ਕੋਵਿਡ ਮਹਾਂਮਾਰੀ ਨਾਲ ਸਫ਼ਲਤਾਪੂਰਵਕ ਨਜਿੱਠਣਾ ਹੋਵੇ ਜਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਹੋਵੇ। “ਕਾਂਗਰਸ ਪਾਰਟੀ ਨੇ ਜਾਣਬੁੱਝ ਕੇ ਇਹਨਾਂ ਸਾਰੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰਨ ਦੀ ਚੋਣ ਕੀਤੀ ਅਤੇ ਇਸ ਦੀ ਬਜਾਏ ਇਹ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਕਿ ਜਿਵੇਂ ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਹੀ ਸਭ ਕੁਝ 111 ਦਿਨਾਂ ਵਿੱਚ ਹੋ ਗਿਆ ਸੀ ਅਤੇ ਨਤੀਜਨ ਉਨ੍ਹਾਂ ਦੀ ਤਬਾਹੀ ਹੋਈ ਹੈ”, ਉਨ੍ਹਾਂ ਨੇ ਟਿੱਪਣੀ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget