ਪੜਚੋਲ ਕਰੋ

ਬਿਜਲੀ ਸੰਕਟ 'ਚ ਘਿਰਿਆ ਪੰਜਾਬ, ਸਾਰੇ ਥਰਮਲ ਪਲਾਂਟ ਬੰਦ, 4-4 ਘੰਟਿਆਂ ਦੇ ਕਟ

ਬਿਜਲੀ ਸੰਕਟ ਦਾ ਸਭ ਤੋਂ ਜ਼ਿਆਦਾ ਅਸਰ ਖੇਤੀ ਸੈਕਟਰ 'ਤੇ ਪਿਆ ਹੈ। ਜਿੱਥੇ ਛੇ ਘੰਟੇ ਦੀ ਬਿਜਲੀ ਸਪਲਾਈ 'ਚ ਚਾਰ ਘੰਟੇ ਦਾ ਕੱਟ ਲੱਗਣਾ ਸ਼ੁਰੂ ਹੋ ਗਿਆ ਹੈ।

ਚੰਡੀਗੜ੍ਹ: ਪੰਜਾਬ 'ਚ ਬਿਜਲੀ ਸੰਕਟ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸੂਬੇ ਦੇ ਸਾਰੇ ਥਰਮਲ ਪਾਵਰ ਪਲਾਂਟ ਇਸ ਵੇਲੇ ਬੰਦ ਪਏ ਹਨ। ਦਰਅਸਲ ਪੰਜਾਬ 'ਚ ਮਾਲ ਗੱਡੀਆਂ ਦੀ ਆਮਦ ਨਾ ਹੋ ਕਾਰਨ ਕੋਲੇ ਦੀ ਕਮੀ ਹੋ ਗਈ ਹੈ ਜਿਸ ਕਾਰਨ ਥਰਮਲ ਪਵਾਰ ਪਲਾਂਟ ਬੰਦ ਹੋ ਗਏ ਹਨ।

ਸੂਬੇ 'ਚ ਬਿਜਲੀ ਸੰਕਟ ਹੋਰ ਵਧਣ ਦੀ ਸੰਭਾਵਨਾ ਹੈ। ਅਜਿਹੇ 'ਚ ਬਿਜਲੀ ਦੀ ਮੰਗ ਪੂਰੀ ਕਰਨ ਲਈ ਪਾਵਰਕੌਮ 80 ਫੀਸਦ ਬਿਜਲੀ ਹੋਰ ਸੂਬਿਆਂ ਦੀਆਂ ਬਿਜਲੀ ਕੰਪਨੀਆਂ ਤੇ ਨਿਗਮਾਂ ਤੋਂ ਲੈ ਰਿਹਾ ਹੈ। ਹਾਲਾਂਕਿ ਇਸ ਸਮੇਂ ਪਾਵਰਕੌਮ ਤੇ ਖੇਤੀ ਸੈਕਟਰ ਨੂੰ ਛੇ ਘੰਟੇ ਬਿਜਲੀ ਦੇਣ ਦਾ ਬੋਝ ਨਹੀਂ ਹੈ। ਖੇਤੀ ਸੈਕਟਰ 'ਚ ਚਾਰ ਘੰਟੇ ਦੇ ਕੱਟ ਲੱਗ ਰਹੇ ਹਨ। ਇਸ ਦੇ ਬਾਵਜੂਦ ਕਈ ਖੇਤਰਾਂ 'ਚ ਬਿਜਲੀ ਦੇ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਪਾਵਰਕੌਮ ਸੈਂਟਰਲ ਕੰਟਰੋਲ ਰੂਮ ਦੇ ਮੁਤਾਬਕ ਸੋਮਵਾਰ ਸੂਬੇ 'ਚ 4,836 ਮੈਗਾਵਾਟ ਬਿਜਲੀ ਦੀ ਮੰਗ ਸੀ। ਇਸ ਦੇ ਮੁਕਾਬਲੇ ਸੂਬੇ ਨੇ ਕੁੱਲ 908 ਮੈਗਾਵਾਟ ਬਿਜਲੀ ਦਾ ਉਤਪਾਦਨ ਖੁਦ ਕੀਤਾ। ਜਦਕਿ 3,928 ਮੈਗਵਾਟ ਬਿਜਲੀ ਹੋਰ ਸੂਬਿਆਂ ਦੀਆਂ ਬਿਜਲੀ ਕੰਪਨੀਆਂ ਤੋਂ ਲਈ ਜਾ ਰਹੀ ਹੈ।

ਪੰਜਾਬ ਇਸ ਸਮੇਂ ਕੋਲੇ ਦੇ ਸੰਕਟ ਕਾਰਨ ਬਿਜਲੀ ਲਈ ਬੀਬੀਐਮਬੀ ਰਾਸ਼ਟਰੀ ਪਣਬਿਜਲੀ ਨਿਗਮ ਤੇ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਤੋਂ ਬਿਜਲੀ ਲੈ ਰਿਹਾ ਹੈ। ਬਿਜਲੀ ਸੰਕਟ ਦਾ ਸਭ ਤੋਂ ਜ਼ਿਆਦਾ ਅਸਰ ਖੇਤੀ ਸੈਕਟਰ 'ਤੇ ਪਿਆ ਹੈ। ਜਿੱਥੇ ਛੇ ਘੰਟੇ ਦੀ ਬਿਜਲੀ ਸਪਲਾਈ 'ਚ ਚਾਰ ਘੰਟੇ ਦਾ ਕੱਟ ਲੱਗਣਾ ਸ਼ੁਰੂ ਹੋ ਗਿਆ ਹੈ।

ਮਾਲ ਗੱਡੀਆਂ ਚਲਾਉਣ ਬਾਰੇ ਅਜੇ ਵੀ ਪੰਜਾਬ 'ਚ ਸਥਿਤੀ ਸਪਸ਼ਟ ਨਹੀਂ ਹੈ। ਅਜਿਹੇ 'ਚ ਕੋਲੇ ਦੀ ਕਮੀ ਹੋਣ ਕਾਰਨ ਬਿਜਲੀ ਸੰਕਟ ਦਿਨ ਬ ਦਿਨ ਹੋਰ ਗਰਮਾਉਣ ਦਾ ਖਦਸ਼ਾ ਹੈ।

ਪੰਜਾਬ 'ਚ CBI ਨੂੰ ਕਿਸੇ ਵੀ ਕੇਸ ਦੀ ਜਾਂਚ ਲਈ ਸੂਬਾ ਸਰਕਾਰ ਤੋਂ ਲੈਣੀ ਪਵੇਗੀ ਇਜਾਜ਼ਤ, ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget