ਪੜਚੋਲ ਕਰੋ

ਮੋਗਾ 'ਚ ਲਿੰਗ ਭਰੂਣ ਜਾਂਚ ਕੇਂਦਰ ਦਾ ਪਰਦਾਫਾਸ਼

ਮੋਗਾ: ਭਾਵੇਂ ਸਰਕਾਰ ਨੇ ਲਿੰਗ ਜਾਂਚ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਹੋਈ ਹੈ ਪਰ ਫਿਰ ਵੀ ਕੁਝ ਲੋਕ ਪੈਸਿਆਂ ਦੇ ਲਾਲਚ ਵਿੱਚ ਇਹ ਕੰਮ ਗ਼ੈਰਕਾਨੂੰਨੀ ਤਰੀਕੇ ਨਾਲ ਕਰ ਰਹੇ ਹਨ। ਇਸੇ ਤਹਿਤ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਚੱਲ ਰਹੇ ਲਿੰਗ ਜਾਂਚ ਕੇਂਦਰ ਦਾ ਪਰਦਾਫਾਸ਼ ਸਿਹਤ ਵਿਭਾਗ ਦੀ ਟੀਮ ਤੇ ਪੰਜਾਬ ਪੁਲਿਸ ਨੇ ਕੀਤਾ ਹੈ। ਪੁਲਿਸ ਦੀ ਮਦਦ ਨਾਲ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ, ਇਨ੍ਹਾਂ ਵਿੱਚੋਂ ਦੋ ਮਹਿਲਾਵਾਂ ਵੀ ਸ਼ਾਮਲ ਸਨ।
 
ਅਸਲ ਵਿੱਚ ਇਹ ਕਾਰਵਾਈ ਸਿਰਸਾ ਜ਼ਿਲ੍ਹੇ ਦੇ ਸਿਹਤ ਮਹਿਕਮੇ ਨੇ ਪੰਜਾਬ ਪੁਲਿਸ ਦੀ ਮਦਦ ਨਾਲ ਕੀਤੀ ਹੈ। ਛਾਪਾਮਾਰ ਟੀਮ ਨੇ ਲਿੰਗ ਜਾਂਚ ਕਰਨ ਵਾਲੇ ਅਣਅਧਿਕਾਰਤ ਵਿਅਕਤੀ ਕੋਲੋਂ ਤੀਹ ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਸਿਹਤ ਤੋਂ ਆਈ ਹਰਿਆਣਾ ਦੀ ਸਿਹਤ ਮਹਿਕਮੇ ਦੀ ਟੀਮ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਕਾਫ਼ੀ ਸਮੇਂ ਤੋਂ ਲਿੰਗ ਜਾਂਚ ਕਰਨ ਦਾ ਧੰਦਾ ਚੱਲ ਰਿਹਾ ਸੀ।
ਇਸ ਤੋਂ ਬਾਅਦ ਹਰਿਆਣਾ ਦੀ ਸਿਹਤ ਮਹਿਕਮੇ ਦੀ ਟੀਮ ਨੇ ਮੋਗਾ ਪੁਲਿਸ ਨੂੰ ਨਾਲ ਲੈ ਕੇ ਹਸਪਤਾਲ ਵਿੱਚ ਛਾਪਾ ਮਾਰਿਆ। ਛਾਪੇ ਦੌਰਾਨ ਇੱਕ ਗਰਭਵਤੀ ਮਹਿਲਾ, ਇੱਕ ਦਲਾਲ, ਹਸਪਤਾਲ ਦੇ ਦੋ ਕਰਮੀ ਤੇ ਇੱਕ ਹੋਰ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਪੁਲਿਸ ਨੇ ਹਸਪਤਾਲ ਦੀਆਂ ਦੋ ਮਸ਼ੀਨਾਂ ਨੂੰ ਵੀ ਜ਼ਬਤ ਕਰ ਲਿਆ ਹੈ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget