ਪੜਚੋਲ ਕਰੋ

ਪੋਸਟਰ ਜੰਗ: ਸਵੇਰੇ ਸਿੱਧੂ ਤੇ ਸ਼ਾਮ ਨੂੰ ਹਰਸਿਰਮਤ-ਮਜੀਠੀਆ ਦੇ ਲੱਗੇ ਪੋਸਟਰ

ਜਲੰਧਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ’ਤੇ ਹੋਏ ਫਿਦਾਈਨ ਹਮਲੇ ਪਿੱਛੋਂ ਪੰਜਾਬ ਵਿੱਚ ਪੋਸਟਰ ਦੀ ਸਿਆਸਤ ਜਾਰੀ ਹੈ। ਪਹਿਲਾਂ ਅੰਮ੍ਰਿਤਸਰ ਤੇ ਹੁਣ ਜਲੰਧਰ ਵਿੱਚ ਵੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦੇ ਆਰਮੀ ਚੀਫ ਜਨਰਲ ਬਾਜਵਾ ਨਾਲ ਜੱਫੀ ਪਾਉਣ ਵਾਲੀ ਤਸਵੀਰ ਦਾ ਪੋਸਟਰ ਲਾਇਆ ਗਿਆ ਹੈ। ਪੋਸਟਰ ਜੰਗ: ਸਵੇਰੇ ਸਿੱਧੂ ਤੇ ਸ਼ਾਮ ਨੂੰ ਹਰਸਿਰਮਤ-ਮਜੀਠੀਆ ਦੇ ਲੱਗੇ ਪੋਸਟਰ ਇਸ ਪੋਸਟਰਾਂ 'ਤੇ ਸਿੱਧੂ ਨੂੰ ਜਨਰਲ ਬਾਜਵਾ ਦਾ ਦੋਸਤ ਤੇ ਮੁਲਕ ਦਾ ਗੱਦਾਰ ਦੱਸਿਆ ਗਿਆ ਹੈ। ਅੱਜ ਸਵੇਰੇ ਜਿੱਥੇ ਪੋਸਟਰ ਲਾਇਆ ਗਿਆ ਸੀ, ਉਥੇ ਰੈਡ ਕਰਾਸ ਦਾ ਸਟਾਲ ਲੱਗਦਾ ਹੈ। ਫਿਲਹਾਲ ਉਨ੍ਹਾਂ ਇਹ ਪੋਸਟਰ ਉਤਾਰ ਦਿੱਤਾ ਹੈ। ਪੋਸਟਰ ਜੰਗ: ਸਵੇਰੇ ਸਿੱਧੂ ਤੇ ਸ਼ਾਮ ਨੂੰ ਹਰਸਿਰਮਤ-ਮਜੀਠੀਆ ਦੇ ਲੱਗੇ ਪੋਸਟਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਅੱਜ ਸਵੇਰੇ ਸਿੱਧੂ ਖਿਲਾਫ ਪੋਸਟਰ ਲੱਗਾ ਜਦਕਿ ਸ਼ਾਮ ਹੁੰਦੇ-ਹੁੰਦੇ ਅਕਾਲੀ ਦਲ ਦੇ ਬਿਕਰਮ ਮਜੀਠੀਆ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਵੀ ਪੋਸਟਰ ਲੱਗ ਗਏ। ਉਨ੍ਹਾਂ ਦੇ ਨਾਲ-ਨਾਲ ਪੀਐਮ ਮੋਦੀ ਦੀ ਪਾਕਿਸਤਾਨ ਫੇਰੀ ਦੀਆਂ ਤਸਵੀਰਾਂ ਦੇ ਪੋਸਟਰ ਲਾਏ ਗਏ ਹਨ। ਇਹ ਪੋਸਟਰ ਜਲੰਧਰ ਦੇ ਨਾਮਦੇਵ ਚੌਂਕ ਵਿੱਚ ਲਾਏ ਗਏ ਹਨ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget