ਪੜਚੋਲ ਕਰੋ

ਸੀਵਰੇਜ 'ਚ ਤੇਜਾਬੀ ਪਾਣੀ ਸੁੱਟਣ ਲਈ ਪੀ.ਪੀ.ਸੀ.ਬੀ. ਨੇ ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜੁ਼ਰਮਾਨਾ

ਲੁਧਿਆਣਾ, 09 ਅਗਸਤ  - ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ਹੈ। ਸੂਬੇ ਵਿੱਚ ਦਰਿਆਈ ਪ੍ਰਦੂਸ਼ਣ ਕਾਰਨ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਤਾਵਾਂ ਪੈਦਾ ਹੁੰਦੀਆਂ ਹਨ।

ਲੁਧਿਆਣਾ, 09 ਅਗਸਤ  - ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ਹੈ। ਸੂਬੇ ਵਿੱਚ ਦਰਿਆਈ ਪ੍ਰਦੂਸ਼ਣ ਕਾਰਨ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਤਾਵਾਂ ਪੈਦਾ ਹੁੰਦੀਆਂ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਾਣੀ ਦੇ ਪ੍ਰਦੂਸ਼ਣ ਦੇ ਮਾਮਲੇ ਨੂੰ ਲੈ ਕੇ ਚਿੰਤਤ ਹੈ ਅਤੇ ਪਾਣੀ ਦੇ ਪ੍ਰਦੂਸ਼ਣ ਦੇ ਖਾਤਮੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੀਫ ਵਾਤਾਵਰਣ ਇੰਜੀਨੀਅਰ ਗੁਲਸ਼ਨ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਸ਼ਾ ਵਿੱਚ ਕੰਮ ਕਰਦਿਆਂ ਪੀ.ਪੀ.ਸੀ.ਬੀ. ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਇਕਾਈਆਂ ਦੀ ਨਿਯਮਤ ਤੌਰ 'ਤੇ ਅਚਨਚੇਤ ਚੈਕਿੰਗ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੰਦੇ ਪਾਣੀ ਦਾ ਸੁਚਾਰੂ ਢੰਗ ਨਾਲ ਟ੍ਰੀਟਮੈਂਟ ਕੀਤਾ ਗਿਆ ਹੈ ਅਤੇ ਸ਼ਹਿਰ ਦੇ ਸੀਵਰੇਜ ਸਿਸਟਮ ਵਿੱਚ ਕਿਸੇ ਵੀ ਉਦਯੋਗ ਤੋਂ ਗੰਧਲਾ ਪਾਣੀ ਤਾਂ ਨਹੀਂ ਛੱਡਿਆ ਜਾ ਰਿਹਾ ਹੈ।

ਅਜਿਹਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਵੱਲੋਂ ਮੈਸਰਜ਼ ਹੀਰੋ ਸਟੀਲਜ਼ ਲਿਮਟਿਡ, ਗਿਆਸਪੁਰਾ, ਲੁਧਿਆਣਾ ਦੀ ਰਾਤ ਦੀ ਨਿਗਰਾਨੀ ਦੌਰਾਨ ਪਾਇਆ ਗਿਆ ਕਿ ਫਰਮ ਵੱਲੋਂ ਇੱਕ ਪਾਈਪਲਾਈਨ ਰਾਹੀਂ ਅਣਸੋਧਿਆ ਤੇਜ਼ਾਬੀ ਗੰਦੇ ਪਾਣੀ ਨੂੰ ਸੀਵਰੇਜ ਸਿਸਟਮ ਵਿੱਚ ਛੱਡਿਆ ਜਾ ਰਿਹਾ ਹੈ। ਮੌਕੇ 'ਤੇ ਸੈਂਪਲ ਇਕੱਠੇ ਕੀਤੇ ਗਏ ਅਤੇ ਮਾਮਲਾ ਤੁਰੰਤ ਪੀ.ਪੀ.ਸੀ.ਬੀ. ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। 

ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਪੀ.ਪੀ.ਸੀ.ਬੀ. ਵੱਲੋਂ ਯੂਨਿਟ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਯੂਨਿਟ ਨੂੰ ਉਪਲੱਬਧ ਬਿਜਲੀ ਸਪਲਾਈ ਨੂੰ ਵੀ ਕੱਟ ਦਿੱਤਾ ਗਿਆ ਹੈ। ਉਦਯੋਗ ਨੂੰ 10 ਲੱਖ ਰੁਪਏ ਵਾਤਾਵਰਨ ਮੁਆਵਜ਼ੇ ਵਜੋਂ ਅਤੇ 50 ਲੱਖ ਰੁਪਏ ਦੀ ਬੈਂਕ ਗਾਰੰਟੀ ਜਮ੍ਹਾ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਅਣਅਧਿਕਾਰਤ ਗਤੀਵਿਧੀ ਨੂੰ ਅੰਜਾਮ ਨਾ ਦਿੱਤਾ ਜਾਵੇ।

ਰਾਸ਼ਟਰਮੰਡਲ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਰੋਹਤਕ ਪੁੱਜੀ ਕੁਸ਼ਤੀ ਖਿਡਾਰਨ ਸਾਕਸ਼ੀ ਮਲਿਕ ਦਾ ਲੋਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਕੀਤਾ ਸਵਾਗਤ

ਉਦਯੋਗਿਕ ਇਕਾਈ ਨੂੰ ਨੇੜਲੇ ਇਲਾਕੇ ਵਿੱਚ ਵਾਤਾਵਰਣ ਦੇ ਸੁਧਾਰ ਲਈ 10 ਲੱਖ ਰੁਪਏ ਖਰਚ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਸਬੰਧੀ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget