ਪੜਚੋਲ ਕਰੋ

ਬਾਦਲ ਦਾ ਚੁੱਪ ਚਪੀਤੇ ਕੈਪਟਨ 'ਤੇ 'ਵਾਰ'

ਸਾਬਕਾ ਮੁੱਖ ਮੰਤਰੀ ਨੇ ਇਲਜ਼ਾਮ ਲਾਏ ਕਿ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਲਈ ਆਰਡੀਨੈਂਸ ਦੇ ਮੁੱਦੇ 'ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁੰਨ ਪ੍ਰਚਾਰ ਤੋਂ ਬਚੋ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਗੁਣਗਾਣ ਕਰਦਿਆਂ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਵਾਰ ਕਰਦਿਆਂ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ।

ਬਾਦਲ ਨੇ ਕਿਹਾ ਅਕਾਲੀ ਦਲ ਦਾ ਦੇਸ਼ ਦੀ ਅਜ਼ਾਦੀ, ਪੰਜਾਬੀ ਸੂਬਾ ਬਣਾਉਣ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਕਿਸਾਨੀ ਦੀ ਬਿਹਤਰੀ ਤੇ ਸਿੱਖ ਕੌਮ ਹਿੱਤ ਸੰਘਰਸ਼ ਦਾ ਲੰਮਾ ਇਤਿਹਾਸ ਰਿਹਾ ਹੈ। ਦੂਜੇ ਪਾਸੇ ਕਾਂਗਰਸ ਦਾ ਇਤਿਹਾਸ ਸਿੱਖਾਂ ਦੇ ਘਾਣ ਤੇ ਅਮਰਿੰਦਰ ਸਿੰਘ ਦਾ ਇਤਿਹਾਸ ਐਸਵਾਈਐਲ ਦੇ ਨਿਰਮਾਣ ਵਰਗੇ ਪੰਜਾਬ ਮਾਰੂ ਫ਼ੈਸਲਿਆਂ ਨਾਲ ਭਰਿਆ ਪਿਆ ਹੈ।

ਸਾਬਕਾ ਮੁੱਖ ਮੰਤਰੀ ਨੇ ਇਲਜ਼ਾਮ ਲਾਏ ਕਿ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਲਈ ਆਰਡੀਨੈਂਸ ਦੇ ਮੁੱਦੇ 'ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁੰਨ ਪ੍ਰਚਾਰ ਤੋਂ ਬਚੋ।

ਬਾਦਲ ਨੇ ਕਿਹਾ ਜਿਵੇਂ 100 ਸਾਲਾਂ ਦੇ ਇਤਿਹਾਸ 'ਚ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਲਈ ਸੰਘਰਸ਼ ਕਰਦਾ ਆਇਆ ਹੈ। ਅੱਗੇ ਵੀ ਜਦੋਂ ਕਿਤੇ ਲੋੜ ਪਈ ਤਾਂ ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਨਿਡਰ ਹੋ ਕੇ ਲੜਾਈ ਲੜੇਗਾ।

Weather Forecast: ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦਾ ਅਲਰਟ, ਅਸਮਾਨੀਂ ਬਿਜਲੀ ਡਿੱਗਣ ਦੀ ਸੰਭਾਵਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget