ਪੜਚੋਲ ਕਰੋ

ਪੰਜਾਬ 'ਚ ਬਿਜਲੀ ਕੱਟਾਂ ਨੇ ਕੀਤਾ ਬੁਰਾ ਹਾਲ, ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਥਰਮਲ ਪਲਾਂਟ ਸਾਹਮਣੇ ਧਰਨਾ

ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ ਪਰ ਨਵਜੋਤ ਸਿੱਧੂ ਇਸ ਤੋਂ ਬਾਅਦ ਕਾਫੀ ਐਕਟਿਵ ਹੋ ਗਏ ਹਨ ।

Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਬਿਜਲੀ ਕੱਟਾਂ ਦੇ ਮੁੱਦੇ 'ਤੇ ਸਿੱਧੂ ਭਗਵੰਤ ਮਾਨ ਸਰਕਾਰ ਖਿਲਾਫ ਨਾਭਾ ਥਰਮਲ ਪਲਾਂਟ ਸਾਹਮਣੇ ਸਾਬਕਾ ਵਿਧਾਇਕ ਦੇ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਹਾਲਾਂਕਿ ਪੰਜਾਬ ਪੀਸੀਸੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ ਨਹੀਂ ਤੇ ਉਹ ਇਸ ਧਰਨੇ 'ਚ ਮੌਜੂਦ ਨਹੀਂ ਰਹਿਣਗੇ।

ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਇਹ ਧਰਨਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਧਰਨੇ 'ਚ ਸ਼ਾਮਲ ਹੋਣ ਲਈ ਕਿਸੇ ਨੂੰ ਵੀ ਵੱਖ ਸੱਦਾ ਨਹੀਂ ਭੇਜਿਆ। ਜਦੋਂ ਸਿੱਧੂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਸਾਡੇ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਇਹ ਮਹੱਤਵਪੂਨ ਮੁੱਦਾ ਹੈ। ਉਹ ਇਸ ਨਾਲ ਜੁੜਣ ਲਈ ਤਿਆਰ ਹੋ ਗਏ। ਮੈਂ ਹਰ ਕਿਸੇ ਨੂੰ ਇਸ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ ਪਰ ਨਵਜੋਤ ਸਿੱਧੂ ਇਸ ਤੋਂ ਬਾਅਦ ਕਾਫੀ ਐਕਟਿਵ ਹੋ ਗਏ ਹਨ ਤੇ ਲਗਾਤਾਰ ਭਗਵੰਤ ਮਾਨ ਦੀ ਸਰਕਾਰ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਬਣ ਰਹੇ ਹਨ।

ਵਧ ਸਕਦੀ ਸਿੱਧੂ ਦੀ ਮੁਸ਼ਕਲ
ਦੱਸ ਦਈਏ ਕਿ ਕੋਲੇ ਦੀ ਕਮੀ ਕਾਰਨ ਸੂਬੇ ਭਰ 'ਚ ਬਿਜਲੀ ਕੱਟ ਦੇਖਣ ਨੂੰ ਮਿਲ ਰਹੇ ਹਨ। ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਹ ਬਹੁਤ ਗੰਭੀਰ ਮੁੱਦਾ ਬਣ ਗਿਆ ਹੈ। ਇਸ ਲਈ ਹਰਦਿਆਲ ਕੰਬੋਜ ਨੇ ਥਰਮਲ ਪਲਾਂਟ ਦੇ ਸਾਹਮਣੇ ਹੀ ਧਰਨਾ ਦੇਣ ਦਾ ਫੈਸਲਾ ਕੀਤਾ ਹੈ।

ਹਾਲਾਂਕਿ ਬਹੁਤੇ ਕਾਂਗਰਸੀ ਆਗੂ ਇਸ ਧਰਨੇ ਤੋਂ ਦੂਰੀ ਬਣਾ ਕੇ ਰੱਖ ਸਕਦੇ ਹਨ। ਕਾਂਗਰਸ ਪਾਰਟੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਜੋ ਵੀ ਆਗੂ ਹੁਣ ਪਾਰਟੀ ਲਾਈਨ ਤੋਂ ਹਟੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਅਜਿਹੇ 'ਚ ਆਉਣ ਵਾਲੇ ਸਮੇਂ 'ਚ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget