ਪੜਚੋਲ ਕਰੋ

ਆਰਮੀ, ਨੇਵੀ, ਏਅਰ ਫੋਰਸ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 25 ਅਪ੍ਰੈਲ ਤੋਂ ਸ਼ੁਰੂ

ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿੱਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਅਗਲਾ ਕੇਡਰ 25 ਅਪ੍ਰੈਲ 2022 ਤੋਂ ਸ਼ੁਰੂ ਹੋ ਰਿਹਾ ਹੈ।

ਜਲੰਧਰ: ਆਰਮੀ, ਨੇਵੀ, ਏਅਰ ਫੋਰਸ ਵਿੱਚ ਭਰਤੀ ਲਈ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ (Jalandhar) ਵਿੱਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ (Pre-recruitment training) ਦਾ ਅਗਲਾ ਕੇਡਰ 25 ਅਪ੍ਰੈਲ 2022 ਤੋਂ ਸ਼ੁਰੂ ਹੋ ਰਿਹਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਨੇ ਦੱਸਿਆ ਕਿ ਭਰਤੀ ਦੀ ਟ੍ਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ. 73409-82774  ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਭਰਤੀ ਦੀ ਟ੍ਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ (Pre-recruitment training) ਦਾ ਅਗਲਾ ਕੇਡਰ 25 ਅਪ੍ਰੈਲ 2022 ਤੋਂ ਸ਼ੁਰੂ ਹੋ ਰਿਹਾ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget