ਪੜਚੋਲ ਕਰੋ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੇਗਾ ਬਿਜਲੀ ਦਾ ਲੰਬਾ ਕੱਟ, ਆਹ ਇਲਾਕੇ ਹੋਣਗੇ ਪ੍ਰਭਾਵਿਤ

ਅਧਿਕਾਰੀਆਂ ਨੇ ਦੱਸਿਆ ਕਿ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਰੱਖ-ਰਖਾਅ ਅਤੇ ਤਕਨੀਕੀ ਕੰਮ ਦੇ ਕਾਰਨ ਇਹ ਬਿਜਲੀ ਬੰਦ ਹੋਣਾ ਜ਼ਰੂਰੀ ਹੈ।

Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਧਨੌਲਾ ਦੇ ਐਸਡੀਓ ਪੁਰਸ਼ੋਤਮ ਲਾਲ, ਜੇਈ ਜਗਦੀਪ ਸਿੰਘ ਅਤੇ ਜੇਈ ਸੰਦੀਪ ਸਿੰਘ ਨੇ ਸਾਂਝੇ ਤੌਰ 'ਤੇ ਐਲਾਨ ਕੀਤਾ ਕਿ 24 ਅਕਤੂਬਰ, ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਧਨੌਲਾ ਦੇ ਅੱਧੇ ਹਿੱਸੇ ਸਮੇਤ ਆਲੇ-ਦੁਆਲੇ ਦੇ ਕਈ ਪਿੰਡਾਂ ਵਿੱਚ ਬਿਜਲੀ ਸਪਲਾਈ ਠੱਪ ਰਹੇਗੀ।

ਅਧਿਕਾਰੀਆਂ ਨੇ ਦੱਸਿਆ ਕਿ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਰੱਖ-ਰਖਾਅ ਅਤੇ ਤਕਨੀਕੀ ਕੰਮ ਦੇ ਕਾਰਨ ਇਹ ਬਿਜਲੀ ਬੰਦ ਹੋਣਾ ਜ਼ਰੂਰੀ ਹੈ। ਇਸ ਸਮੇਂ ਦੌਰਾਨ, ਮਾਨਾ ਪਿੰਡੀ, ਪਿੰਡ ਭੈਣੀ ਜੱਸਾ, ਪਿੰਡ ਫਤਿਹਗੜ੍ਹ ਛੰਨਾ, ਜਵੰਧਾ ਪਿੰਡੀ ਅਤੇ ਰਾਜਗੜ੍ਹ ਰੋਡ ਦੇ ਖੇਤਰਾਂ ਵਿੱਚ ਬਿਜਲੀ ਪੂਰੀ ਤਰ੍ਹਾਂ ਕੱਟ ਦਿੱਤੀ ਜਾਵੇਗੀ।

ਧਨੌਲਾ ਸ਼ਹਿਰ ਦੇ ਜਿਨ੍ਹਾਂ ਖੇਤਰਾਂ ਵਿੱਚ ਬਿਜਲੀ ਬੰਦ ਰਹੇਗੀ ਉਨ੍ਹਾਂ ਵਿੱਚ ਮਾਨਾ ਪੱਟੀ, ਢਿੱਲਵਾਂ ਪੱਟੀ, ਛੰਨਾ ਰੋਡ, ਭੈਣੀ ਜੱਸਾ ਰੋਡ, ਬੰਗੇਹਰ ਪੱਟੀ, ਜਵੰਧਾ ਪੱਟੀ, ਮੁਹੱਲਾ ਨਾਨਕਪੁਰਾ, ਨਈ ਬਸਤੀ, ਤੇਲੀਆ ਮੁਹੱਲਾ, ਥਾਣਾ ਬੈਕਸਾਈਡ ਅਤੇ ਮੁੱਖ ਬਾਜ਼ਾਰ (ਗੁਰੂਦੁਆਰਾ ਰਾਮਸਰ ਸਾਹਿਬ ਤੋਂ ਪੁਲਿਸ ਸਟੇਸ਼ਨ ਤੱਕ) ਸ਼ਾਮਲ ਹਨ। ਇਸ ਦੇ ਨਾਲ ਹੀ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਨਹਿਰ 'ਚ ਡੁੱਬਿਆ 17 ਸਾਲਾ ਨੌਜਵਾਨ, ਦੋਸਤਾਂ ਦੇ ਨਾਲ ਗਿਆ ਸੀ ਨਹਾਉਣ; ਪਰਿਵਾਰ ਦਾ ਰੋ-ਰੋ ਬੂਰਾ ਹਾਲ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ 'ਚ ਚੋਰਾਂ ਦਾ ਕਹਿਰ, ਸਰਕਾਰੀ ਮੋਟਰ ਵਰਕਸ ਤੋਂ ਮੋਟਰ-ਕੇਬਲ ਚੋਰੀ, ਪੈਨਲ ਟ੍ਰੇ ਵੀ ਲੈਕੇ ਹੋਏ ਫਰਾਰ; ਮੱਚਿਆ ਹੜਕੰਪ

ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ

ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

Embed widget