ਪੜਚੋਲ ਕਰੋ

Punjab : ਪ੍ਰਤਾਪ ਬਾਜਵਾ ਦਾ ਵੱਡਾ ਖੁਲਾਸਾ, ਬੋਲੇ- ‘ਆਪ’ ਸਰਕਾਰ ਦੇ 32 MLA ਸਾਡੇ ਸੰਪਰਕ ’ਚ

ਅੱਜ ਕਾਂਗਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ।

Pratap Singh Bajwa News : ਅੱਜ ਕਾਂਗਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਦੌਰਾਨ ਸਾਬਕਾ ਵਿੱਤ ਮੰਤਰੀ ਦੇ ਘਰ ਉੱਤੇ ਵਿਜੀਲੈਂਸ ਦੀ ਰੇਡ ਉੱਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਖੁੱਲ੍ਹ ਕੇ ਬੋਲੇ। ਸਾਬਾਕਾ ਸੀਐਮ ਚੰਨੀ ਨੇ ਕਿਹਾ, ਸਰਕਾਰ ਬਹੁਤ ਗ਼ਲਤ ਕਰ ਰਹੀ ਹੈ। ਇਹ ਬਹੁਤ ਗ਼ਲਤ ਗੱਲ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਪੰਜਾਬ ਪੂਰੀ ਤਰ੍ਹਾਂ ਨਾਲ ਕਰਜਾਈ ਹੋ ਚੁੱਕਾ ਹੈ। 

ਪੰਜਾਬੀਆਂ ਨੂੰ ਅਪੀਲ ਹੈ ਕਿ 13 ਸੀਟਾਂ ਕਾਂਗਰਸ ਨੇ ਲੜਨੀਆਂ ਹਨ ਪੂਰੀਆਂ ਸੀਟਾਂ ਉੱਤੇ ਜਿਤਾਉਣ ਪੰਜਾਬੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਆਪ ਸਰਕਾਰ ਦੇ 32 ਐਮਐਲਏ ਸਾਡੇ ਸੰਪਰਕ ਵਿੱਚ ਹਨ। 

ਨਸ਼ਿਆਂ ਦੇ ਖ਼ਿਲਾਫ਼ ਪੰਜਾਬ ਕਾਂਗਰਸ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਅੱਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵੱਡੀ ਰੈਲੀ ਕੀਤੀ ਗਈ। ਜਿਸ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜ਼ਿਲ੍ਹੇ ਭਰ ਦੇ ਕਾਂਗਰਸੀ ਵਰਕਰਾਂ ਵੱਡੀ ਗਿਣਤੀ ਵਿੱਚ ਇਸ ਵਿੱਚ ਸ਼ਿਰਕਤ ਕਰ ਰਹੇ ਹਨ। ਸ਼੍ਰੀ ਮੁਕਤਸਰ ਸਾਹਿਬ ਵਿੱਚ ਹੋ ਰਹੀ ਰੋਸ ਰੈਲੀ ਵਿੱਚ ਪੰਜਾਬ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਜਿਸ ਵਿੱਚ ਪ੍ਰਤਾਪ ਸਿੰਘ ਬਾਜਵਾ, ਮੁਹੰਮਦ ਸਦੀਕ, ਤ੍ਰਿਪਤ ਰਜਿੰਦਰ ਸਿੰਘ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਗੁਰਕੀਰਤ ਸਿੰਘ ਕੋਟਲੀ, ਭਾਰਤ ਭੂਸ਼ਣ ਆਸ਼, ਕੈਪਟਨ ਸੰਦੀਪ ਸੰਧੂ, ਰੁਪਿੰਦਰ ਕੌਰ ਰੂਬੀ ਆਦਿ ਸ਼ਾਮਲ ਹੋਣ ਲਈ ਪਹੁੰਚੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

National Cancer Awareness Day : ਇੰਨਾ ਵੱਧ ਜਾਂਦਾ ਕੈਂਸਰ ਦਾ ਖਤਰਾ, ਜਾਣੋ ਹਰੇਕ ਗੱਲਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀ ਦੇਣਾ ਪਏਗਾ ਦੁਗਣਾ ਜੁਰਮਾਨਾBSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget