ਪੜਚੋਲ ਕਰੋ

ਪੰਜਾਬ ‘ਚ ਬਿਜਲੀ ਵਿਭਾਗ ਨੇ ਦਿੱਤਾ ਝਟਕਾ, 5 ਪੈਸੇ ਪ੍ਰਤੀ ਯੂਨਿਟ ਕੀਤਾ ਗਿਆ ਵਾਧਾ

ਪੰਜਾਬ ਰਾਜ ਬਿਜਲੀ ਨਿਗਮ ਨੇ ਬਿਜਲੀ ਦਰਾਂ 'ਚ ਵਾਧਾ ਕਰ ਦਿੱਤਾ ਹੈ। ਜਿਸ ਨਾਲ 5 ਪੈਸੇ ਪ੍ਰਤੀ ਯੂਨਿਟ ਬਿਜਲੀ ਦਾ ਰੇਟ ਵਿਚ ਵਧ ਗਿਆ ਹੈ। ਜ਼ਿਕਰਯੋਗ ਹੈ ਕਿ ਗੁਆਂਢੀ ਸੂਬਿਆਂ ਦੇ ਮੁਕਾਬਲੇ ਪਹਿਲਾਂ ਹੀ ਪੰਜਾਬ 'ਚ ਬਿਜਲੀ ਪ੍ਰਤੀ ਯੂਨਿਟ ਕਾਫ਼ੀ ਵੱਧ ਹਨ।

ਚੰਡੀਗੜ੍ਹ: ਪੰਜਾਬ ਰਾਜ ਬਿਜਲੀ ਨਿਗਮ ਨੇ ਬਿਜਲੀ ਦਰਾਂ 'ਚ ਵਾਧਾ ਕਰ ਦਿੱਤਾ ਹੈ ਜਿਸ ਨਾਲ 5 ਪੈਸੇ ਪ੍ਰਤੀ ਯੂਨਿਟ ਬਿਜਲੀ ਦਾ ਰੇਟ ਵਿਚ ਵਧ ਗਿਆ ਹੈ। ਜ਼ਿਕਰਯੋਗ ਹੈ ਕਿ ਗੁਆਂਢੀ ਸੂਬਿਆਂ ਦੇ ਮੁਕਾਬਲੇ ਪਹਿਲਾਂ ਹੀ ਪੰਜਾਬ 'ਚ ਬਿਜਲੀ ਪ੍ਰਤੀ ਯੂਨਿਟ ਕਾਫ਼ੀ ਵੱਧ ਹਨ। ਜਾਣਕਾਰੀ ਅਨੁਸਾਰ ਪਾਵਰਕਾਮ ਨੇ ਫਿਊਲ ਕੋਸਟ ਐਡਜਸਟਮੈਂਟ (ਐੱਫਸੀਏ) ਸਰਚਾਰਜ ਦੀਆਂ ਦਰਾਂ ਤੈਅ ਕੀਤੀਆਂ ਹਨ। ਪਾਵਰਕਾਮ ਨੇ ਬਕਾਇਦਾ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਮੁਤਾਬਕ ਇਹ ਸਰਚਾਰਜ ਮੌਜੂਦਾ ਲਾਗੂ ਦਰਾਂ ਤੋਂ ਵੱਖਰਾ ਹੋਵੇਗਾ ਇਸ ਨਾਲ ਬਿਜਲੀ ਦੀ ਪ੍ਰਤੀ ਯੂਨਿਟ 5 ਪੈਸੇ ਦੀ ਦਰ ਨਾਲ ਮਹਿੰਗੀ ਹੋ ਗਈ। ਪੰਜਾਬ ‘ਚ ਬਿਜਲੀ ਵਿਭਾਗ ਨੇ ਦਿੱਤਾ ਝਟਕਾ, 5 ਪੈਸੇ ਪ੍ਰਤੀ ਯੂਨਿਟ ਕੀਤਾ ਗਿਆ ਵਾਧਾ ਪਾਵਰਕਾਮ ਮੁਤਾਬਕ ਚਾਲੂ ਵਿੱਤੀ ਵਰੇ ਦੀ ਪਹਿਲੀ ਤਿਮਾਹੀ ਪਹਿਲੀ ਅਪ੍ਰੈਲ ਤੋਂ 30 ਜੂਨ 2019 ਤਕ ਦੇ ਸਮੇਂ ਲਈ ਮੀਟਰਡ ਵਰਗ ਲਈ 5 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਪਿਛਲੇ ਬਕਾਏ ਪਹਿਲੀ ਅਕਤੂਬਰ ਤੋਂ 31 ਦਸੰਬਰ 2019 ਤਕ ਦੇ ਸਮੇਂ ਵਿਚ ਬਿਜਲੀ ਬਿੱਲਾਂ ਦੇ ਨਾਲ ਉਗਰਾਹੇ ਜਾਣਗੇ। ਗ਼ੈਰ ਮੀਟਰਡ ਵਰਗ ਲਈ ਇਹ ਦਰ 3.18 ਰੁਪਏ ਪ੍ਰਤੀ ਕਿਲੋਵਾਟ ਜਾਂ 2.38 ਰੁਪਏ ਪ੍ਰਤੀ ਹਾਰਸ ਪਾਵਰ ਜਾਂ ਫਿਰ 5 ਪੈਸੇ ਪ੍ਰਤੀ ਯੂਨਿਟ ਹੋਵੇਗੀ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget