ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਪਾਵਰਕੌਮ ਨੇ ਪੰਜਾਬ 'ਚ ਕੋਲੇ ਦੀ ਘਾਟ ਦਾ ਦੱਸਿਆ ਸੱਚ

ਪਾਵਰ ਕੌਮ ਦਾ ਕਹਿਣਾ ਹੈ ਕਿ ਪੰਜਾਬ 'ਚ ਫਿਲਹਾਲ ਘੱਟੋ ਘੱਟ ਦੋ ਹਫਤੇ ਤਕ ਕੋਲੇ ਦਾ ਸੰਕਟ ਪੈਦਾ ਹੋਣ ਦੀ ਸੰਭਾਵਨਾ ਨਹੀਂ

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਰੇਲ ਟ੍ਰੈਕ ਮੱਲੇ ਹੋਏ ਹਨ। ਜਿਸ ਕਾਰਨ ਆਮ ਗੱਡੀਆਂ ਦੀ ਆਮਦ ਵੀ ਰੁਕ ਗਈ ਹੈ। ਹੁਣ ਸਰਕਾਰ ਵੱਲੋਂ ਦੁਹਾਈ ਪਾਈ ਜਾ ਰਹੀ ਹੈ ਕਿ ਪੰਜਾਬ 'ਚ ਕੋਲਾ ਨਾ ਪਹੁੰਚਣ ਕਾਰਨ ਸੂਬੇ 'ਚ ਥਰਮਲ ਪਾਵਰ ਬੰਦ ਹੋਣ ਦੀ ਕਗਾਰ 'ਤੇ ਹਨ। ਓਧਰ ਪਾਵਰਕੌਮ ਨੇ ਕੋਲੇ ਦੇ ਸੰਕਟ ਨੂੰ ਨਕਾਰ ਦਿੱਤਾ ਹੈ।

ਸਿੱਧੂ ਨੂੰ ਕਾਂਗਰਸ ਦਾ ਇਕ ਹੋਰ ਵੱਡਾ ਝਟਕਾ, ਕੈਪਟਨ ਨੂੰ ਤਰਜੀਹ ਸਿੱਧੂ ਫਾਡੀ

ਪਾਵਰ ਕੌਮ ਦਾ ਕਹਿਣਾ ਹੈ ਕਿ ਪੰਜਾਬ 'ਚ ਫਿਲਹਾਲ ਘੱਟੋ ਘੱਟ ਦੋ ਹਫਤੇ ਤਕ ਕੋਲੇ ਦਾ ਸੰਕਟ ਪੈਦਾ ਹੋਣ ਦੀ ਸੰਭਾਵਨਾ ਨਹੀਂ। ਫਿਲਹਾਲ ਬਿਜਲੀ ਦੀ ਮੰਗ ਘੱਟ ਹੈ ਜਿਸ ਕਾਰਨ ਰੋਪੜ ਤੇ ਲਹਿਰਾ ਮੁਹੱਬਤ ਥਰਮਲ ਪਲਾਂਟ ਬੰਦ ਹਨ। ਜੇਕਰ ਇਹ ਦੋਵੇਂ ਪਲਾਂਟ ਚਾਲੂ ਕੀਤੇ ਵੀ ਜਾਂਦੇ ਹਨ ਤਾਂ ਵੀ ਇਕ ਹਫਤੇ ਤਕ ਦਾ ਕੋਲਾ ਮੌਜੂਦ ਹੋਣ ਦੀ ਪਾਵਰਕੌਮ ਵੱਲੋਂ ਪੁਸ਼ਟੀ ਕੀਤੀ ਗਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
Trident Group vs PPCB ਵਿਵਾਦ ,ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ
Trident Group vs PPCB ਵਿਵਾਦ ,ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Embed widget