ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਮੁਲਾਜ਼ਮਾਂ 'ਤੇ ਛਾਂਟੀ ਦੀ ਤਲਵਾਰ

ਕੋਰੋਨਾ ਦੇ ਕਹਿਰ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਮੁਲਾਜ਼ਮਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਖਬਰ ਮਿਲੀ ਹੈ ਕਿ 700 ਪੈਸਕੋ ਮੁਲਾਜ਼ਮਾਂ ਦੀ ਨੌਕਰੀ ਖੁੱਸ ਸਕਦੀ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਨੋਟਿਸ ਦਿੱਤੇ ਜਾ ਰਹੇ ਹਨ। ਪਾਵਰਕੌਮ ਦੀ ਕਾਰਵਾਈ ਮਗਰੋਂ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਕਹਿਰ ਵਿੱਚ ਨੌਕਰੀ ਖੋਹ ਕੇ ਸਰਕਾਰ ਉਨ੍ਹਾਂ ਨੂੰ ਮੌਤ ਦੇ ਮੂੰਹ ਵਿੱਚ ਧੱਕ ਰਹੀ ਹੈ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਮੁਲਾਜ਼ਮਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਖਬਰ ਮਿਲੀ ਹੈ ਕਿ 700 ਪੈਸਕੋ ਮੁਲਾਜ਼ਮਾਂ ਦੀ ਨੌਕਰੀ ਖੁੱਸ ਸਕਦੀ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਨੋਟਿਸ ਦਿੱਤੇ ਜਾ ਰਹੇ ਹਨ। ਪਾਵਰਕੌਮ ਦੀ ਕਾਰਵਾਈ ਮਗਰੋਂ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਕਹਿਰ ਵਿੱਚ ਨੌਕਰੀ ਖੋਹ ਕੇ ਸਰਕਾਰ ਉਨ੍ਹਾਂ ਨੂੰ ਮੌਤ ਦੇ ਮੂੰਹ ਵਿੱਚ ਧੱਕ ਰਹੀ ਹੈ। ਦੱਸ ਦਈਏ ਕਿ ਪਾਵਰਕੌਮ ’ਚ 2,951 ਪੈਸਕੋ ਮੁਲਾਜ਼ਮ ਵੱਖ-ਵੱਖ ਖੇਤਰਾਂ ’ਚ ਕੰਮ ਕਰ ਰਹੇ ਹਨ। ਇਹ ਮੁਲਾਜ਼ਮ ਟੈਕਨੀਕਲ, ਫੀਲਡ ਤੇ ਦਫਤਰੀ ਕੰਮ ਦੇਖ ਰਹੇ ਹਨ। ਇਸ ਤੋਂ ਇਲਾਵਾ ਸਕਿਉਰਿਟੀ ਗਾਰਡ ਵਜੋਂ ਵੀ ਤਾਇਨਾਤ ਹਨ। ਪਾਵਰਕੌਮ ਨੇ ਪਹਿਲੀ ਨਵੰਬਰ, 2020 ਤੱਕ 15 ਤੋਂ 25 ਫ਼ੀਸਦ ਮੁਲਾਜ਼ਮਾਂ ਦੀ ਛਾਂਟੀ ਕਰਨ ਦਾ ਫ਼ੈਸਲਾ ਲਿਆ ਸੀ। ਅਜਿਹੇ ਹੁਕਮਾਂ ਤਹਿਤ ਪਹਿਲੇ ਗੇੜ ’ਚ 60 ਸਾਲ ਤੋਂ ਵੱਧ ਉਮਰ ਦੇ ਮੁਲਾਜ਼ਮਾਂ ਨੂੰ ਘਰ ਤੋਰਿਆ ਜਾਵੇਗਾ। ਪਾਵਰਕੌਮ ਦੇ ਸਾਰੇ ਡਾਇਰੈਕਟਰਾਂ ਵੱਲੋਂ ਪੈਸਕੋ ਆਧਾਰਤ ਸਾਲਾਂ ਤੋਂ ਤਾਇਨਾਤ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਮੁਲਾਜ਼ਮਾਂ ਦੀ ਛਾਂਟੀ ਦਾ ਫ਼ੈਸਲਾ ਪਿਛਲੇ ਮਹੀਨੇ 22 ਤਰੀਕ ਨੂੰ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ’ਚ ਲਿਆ ਗਿਆ ਸੀ ਤੇ ਇਸ ਫ਼ੈਸਲੇ ਦੀ ਲੋਅ ’ਚ ਪਾਵਰਕੌਮ ਦੇ ਸੀਐਮਡੀ ਏ. ਵੇਣੂ ਪ੍ਰਸਾਦ ਵੱਲੋਂ ਪਿਛਲੇ ਮਹੀਨੇ ਸਮੂਹ ਡਾਇਰੈਕਟਰਾਂ ਨੂੰ ਛਾਂਟੀ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ। ਮੁਲਾਜ਼ਮਾਂ ਦੀ ਛਾਂਟੀ ਪਹਿਲੀ ਨਵੰਬਰ ਤੱਕ ਹੋਣੀ ਤੈਅ ਕੀਤੀ ਗਈ ਸੀ। ਇਸ ਫ਼ੈਸਲੇ ਤਹਿਤ ਅਦਾਰੇ ’ਚ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਜ਼ਰੀਏ ਤਾਇਨਾਤ ਮੁਲਾਜ਼ਮਾਂ ਦੀ 15 ਤੋਂ 25 ਫ਼ੀਸਦ ਤੱਕ ਛਾਂਟੀ ਨੂੰ ਅਮਲੀ ਰੂਪ ਦਿੱਤੇ ਜਾਣ ਦੀਆਂ ਹਦਾਇਤਾਂ ਸਨ। ਸੂਤਰਾਂ ਮੁਤਾਬਕ ਪਾਵਰਕੌਮ ਵੱਲੋਂ 25 ਫ਼ੀਸਦ ਤੱਕ ਮੁਲਾਜ਼ਮਾਂ ਨੂੰ ਛਾਂਟੀ ਦੇ ਘੇਰੇ ’ਚ ਲੈਂਦਿਆਂ ਛਾਂਟੀ ਕਰਨ ਦੇ ਨੋਟਿਸ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget