ਪੜਚੋਲ ਕਰੋ

ਪੰਜਾਬ 'ਚ ਬਿਜਲੀ ਸੰਕਟ: 46 ਡਿਗਰੀ ਪਾਰੇ 'ਚ 12 ਘੰਟੇ ਕੱਟ; ਬਿਜਲੀ ਮੰਤਰੀ ਬੋਲੇ...

ਚਾਰ ਸਾਲਾਂ 'ਚ ਇਹ ਪਹਿਲੀ ਵਾਰ ਹੈ ਜਦੋਂ ਇਨ੍ਹੀਂ ਦਿਨੀਂ ਇੰਨੀ ਜ਼ਿਆਦਾ ਮੰਗ ਆਈ ਹੈ। ਉਧਰ ਬਿਜਲੀ ਮੰਤਰੀ ਨੇ ਕਿਹਾ ਕਿ 26 ਅਪ੍ਰੈਲ ਨੂੰ ਤਕਨੀਕੀ ਖ਼ਰਾਬੀ ਕਾਰਨ 800 ਮੈਗਾਵਾਟ ਦੇ ਤਲਵੰਡੀ ਤੇ ਰੋਪੜ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਸਨ।

Punjab Power Crsis: ਪੰਜਾਬ 'ਚ ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਤਕ ਪਹੁੰਚ ਗਈ ਹੈ। 5 ਥਰਮਲ ਪਲਾਂਟਾਂ ਦੇ 4 ਯੂਨਿਟ ਫੇਲ ਹੋਣ ਕਾਰਨ ਸੰਕਟ ਹੋਰ ਡੂੰਘਾ ਹੋ ਗਿਆ ਹੈ। ਮੰਗ ਤੇ ਸਪਲਾਈ 'ਚ ਕਰੀਬ 1200 ਮੈਗਾਵਾਟ ਦਾ ਅੰਤਰ ਹੈ।

ਚਾਰ ਸਾਲਾਂ 'ਚ ਇਹ ਪਹਿਲੀ ਵਾਰ ਹੈ ਜਦੋਂ ਇਨ੍ਹੀਂ ਦਿਨੀਂ ਇੰਨੀ ਜ਼ਿਆਦਾ ਮੰਗ ਆਈ ਹੈ। ਉਧਰ ਬਿਜਲੀ ਮੰਤਰੀ ਨੇ ਕਿਹਾ ਕਿ 26 ਅਪ੍ਰੈਲ ਨੂੰ ਤਕਨੀਕੀ ਖ਼ਰਾਬੀ ਕਾਰਨ 800 ਮੈਗਾਵਾਟ ਦੇ ਤਲਵੰਡੀ ਤੇ ਰੋਪੜ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਸਨ। ਜਿਸ ਕਾਰਨ ਸੂਬੇ 'ਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਇਸ ਨੂੰ ਜਲਦੀ ਹੀ ਠੀਕ ਕਰ ਦਿੱਤਾ ਜਾਵੇਗਾ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਿਜਲੀ ਦੀ ਮੰਗ 40 ਫੀਸਦੀ ਵਧੀ ਹੈ। ਇਹ ਸੰਕਟ ਸਿਰਫ਼ ਪੰਜਾਬ 'ਚ ਹੀ ਨਹੀਂ ਸਗੋਂ ਪੂਰੇ ਦੇਸ਼ 'ਚ ਹੈ। ਸੀਐਮ ਭਗਵੰਤ ਮਾਨ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। 75 ਸਾਲਾਂ ਤੋਂ ਪੰਜਾਬ 'ਚ ਪੁਰਾਣੀਆਂ ਸਰਕਾਰਾਂ ਨੇ ਬਿਜਲੀ ਪ੍ਰਣਾਲੀ ਤੇ ਥਰਮਲ ਪਲਾਂਟਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਉਨ੍ਹਾਂ ਦੇ ਸਿਸਟਮ 'ਚ ਕੋਈ ਸੁਧਾਰ ਨਹੀਂ ਕੀਤਾ ਗਿਆ।

ਬਿਜਲੀ ਮੰਤਰੀ ਦੇ ਘਰ ਦਾ ਕੀਤਾ ਘਿਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਨਿਊ ਅੰਮ੍ਰਿਤਸਰ ਇਲਾਕੇ ਵਿੱਚ ਇਕੱਠੇ ਹੋਏ ਕਿਸਾਨਾਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ ਜਾਗ ਕੇ ਕੱਟਣੀ ਪੈਂਦੀ ਹੈ।

ਕਿਸਾਨਾਂ ਨੇ ਇਲਜ਼ਾਮ ਲਾਏ ਕਿ ਨਵੀਂ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਨਾ ਤਾਂ ਉਨ੍ਹਾਂ ਦੇ ਖੇਤਾਂ ਨੂੰ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਘਰਾਂ ਨੂੰ ਬਿਜਲੀ ਮਿਲ ਰਹੀ ਹੈ। ਪਿੰਡਾਂ ਵਿੱਚ 24 ਘੰਟਿਆਂ ਵਿੱਚ 18-18 ਘੰਟੇ ਬਿਜਲੀ ਕੱਟ ਲੱਗ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਦਿਨ ਵਿੱਚ 4 ਘੰਟੇ ਬਿਜਲੀ ਮਿਲਦੀ ਹੈ ਉਹ ਵੀ ਟੁੱਟ-ਟੁੱਟ ਕੇ ਆ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਬਿਜਲੀ ਸਪਲਾਈ ਦੀ ਹਾਲਤ ਬਹੁਤ ਮਾੜੀ ਹੈ। ਘਰ ਬੈਠਣਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਸਰਕਾਰ ਨੇ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਲੋਕ ਬਿਜਲੀ ਨੂੰ ਹੀ ਤਰਸ ਰਹੇ ਹਨ ਜਿਸ ਦੇ ਰੋਸ 'ਚ ਉਨ੍ਹਾਂ ਵੱਲੋਂ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾ ਰਿਹਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024

WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ

Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

Bullet Train: ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ

Embed widget