ਪੜਚੋਲ ਕਰੋ

ਚੰਡੀਗੜ੍ਹ 'ਤੇ ਬਿਜਲੀ ਦਾ ਸੰਕਟ, ਪੰਜਾਬ ਦੇ ਮੁਲਜ਼ਾਮਾਂ ਨੇ ਮਦਦ ਤੋਂ ਕੀਤਾ ਇਨਕਾਰ

ਮੁਲਾਜ਼ਮਾਂ ਦੇ ਹੜਤਾਲ ਉੱਪਰ ਜਾਣ ਨਾਲ ਚੰਡੀਗੜ੍ਹ ਵਿੱਚ ਬਿਜਲੀ ਦਾ ਸੰਕਟ ਖੜ੍ਹਾ ਹੋ ਗਿਆ ਹੈ। ਚੰਡੀਗੜ੍ਹ ਵਿੱਚ ਬਿਜਲੀ ਬਹਾਲ ਕਰਨ ਤੋਂ ਪੰਜਾਬ ਦੇ ਮੁਲਾਜ਼ਮਾਂ ਨੇ ਵੀ ਇਨਕਾਰ ਕਰ ਦਿੱਤਾ ਹੈ।

ਚੰਡੀਗੜ੍ਹ: ਮੁਲਾਜ਼ਮਾਂ ਦੇ ਹੜਤਾਲ ਉੱਪਰ ਜਾਣ ਨਾਲ ਚੰਡੀਗੜ੍ਹ ਵਿੱਚ ਬਿਜਲੀ ਦਾ ਸੰਕਟ ਖੜ੍ਹਾ ਹੋ ਗਿਆ ਹੈ। ਚੰਡੀਗੜ੍ਹ ਵਿੱਚ ਬਿਜਲੀ ਬਹਾਲ ਕਰਨ ਤੋਂ ਪੰਜਾਬ ਦੇ ਮੁਲਾਜ਼ਮਾਂ ਨੇ ਵੀ ਇਨਕਾਰ ਕਰ ਦਿੱਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੋਰ ਰਾਜਾਂ ਨੂੰ ਮਦਦ ਦੀ ਬੇਨਤੀ ਕੀਤੀ ਗਈ ਹੈ।

ਦੱਸ ਦਈਏ ਕਿ ਯੂਟੀ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਕਾਮਿਆਂ ਨੇ ਤਿੰਨ ਦਿਨ ਦੀ ਹੜਤਾਲ ਕਰ ਦਿੱਤੀ ਹੈ। ਬਿਜਲੀ ਕਾਮਿਆਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬੱਤੀ ਗੁੱਲ ਹੈ। ਇਨ੍ਹਾਂ ਸੈਕਟਰਾਂ ਵਿੱਚ ਬਿਜਲੀ ਨਾ ਹੋਣ ਕਰਕੇ ਲੋਕਾਂ ਵਿੱਚ ਹਾ-ਹਾਕਾਰ ਮੱਚੀ ਹੈ।

ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਟ੍ਰੈਫਿਕ ਲਾਈਟਾਂ ਵੀ ਬੰਦ ਹਨ, ਜਿਸ ਕਰਕੇ ਸ਼ਹਿਰ ਚੰਡੀਗੜ੍ਹ ਵਿੱਚ ਵੀ ਟ੍ਰੈਫਿਕ ਵਿਵਸਥਾ ਵਿਗੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਕਾਮਿਆਂ ਦੀ ਹੜਤਾਲ 22 ਫਰਵਰੀ ਰਾਤ 12 ਵਜੇ ਸ਼ੁਰੂ ਹੋ ਗਈ ਸੀ।

ਉਧਰ, ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦਾ ਸਮਰਥਨ ਕਰਨ ਦਾ ਫੈਸਲਾ ਕਰਦਿਆਂ ਕਿਹਾ ਹੈ ਕਿ ਉਹ ਚੰਡੀਗੜ੍ਹ ਵਿੱਚ ਬਿਜਲੀ ਬਹਾਲ ਕਰਨ ਵਿੱਚ ਯੂਟੀ ਪ੍ਰਸ਼ਾਸਨ ਦੀ ਮਦਦ ਨਹੀਂ ਕਰਨਗੇ। ਇਸ ਸਥਿਤੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਦੂਜੇ ਰਾਜਾਂ ਤੋਂ ਮਦਦ ਲੈਣੀ ਪਵੇਗੀ ਕਿਉਂਕਿ ਪੰਜਾਬ ਦੇ ਇੰਜਨੀਅਰਾਂ ਨੇ ਬਿਜਲੀ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ

Embed widget