ਪੜਚੋਲ ਕਰੋ

Electricity crisis in Punjab: ਪੰਜਾਬ 'ਚ ਬਿਜਲੀ ਦਾ ਸੰਕਟ! ਤਿੰਨ ਯੂਨਿਟ ਬੰਦ, 630 ਮੈਗਾਵਾਟ ਬਿਜਲੀ ਉਤਪਾਦਨ ਠੱਪ

Electricity crisis in Punjab: ਪਲਾਂਟ ਦੇ ਮੁੱਖ ਇੰਜਨੀਅਰ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਤਕਨੀਕੀ ਸਮੱਸਿਆ ਕਾਰਨ ਬੰਦ 4 ਨੰਬਰ ਤੇ 5 ਨੰਬਰ ਯੂਨਿਟਾਂ ਤੋਂ ਇਲਾਵਾ ਕੁੱਝ ਦਿਨ ਪਹਿਲਾਂ ਬੰਦ ਹੋਏ 6 ਨੰਬਰ ਯੂਨਿਟ ਦੀ ਵੀ ਮੁਰੰਮਤ ਹੋ ਚੁੱਕੀ ਹੈ ਤੇ ਇਹ ਤਿੰਨੋਂ ਯੂਨਿਟ ਅੱਜ ਸ਼ਾਮ ਤੱਕ ਦੁਬਾਰਾ ਬਿਜਲੀ ਉਤਪਾਦਨ ਸ਼ੁਰੂ ਕਰ ਦੇਣਗੇ।

Electricity crisis in Punjab: ਪੰਜਾਬ ਵਿੱਚ ਬਿਜਲੀ ਦਾ ਸੰਕਟ ਵਧ ਸਕਦਾ ਹੈ। ਬਾਰਸ਼ ਨਾਲ ਹੋਣ ਕਾਰਨ ਬਿਜਲੀ ਦੀ ਮੰਗ ਵਧ ਗਈ ਹੈ ਤੇ ਨਾਲ ਹੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋ ਗਏ ਹਨ, ਜਦੋਂਕਿ ਇੱਕ ਯੂਨਿਟ ਚਾਰ ਦਿਨਾਂ ਤੋਂ ਬੁਆਇਲਰ ਲੀਕੇਜ਼ ਕਾਰਨ ਪਹਿਲਾਂ ਹੀ ਬੰਦ ਪਿਆ ਹੈ। ਦੇ ਤਿੰਨ ਯੂਨਿਟਾਂ ਦੇ ਬੰਦ ਹੋਣ ਨਾਲ 630 ਮੈਗਾਵਾਟ ਬਿਜਲੀ ਦਾ ਉਤਪਾਦਨ ਠੱਪ ਹੋ ਗਿਆ ਹੈ। 

ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ 11.30 ਵਜੇ ਸਟੇਸ਼ਨ ਫੇਲ੍ਹਰ ਕਾਰਨ 4 ਤੇ 5 ਨੰਬਰ ਯੂਨਿਟ ਟਰਿੱਪ ਕਰ ਗਏ। ਭਾਰੀ ਗਰਮੀ ਅਤੇ ਝੋਨੇ ਦਾ ਸੀਜ਼ਨ ਹੋਣ ਕਾਰਨ ਬਿਜਲੀ ਦੀ ਮੰਗ 14000 ਮੈਗਾਵਾਟ ਦਾ ਅੰਕੜਾ ਪਾਰ ਕਰ ਚੁੱਕੀ ਹੈ, ਜਿਸ ਕਾਰਨ ਯੂਨਿਟ ਬੰਦ ਹੋਣ ਕਾਰਨ ਥਰਮਲ ਪਲਾਂਟ ਦੇ ਇੰਜਨੀਅਰਾਂ ਨੂੰ ਭਾਜੜਾਂ ਪੈ ਗਈਆਂ ਹਨ ਤੇ ਇੰਜਨੀਅਰਾਂ ਦੀ ਟੀਮ ਯੂਨਿਟਾਂ ਨੂੰ ਦੁਬਾਰਾ ਚਾਲੂ ਕਰਨ ਵਿੱਚ ਜੁੱਟ ਗਈ ਹੈ। 

ਇਹ ਵੀ ਪੜ੍ਹੋ: Viral Video: ਭਾਂਡੇ ਬਣਾਉਣ ਵਾਲੀ ਫੈਕਟਰੀ 'ਚ ਵਾਪਰਿਆ ਦਰਦਨਾਕ ਹਾਦਸਾ, ਮਸ਼ੀਨ 'ਚ ਆਉਣ ਕਾਰਨ ਪਰਵਾਸੀ ਮਹਿਲਾ ਦੀ ਮੌਤ, ਪੀੜਤ ਪਰਿਵਾਰ ਮੰਗ ਰਿਹਾ ਇਨਸਾਫ਼

ਪਲਾਂਟ ਦੇ ਮੁੱਖ ਇੰਜਨੀਅਰ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਤਕਨੀਕੀ ਸਮੱਸਿਆ ਕਾਰਨ ਬੰਦ 4 ਨੰਬਰ ਤੇ 5 ਨੰਬਰ ਯੂਨਿਟਾਂ ਤੋਂ ਇਲਾਵਾ ਕੁੱਝ ਦਿਨ ਪਹਿਲਾਂ ਬੰਦ ਹੋਏ 6 ਨੰਬਰ ਯੂਨਿਟ ਦੀ ਵੀ ਮੁਰੰਮਤ ਹੋ ਚੁੱਕੀ ਹੈ ਤੇ ਇਹ ਤਿੰਨੋਂ ਯੂਨਿਟ ਅੱਜ ਸ਼ਾਮ ਤੱਕ ਦੁਬਾਰਾ ਬਿਜਲੀ ਉਤਪਾਦਨ ਸ਼ੁਰੂ ਕਰ ਦੇਣਗੇ।

ਸੁਖਬੀਰ ਬਾਦਲ ਸਰਕਾਰ 'ਤੇ ਵਰ੍ਹੇ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਜਲੀ ਕੱਟਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਉਨ੍ਹਾਂ ਨੂੰ ਮਿਲ ਕਿ ਦੱਸਿਆ ਹੈ ਕਿ ਦਿਨ ਵਿੱਚ 20 ਤੋਂ 22 ਘੰਟੇ ਬਿਜਲੀ ਸਪਲਾਈ ਠੱਪ ਰਹਿੰਦੀ ਹੈ। ਇਸ ਕਰਕੇ ਝੋਨੇ ਤੇ ਸਬਜ਼ੀਆਂ ਦੀਆਂ ਫਸਲਾਂ ਮੁਰਝਾਉਣ ਲੱਗੀਆਂ ਹਨ। ਇਸ ਇਲਾਵਾ ਕਿਸਾਨਾਂ ਦੇ ਬਾਗਬਾਨੀ ਬੂਟੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।

ਇਹ ਵੀ ਪੜ੍ਹੋ: Punjab News: ਸੀਐਮ ਮਾਨ ਨੇ ਫੀਲਡ 'ਚ ਉਤਾਰੇ ਨਵੇਂ ਪਟਵਾਰੀ, ਸਿਖਲਾਈ ਭੱਤਾ 5000 ਤੋਂ ਵਧਾ ਕੇ 18,000 ਰੁਪਏ ਕੀਤਾ

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget