ਪੜਚੋਲ ਕਰੋ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, PGI 'ਚ ਦਾਖਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਾ ਨੂੰ ਚੰਡੀਗੜ੍ਹ ਦੇ PGI ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੀ ਸਿਹਤ ਕਾਫੀ ਖਰਾਬ ਦੱਸੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਾ ਨੂੰ ਚੰਡੀਗੜ੍ਹ ਦੇ PGI ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੀ ਸਿਹਤ ਕਾਫੀ ਖਰਾਬ ਦੱਸੀ ਜਾ ਰਹੀ ਹੈ। ਫਿਲਹਾਲ ਡੈਕਟਰਾਂ ਵੱਲੋਂ ਜਾਂਚ ਜਾਰੀ ਹੈ। ਟੈਸਟ ਰਿਪੋਰਟਾਂ ਆਉਣ ਮਗਰੋਂ ਹੀ ਸਥਿਤੀ ਸਾਫ ਹੋ ਪਾਏਗੀ। ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਲਿਆਂਦਾ ਗਿਆ ਹੈ। ਬਾਦਲ ਦੀ ਉਮਰ 93 ਸਾਲ ਹੈ। ਉਨ੍ਹਾਂ ਨੂੰ ਪੇਟ ਸਕੈਨ ਲਈ ਪੀਜੀਆਈ ਲਿਆਂਦਾ ਗਿਆ ਹੈ।ਉਨ੍ਹਾਂ ਦੇ ਸਿਹਤ ਸਬੰਧੀ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਬਾਅਅਦ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਜਾਂ ਛੁੱਟੀ ਦੇਣ ਬਾਰੇ ਫ਼ੈਸਲਾ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਇਕਲੌਤੇ ਨੇਤਾ ਹਨ ਜੋ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪਦਮ ਵਿਭੂਸ਼ਣ ਸਨਮਾਨ ਵਾਪਸ ਕੀਤਾ ਹੈ। ਉਹ ਇਸ ਫੈਸਲੇ ਲਈ ਸੁਰਖੀਆਂ ਵਿਚ ਵੀ ਸੀ। ਬਾਦਲ ਐਮਰਜੈਂਸੀ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਜੇਲ ਵੀ ਗਏ ਸੀ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget