ਪੜਚੋਲ ਕਰੋ

ਸਰਕਾਰ ਦੇ ਹੀ 15,000 ਸਕੂਲਾਂ 'ਚ ਕੁੰਡੀ ਕੁਨੈਕਸ਼ਨ!

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਵੀਰਵਾਰ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵੱਲ ਬਿਜਲੀ ਦੇ ਬਕਾਇਆ ਬਿੱਲਾਂ ਤੇ ਕੁਨੈਕਸ਼ਨ ਕੱਟਣ ਦਾ ਮੁੱਦਾ ਗੂੰਜਿਆ। ਇਸ ਦੌਰਾਨ ਇਹ ਵੀ ਸਵਾਲ ਪੈਦਾ ਹੋਇਆ ਕਿ ਸਰਕਾਰ ਦੇ ਹੀ 15,000 ਸਕੂਲਾਂ 'ਚ ਕੁੰਡੀ ਕੁਨੈਕਸ਼ਨ ਹਨ। ਇਹ ਮੁੱਦਾ 'ਆਪ' ਵਿਧਾਇਕ ਅਮਨ ਅਰੋੜਾ ਵੱਲੋਂ ਉਠਾਇਆ ਗਿਆ। ਇਸ ਦਾ ਜਵਾਬ ਦਿੰਦਿਆਂ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਪੰਜਾਬ ਦੇ ਕੁੱਲ 4130 ਪ੍ਰਾਇਮਰੀ, ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲ ਬਿਜਲੀ ਦੇ ਬਿੱਲਾਂ ਦੀ ਕੁੱਲ 702.78 ਲੱਖ ਰੁਪਏ ਦੀ ਰਕਮ ਬਕਾਇਆ ਹੈ। ਬਿੱਲ ਨਾ ਭਰਨ ਕਰਕੇ 14 ਸਰਕਾਰੀ ਸਕੂਲਾਂ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਸਾਰੇ 4130 ਸਰਕਾਰੀ ਸਕੂਲਾਂ ਦਾ ਸਾਲਾਨਾ 1684.87 ਲੱਖ ਰੁਪਏ ਬਣਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਇਸ ਤਰ੍ਹਾਂ ਦੇ ਸਵਾਲ ਦੇ ਜਵਾਬ 'ਚ ਸਿੱਖਿਆ ਮੰਤਰੀ ਨੇ ਦੱਸਿਆ ਸੀ ਕਿ ਕੁੱਲ 19,289 ਸਕੂਲ ਹਨ ਪਰ ਬਿਜਲੀ ਮੰਤਰੀ ਕਾਂਗੜ ਦੇ ਜਵਾਬ ਮੁਤਾਬਕ ਪੰਜਾਬ ਦੇ ਕਰੀਬ 15,000 ਸਕੂਲਾਂ 'ਚ ਜਾਂ ਤਾਂ ਕੁਨੈਕਸ਼ਨ ਨਹੀਂ ਹਨ ਜਾਂ ਫਿਰ ਕੁੰਡੀ ਕੁਨੈਕਸ਼ਨ 'ਤੇ ਚੱਲਦੇ ਹਨ। ਇਸ 'ਤੇ ਘਿਰੇ ਕਾਂਗੜ ਨੇ ਕਿਹਾ ਕਿ ਇਹ ਸਿੱਖਿਆ ਮੰਤਰੀ ਦੱਸ ਸਕਦੇ ਹਨ। ਮਾਮਲਾ ਭਖਦਾ ਵੇਖ ਸਪੀਕਰ ਰਾਣਾ ਕੇਪੀ ਸਿੰਘ ਨੇ ਦਖ਼ਲ ਦਿੰਦਿਆਂ ਕਿਹਾ ਕਿ ਕਾਂਗੜ ਜੀ ਤੁਸੀਂ ਦੱਸੋ ਕਿ ਜੇ 15,000 ਸਕੂਲਾਂ 'ਚ ਬਿਜਲੀ ਕੁਨੈਕਸ਼ਨ ਨਹੀਂ ਤਾਂ ਕੀ ਉਹ ਕੁੰਡੀ 'ਤੇ ਚੱਲਦੇ ਹਨ ਜਾਂ ਨਹੀਂ। ਅਰੋੜਾ ਨੇ ਸਪੀਕਰ ਰਾਹੀਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਧਿਆਨ ਰੱਖਦੇ ਹੋਏ ਸਾਰੇ ਸਕੂਲਾਂ ਦੀ ਬਿਜਲੀ ਦੇ ਬਿੱਲ ਮਾਫ਼ ਕਰਨ ਜੋ ਲਗਪਗ 70 ਕਰੋੜ ਰੁਪਏ ਦੇ ਬਣਦੇ ਹਨ। ਇਸ 'ਤੇ ਕਾਂਗੜ ਨੇ ਭਰੋਸਾ ਦਿੱਤਾ ਕਿ ਬੇਸ਼ੱਕ ਸਕੂਲਾਂ ਦੇ ਬਿਜਲੀ ਬਿੱਲਾਂ ਮੁਆਫ਼ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਫਿਰ ਵੀ ਉਹ ਇਹ ਮਾਮਲਾ ਮੁੱਖ ਮੰਤਰੀ ਨਾਲ ਵਿਚਾਰਨਗੇ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਮਿਲੇਗਾ ਛੁਟਕਾਰਾ! ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ; ਲੋਕਾਂ ਨੂੰ ਇੰਝ ਮਿਲੇਗਾ ਲਾਭ….
ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਮਿਲੇਗਾ ਛੁਟਕਾਰਾ! ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ; ਲੋਕਾਂ ਨੂੰ ਇੰਝ ਮਿਲੇਗਾ ਲਾਭ….
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ

Embed widget