ਪੜਚੋਲ ਕਰੋ
Power Cut In Punjab: ਪੰਜਾਬ 'ਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗਾ ਬਿਜਲੀ ਕੱਟ, ਇਹ ਇਲਾਕੇ ਹੋਣਗੇ ਪ੍ਰਭਾਵਿਤ
Hoshiarpur News: ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਬੰਦ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ 11 ਕੇ. ਵੀ. ਕੈਲੋ ਯੂ.ਪੀ.ਐਸ ਫੀਡਰਾਂ ਦੀ ਲੋੜੀਂਦੀ ਸਾਂਭ-ਸੰਭਾਲ ਅਤੇ ਦਰੱਖਤਾਂ ਦੀ ਕਟਾਈ ਕਾਰਨ 11 ਦਸੰਬਰ

power cut punjab
Source : ABPLIVE AI
Hoshiarpur News: ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਬੰਦ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ 11 ਕੇ. ਵੀ. ਕੈਲੋ ਯੂ.ਪੀ.ਐਸ ਫੀਡਰਾਂ ਦੀ ਲੋੜੀਂਦੀ ਸਾਂਭ-ਸੰਭਾਲ ਅਤੇ ਦਰੱਖਤਾਂ ਦੀ ਕਟਾਈ ਕਾਰਨ 11 ਦਸੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੇਠ ਲਿਖੇ ਪਿੰਡਾਂ ਨੂੰ ਸਪਲਾਈ ਪ੍ਰਭਾਵਿਤ ਰਹੇਗੀ।
ਇਸਦੇ ਤਹਿਤ ਕੈਲੋ, ਭੀਖੋਵਾਲ, ਬਸੀ ਉਮਰ ਖਾਨ, ਬਸੀ ਬਾਹੱਦ, ਕੁਲੀਆਂ, ਨੂਰਤਲਾਈ, ਕਾਂਟੀਆਂ ਆਦਿ ਪਿੰਡਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ। ਇਸ ਦੇ ਨਾਲ ਹੀ ਸੁਰੱਖਿਆ ਦੇ ਤੌਰ 'ਤੇ 11 ਕੇ. ਵੀ. ਭੀਖੋਵਾਲ ਏ. ਪੀ ਕੰਢੀ ਫੀਡਰ ਦੀ ਸਪਲਾਈ ਵੀ ਬੰਦ ਰਹੇਗੀ। ਇਹ ਜਾਣਕਾਰੀ ਇੰਜੀ. ਸਤਨਾਮ ਸਿੰਘ ਐਸ.ਡੀ.ਓ ਹਰਿਆਣਾ ਨੇ ਦਿੱਤੀ ਹੈ।
ਹੋਰ ਪੜ੍ਹੋ























