ਪੜਚੋਲ ਕਰੋ

ਪੰਜਾਬੀਆਂ ਨੂੰ ਫਿਰ ਬਿਜਲੀ ਦਾ ਝਟਕਾ, ਖਪਤਕਾਰਾਂ 'ਤੇ 1490 ਕਰੋੜ ਦਾ ਬੋਝ

ਪੰਜਾਬ 'ਚ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਲਈ ਸੂਬੇ ਦੇ ਬਿਜਲੀ ਖਪਤਕਾਰਾਂ ’ਤੇ 1490 ਕਰੋੜ ਰੁਪਏ ਦਾ ਬੋਝ ਪਾਉਣ ਦਾ ਫੈਸਲਾ ਕੀਤਾ ਹੈ। ਇਹ ਰਕਮ ਦੋ ਨਿੱਜੀ ਥਰਮਲ ਪਲਾਂਟਾਂ ਨੂੰ ਕੋਲੇ ਦੀ ਧੁਆਈ ਲਈ ਅਦਾ ਕੀਤੀ ਜਾਣੀ ਹੈ।

ਚੰਡੀਗੜ੍ਹ: ਪੰਜਾਬ 'ਚ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਲਈ ਸੂਬੇ ਦੇ ਬਿਜਲੀ ਖਪਤਕਾਰਾਂ ’ਤੇ 1490 ਕਰੋੜ ਰੁਪਏ ਦਾ ਬੋਝ ਪਾਉਣ ਦਾ ਫੈਸਲਾ ਕੀਤਾ ਹੈ। ਇਹ ਰਕਮ ਦੋ ਨਿੱਜੀ ਥਰਮਲ ਪਲਾਂਟਾਂ ਨੂੰ ਕੋਲੇ ਦੀ ਧੁਆਈ ਲਈ ਅਦਾ ਕੀਤੀ ਜਾਣੀ ਹੈ। ਕਮਿਸ਼ਨ ਦੇ ਫੈਸਲੇ ਨਾਲ ਨਵੇਂ ਸਾਲ ਪਹਿਲੀ ਜਨਵਰੀ ਤੋਂ 31 ਦਸੰਬਰ ਤਕ ਇੱਕ ਸਾਲ ਵਾਸਤੇ ਘਰੇਲੂ ਖਪਤਕਾਰਾਂ ਲਈ ਬਿਜਲੀ 30 ਪੈਸੇ ਪ੍ਰਤੀ ਯੂਨਿਟ ਤੇ ਸਨਅਤਾਂ ਲਈ 29 ਪੈਸੇ ਪ੍ਰਤੀ ਯੂਨਿਟ ਮਹਿੰਗੀ ਹੋ ਜਾਵੇਗੀ। ਬਿਜਲੀ ਦਰਾਂ 'ਚ ਵਾਧੇ ਤੋਂ ਬਾਅਦ ਡਿਊਟੀ ਲੱਗਣ ਤੋਂ ਬਾਅਦ ਇਹ ਵਾਧਾ 36 ਤੇ 35 ਪੈਸੇ ਹੋ ਜਾਵੇਗਾ। ਦੱਸ ਦਈਏ ਕਿ ਸੂਬੇ ਦੇ ਦੋ ਨਿੱਜੀ ਪਾਵਰ ਪਲਾਂਟਾਂ ਦੇ ਮਾਲਕਾਂ ਨੇ ਸੁਪਰੀਮ ਕੋਰਟ 'ਚ ਕੇਸ ਦਾਇਰ ਕਰਕੇ ਕੋਲੇ ਦੀ ਧੁਆਈ ਦੇ ਪੈਸੇ ਪੰਜਾਬ ਸੂਬਾ ਪਵਾਰ ਕਾਰਪੋਰੇਸ਼ਨ ਕੋਲੋਂ ਮੰਗੇ ਸੀ। ਅਦਾਲਤ ਦਾ ਫੈਸਲਾ ਇਨ੍ਹਾਂ ਦੇ ਹੱਕ 'ਚ ਆਇਆ ਸੀ। ਰੈਗੂਲੇਟਰੀ ਕਮਿਸ਼ਨ ਤੇ ਕੇਂਦਰ ਸਰਕਾਰ ਦੇ ਕਮਿਸ਼ਨ ਨੇ ਇਨ੍ਹਾਂ ਵਿਰੁੱਧ ਫੈਸਲਾ ਕੀਤਾ ਸੀ ਪਰ ਸੁਪਰੀਮ ਕੋਰਟ ਨੇ ਫੈਸਲਾ ਨਿੱਜੀ ਪਾਵਰ ਪਲਾਂਟਾਂ ਦੇ ਹੱਕ 'ਚ ਸੁਣਾ ਦਿੱਤਾ। ਰੈਗੂਲੇਟਰੀ ਕਮਿਸ਼ਨ ਨੇ ਕੀਤੇ ਫੈਸਲੇ 'ਚ ਪੈਸੇ ਦੀ ਵਸੂਲੀ ਬਿਜਲੀ ਦਰਾਂ 'ਚ ਵਾਧਾ ਕਰਕੇ ਖਪਤਕਾਰਾਂ ਕੋਲੋਂ ਲੈਣ ਦਾ ਫੈਸਲਾ ਕੀਤਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਹੀ ਨਾਭਾ ਪਾਵਰ ਪਲਾਂਟ ਤੇ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ 1424 ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀ ਹੈ। ਦੋਵਾਂ ਪਲਾਂਟਾਂ ਦੇ ਮਾਲਕਾਂ ਨੇ 1300 ਕਰੋੜ ਰੁਪਏ ਹੋਰ ਲੈਣ ਲਈ ਸੁਪਰੀਮ ਕੋਰਟ 'ਚ ਇੱਕ ਹੋਰ ਕੇਸ ਦਾਇਰ ਕੀਤਾ ਹੋਇਆ ਹੈ ਜਿਸ ਦਾ ਫੈਸਲਾ ਅਗਲੇ ਸਾਲ ਜਨਵਰੀ ਮਹੀਨੇ 'ਚ ਆਉਣ ਦੀ ਉਮੀਦ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget