ਪੜਚੋਲ ਕਰੋ

'ਆਪ' ਵੱਲੋਂ ਕੈਪਟਨ ਨੂੰ ਬਿਜਲੀ ਦਾ ਝਟਕਾ ਦੇਣ ਦੀ ਚੇਤਾਵਨੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਿਜਲੀ ਦਰਾਂ ਵਿੱਚ ਵਾਧੇ ਖਿਲਾਫ ਮੋਰਚਾ ਖੋਲ੍ਹਿਆ ਹੈ। ਪਾਰਟੀ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਬਿਜਲੀ ਦੀਆਂ ਦਰਾਂ 'ਚ ਪਿਛਲੇ ਦਿਨਾਂ ਦੌਰਾਨ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਪਿਛਲੀ ਅਕਾਲੀ-ਬੀਜੇਪੀ ਸਰਕਾਰ ਵੱਲੋਂ 3 ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਖ਼ਰੀਦ ਸਮਝੌਤੇ ਤੁਰੰਤ ਰੱਦ ਕੀਤੇ ਜਾਣ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਿਜਲੀ ਦਰਾਂ ਵਿੱਚ ਵਾਧੇ ਖਿਲਾਫ ਮੋਰਚਾ ਖੋਲ੍ਹਿਆ ਹੈ। ਪਾਰਟੀ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਬਿਜਲੀ ਦੀਆਂ ਦਰਾਂ 'ਚ ਪਿਛਲੇ ਦਿਨਾਂ ਦੌਰਾਨ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਪਿਛਲੀ ਅਕਾਲੀ-ਬੀਜੇਪੀ ਸਰਕਾਰ ਵੱਲੋਂ 3 ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਖ਼ਰੀਦ ਸਮਝੌਤੇ ਤੁਰੰਤ ਰੱਦ ਕੀਤੇ ਜਾਣ। ਅਰੋੜਾ ਨੇ ਕਿਹਾ ਕਿ ਅਕਾਲੀ-ਬੀਜੇਪੀ ਸਰਕਾਰ ਵੱਲੋਂ ਕੀਤੇ ਸਮਝੌਤਿਆਂ ਦੀਆਂ ਸ਼ਰਤਾਂ ਇੰਨੀਆਂ ਨਾਜਾਇਜ਼ ਮਹਿੰਗੀਆਂ, ਖਪਤਕਾਰ ਵਿਰੋਧੀ ਤੇ ਪੰਜਾਬ ਵਿਰੋਧੀ ਹਨ ਕਿ ਜੇਕਰ ਸਰਕਾਰ ਇਨ੍ਹਾਂ ਤੋਂ ਇੱਕ ਵੀ ਯੂਨਿਟ ਨਹੀਂ ਖ਼ਰੀਦ ਕਰਦੀ ਤਾਂ ਵੀ ਸਾਲਾਨਾ 2800 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ 'ਚ ਇਨ੍ਹਾਂ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਦੇਣਾ ਪਵੇਗਾ, ਜੋ 25 ਸਾਲਾਂ ਲੰਬੇ ਸਮਝੌਤੇ ਨਾਲ ਕਰੀਬ 70 ਹਜ਼ਾਰ ਕਰੋੜ ਰੁਪਏ ਬਣਦਾ ਹੈ। ਅਰੋੜਾ ਨੇ ਕਿਹਾ ਕਿ ਸਰਕਾਰ ਦੀ ਨੱਕ ਥੱਲੇ ਪਣਪੇ ਇਸ ਉੱਚ-ਪੱਧਰੀ ਮਿਲੀਭੁਗਤ ਵਾਲੇ ਮਾਫ਼ੀਆ ਨੂੰ ਤੁਰੰਤ ਖ਼ਤਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਕੌਲ-ਕਰਾਰਾ 'ਤੇ ਖਰਾ ਉੱਤਰਨ ਤੇ ਪੰਜਾਬ ਦੇ ਘਰੇਲੂ, ਵਪਾਰਕ ਤੇ ਉਦਯੋਗਕ ਖਪਤਕਾਰਾਂ ਸਮੇਤ ਸਾਰੇ ਵਰਗਾਂ ਨੂੰ ਸਸਤੀ ਬਿਜਲੀ ਉਪਲਬਧ ਕਰਾਉਣ। 'ਆਪ' ਆਗੂ ਨੇ ਮੁੱਖ ਮੰਤਰੀ ਨੂੰ ਲਿਖਿਆ ਕਿ ਸੱਤਾ 'ਚ ਆ ਤੁਹਾਡੀ ਕਾਂਗਰਸ ਸਰਕਾਰ ਨੇ ਆਪਣੇ ਵਾਅਦਿਆਂ 'ਤੇ ਪੂਰਾ ਉੱਤਰਨ ਦੀ ਥਾਂ ਉਲਟਾ ਅਮਲ ਸ਼ੁਰੂ ਕਰ ਦਿੱਤਾ ਹੈ। ਢਾਈ ਸਾਲਾਂ ਦੇ ਸ਼ਾਸਨ ਦੌਰਾਨ ਵਾਰ-ਵਾਰ ਬਿਜਲੀ ਦਰਾਂ 'ਚ ਵਾਧਾ ਕੀਤਾ ਜਾ ਰਿਹਾ ਹੈ, ਪਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਾਦਲਾਂ ਵੱਲੋਂ ਕੀਤੇ ਗਏ ਘਾਤਕ ਤੇ ਘਪਲੇਬਾਜ਼ੀ ਨਾਲ ਭਰੇ ਸਮਝੌਤੇ ਰੱਦ ਕਰਨ ਬਾਰੇ ਚੁੱਪੀ ਹੀ ਧਾਰ ਲਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget