Punjab News: ਪੰਜਾਬ ਦੇ ਧਰਮਸ਼ਾਲਾ ਵਿੱਚ ਅਗਲੇ 3 ਦਿਨਾਂ ਲਈ ਬਿਜਲੀ ਕੱਟ ਰਹੇਗਾ, ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ 66 ਕੇ.ਵੀ. ਸਬ-ਸਟੇਸ਼ਨ ਕੋਟ ਮੁਹੰਮਦ ਖਾਨ ਮੋਗਾ ਅਤੇ 66 ਕੇ.ਵੀ. ਸਾਰੇ 11 ਕੇਵੀ ਸਬ-ਸਟੇਸ਼ਨ ਲੋਹਗੜ੍ਹ ਤੋਂ ਚੱਲਦੇ ਸਾਰੇ ਫੀਡਰ,ਕੇ.ਵੀ ਅਰਬਨ, ਯੂ.ਪੀ.ਐਸ. ਫੀਡਰ 11 ਜਨਵਰੀ ਤੋਂ 13 ਜਨਵਰੀ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਿਫਟਿੰਗ ਅਤੇ ਕੰਮ ਦੇ ਕਾਰਨ ਬੰਦ ਰਹਿਣਗੇ। ਇਸ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। ਇਹ ਜਾਣਕਾਰੀ ਇੰਜੀਨੀਅਰ ਗੁਰਮੀਤ ਸਿੰਘ ਗਿੱਲ ਐਸ.ਡੀ.ਓ. ਬਿਜਲੀ ਬੋਰਡ ਧਰਮਕੋਟ ਦੁਆਰਾ ਪ੍ਰਦਾਨ ਕੀਤੀ ਗਈ।



Read MOre: CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ


Read MOre: School Holidays: ਬੱਚਿਆਂ ਦੀ ਲੱਗੀ ਮੌਜ਼! ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਪੜ੍ਹੋ ਖਬਰ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।