ਪੜਚੋਲ ਕਰੋ

ਪ੍ਰਤਾਪ ਬਾਜਵਾ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ, ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਸਰਕਾਰ ਨੂੰ ਕੱਢਿਆ ਨੋਟਿਸ, ਬਾਜਵਾ 'ਤੇ ਵੀ ਲਾਈ ਰੋਕ

ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ 13 ਅਪ੍ਰੈਲ ਨੂੰ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਬਾਜਵਾ ਨੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

Punjab News: ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਖ਼ਿਲਾਫ਼ ਦਰਜ FIR ਦੇ ਮਾਮਲੇ ਵਿੱਚ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਬਾਜਵਾ ਨੂੰ ਵੱਡੀ ਰਾਹਤ ਦਿੱਤੀ ਹੈ। ਉਸਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ 13 ਅਪ੍ਰੈਲ ਨੂੰ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਬਾਜਵਾ ਨੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

ਇਸ ਤੋਂ ਪਹਿਲਾਂ ਕੱਲ੍ਹ, ਮੋਹਾਲੀ ਪੁਲਿਸ ਨੇ ਬਾਜਵਾ ਤੋਂ ਉਸਦੇ ਬਿਆਨ ਸੰਬੰਧੀ ਲਗਭਗ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ ਸੀ। ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ ਤੇ ਭਵਿੱਖ ਵਿੱਚ ਵੀ ਅਜਿਹਾ ਕਰਦੇ ਰਹਿਣਗੇ। ਸਰਕਾਰੀ ਸੂਤਰਾਂ ਅਨੁਸਾਰ, ਬਾਜਵਾ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ ਹੈ।

ਜ਼ਿਕਰ ਕਰ ਦਈਏ ਕਿ 13 ਅਪ੍ਰੈਲ ਨੂੰ ਇੱਕ ਟੀਵੀ ਚੈਨਲ 'ਤੇ ਦਿੱਤੇ ਇੱਕ ਇੰਟਰਵਿਊ ਵਿੱਚ ਬਾਜਵਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ 32 ਅਜੇ ਵੀ ਸੂਬੇ ਭਰ ਵਿੱਚ ਧਮਾਕੇ ਕੀਤੇ ਜਾਣੇ ਹਨ। ਇੰਟਰਵਿਊ ਦਾ ਟੀਜ਼ਰ ਪ੍ਰਸਾਰਿਤ ਹੁੰਦੇ ਹੀ ਵਿਵਾਦ ਸ਼ੁਰੂ ਹੋ ਗਿਆ ਤੇ ਉਸੇ ਸ਼ਾਮ ਨੂੰ ਇੱਕ ਮਹਿਲਾ ਪੁਲਿਸ ਕਰਮਚਾਰੀ ਦੀ ਸ਼ਿਕਾਇਤ 'ਤੇ ਮੋਹਾਲੀ ਵਿੱਚ ਬਾਜਵਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ।

ਇੰਟਰਵਿਊ ਦਾ ਟੀਜ਼ਰ ਪ੍ਰਸਾਰਿਤ ਹੋਣ ਤੋਂ ਥੋੜ੍ਹੀ ਦੇਰ ਬਾਅਦ, ਦੁਪਹਿਰ 12 ਵਜੇ ਦੇ ਕਰੀਬ, ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਗ੍ਰਨੇਡ ਬਾਰੇ ਜਾਣਕਾਰੀ ਦੇ ਸਰੋਤ ਬਾਰੇ ਪੁੱਛਣ ਲਈ ਸੈਕਟਰ 8, ਚੰਡੀਗੜ੍ਹ ਸਥਿਤ ਬਾਜਵਾ ਦੇ ਘਰ ਪਹੁੰਚੇ। ਉਹ ਉੱਥੇ ਲਗਭਗ 15 ਮਿੰਟ ਰਹੇ ਅਤੇ ਬਾਹਰ ਆ ਕੇ ਮੀਡੀਆ ਨੂੰ ਦੱਸਿਆ ਕਿ ਬਾਜਵਾ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ।

ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਬਾਜਵਾ ਨੂੰ ਪੁੱਛਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ? ਕੀ ਉਸਦਾ ਪਾਕਿਸਤਾਨ ਨਾਲ ਕੋਈ ਸਬੰਧ ਹੈ ਕਿ ਅੱਤਵਾਦੀ ਉਸਨੂੰ ਸਿੱਧੇ ਫੋਨ ਕਰਕੇ ਜਾਣਕਾਰੀ ਦੇ ਰਹੇ ਹਨ? ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਇਹ ਜਾਣਕਾਰੀ ਨਾ ਤਾਂ ਸੂਬੇ ਦੀ ਖੁਫੀਆ ਏਜੰਸੀ ਕੋਲ ਹੈ ? ਜੇ ਇਹ ਝੂਠ ਹੈ, ਤਾਂ ਕੀ ਉਹ ਪੰਜਾਬ ਵਿੱਚ ਡਰ ਫੈਲਾਉਣਾ ਚਾਹੁੰਦੇ ਹਨ? ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਨਹੀਂ ਕੀਤਾ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget