ਪੜਚੋਲ ਕਰੋ

Crime: 10 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਪੇਕਿਆਂ ਨੇ ਸਹੁਰਿਆਂ 'ਤੇ ਲਾਇਆ ਮਾਰਨ ਦਾ ਦੋਸ਼

Sri Muktsar Sahib: ਹਲਕਾ ਲੰਬੀ ਦੇ ਪਿੰਡ ਰਾਣੀ ਵਾਲਾ ਵਿਖੇ ਕਰੀਬ 10 ਮਹੀਨੇ ਪਹਿਲਾਂ ਵਿਆਹੀ ਗਰਭਵਤੀ ਇਕ ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Sri Muktsar Sahib: ਹਲਕਾ ਲੰਬੀ ਦੇ ਪਿੰਡ ਰਾਣੀ ਵਾਲਾ ਵਿਖੇ ਕਰੀਬ 10 ਮਹੀਨੇ ਪਹਿਲਾਂ ਵਿਆਹੀ ਗਰਭਵਤੀ ਇਕ ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੇਕੇ ਪਰਿਵਾਰ ਵਾਲਿਆਂ ਨੇ ਸਹੁਰੇ 'ਤੇ ਮਾਰਨ ਦਾ ਦੋਸ਼ ਲਾਇਆ ਹੈ। ਪੁਲਿਸ ਚੋਕੀ ਪੰਨੀ ਵਾਲਾ ਵਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਰਾਜਸਥਾਨ ਦੇ ਪਿੰਡ ਦੀ ਲੜਕੀ ਰਮਨਦੀਪ ਕੌਰ ਦੀ ਹਲਕਾ ਲੰਬੀ ਦੇ ਪਿੰਡ ਰਾਣੀ ਵਾਲਾ ਦੇ ਗੁਰਤੇਜ ਸਿੰਘ ਨਾਲ ਕਰੀਬ 10 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਇਸ ਦੀ ਅੱਜ ਭੇਦਭਰੇ ਹਲਾਤਾਂ ਵਿਚ ਮੌਤ ਹੋ ਗਈ ਹੈ। ਲੜਕੀ ਦੇ ਪੇਕੇ ਪਰਿਵਾਰ ਵਾਲਿਆਂ ਦਾ ਆਰੋਪ ਹੈ ਕੇ ਉਨ੍ਹਾਂ ਦੀ ਲੜਕੀ ਨੂੰ ਮਾਰਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ 10 ਮਹੀਨੇ ਪਹਿਲਾਂ ਉਨ੍ਹਾਂ ਦੀ ਲੜਕੀ ਦੀ ਸ਼ਾਦੀ ਗੁਰਤੇਜ ਸਿੰਘ ਨਾਲ ਹੋਈ ਸੀ ਜੋ ਕੇ ਇਸ ਸਮੇਂ ਗਰਭਵਤੀ ਸੀ। ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਸੁਰੂ ਤੋਂ ਹੀ ਲੜਕੀ ਦੀ ਮਾਰਕੁੱਟ ਕਰਨ ਲੱਗ ਪਿਆ ਸੀ। ਉਹ ਸ਼ਰਾਬ ਪੀਣ ਤੋਂ ਰੋਕਦੀ ਸੀ ਅਤੇ ਕਾਈ ਵਾਰ ਪੰਚਾਇਤ ਵੀ ਹੋਈ। ਅੱਜ ਸਵੇਰੇ ਜਦੋਂ ਸਾਨੂੰ ਫੋਨ ਕੀਤਾ ਤਾਂ ਜਦੋ ਅਸੀਂ ਆ ਕੇ ਵੇਖਿਆ ਤਾਂ ਸਾਡੀ ਲੜਕੀ ਦੀ ਮੌਤ ਹੋ ਚੁੱਕੀ ਸੀ। ਸਾਨੂੰ ਸ਼ੱਕ ਹੈ ਕਿ ਸਾਡੀ ਲੜਕੀ ਨੂੰ ਮਾਰਿਆ ਗਿਆ। ਅਸੀਂ ਇਨਸਾਫ ਦੀ ਮੰਗ ਕਰਦੇ ਹਾਂ।

ਦੂਜੇ ਪਾਸੇ ਪੁਲਿਸ ਚੋਕੀ ਪੰਨੀ ਵਾਲਾ ਦੇ ਇੰਚਾਰਜ ਨੇ ਦੱਸਿਆ ਕੇ ਸਾਨੂੰ ਜਾਣਕਾਰੀ ਮਿਲੀ ਕਿ ਰਮਨਦੀਪ ਕੌਰ ਦੀ ਮੌਤ ਹੋ ਗਈ। ਲੜਕੀ ਦੇ ਪੇਕਾ ਪਰਿਵਾਰ ਦੇ ਮੈਂਬਰ ਆ ਰਹੇ ਹਨ ਜੋ ਉਹ ਬਿਆਨ ਲਿਖਵਾਉਣਗੇ ਉਸ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget