ਪੜਚੋਲ ਕਰੋ

ਡਾਕਟਰਾਂ ਦੀ ਅਣਗਹਿਲੀ ਕਾਰਨ ਗਰਭਵਤੀ ਦੀ ਮੌਤ

  ਮੋਗਾ: ਸਰਕਾਰੀ ਹਸਪਤਾਲ ਮੋਗਾ ਦੇ ਡਾਕਟਰਾਂ ਦੀ ਅਣਗਹਿਲੀ ਕਾਰਨ ਇੱਕ 26 ਸਾਲਾਂ ਗਰਭਵਤੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਗਰਭਵਤੀ ਮਹਿਲਾ ਦੇ ਘਰਦਿਆਂ ਨੇ ਇਲਜ਼ਾਮ ਲਾਇਆ ਹੈ ਕੇ ਜਦ ਉਹ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲੈ ਕੇ ਆਏ ਤਾਂ ਲਗਭਗ 3 ਘੰਟਿਆ ਤਕ ਕਿਸੇ ਵੀ ਡਾਕਟਰ ਨੇ ਉਸਦੀ ਘਰਵਾਲੀ ਦਾ ਇਲਾਜ ਨਹੀਂ ਕੀਤਾ, ਜਿਸ ਕਰਕੇ ਮਹਿਲਾ ਦਰਦ ਨਾਲ ਕਰਲਾਉਂਦੀ ਰਹੀ ਕਤੇ ਆਖਰ ਉਸਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਕਾ ਸਿੰਘ ਵਾਸੀ ਹਿਮੰਤਪੁਰਾ ਆਪਣੀ 9 ਮਹੀਨਿਆਂ ਦੀ ਗਰਭਵਤੀ ਪਤਨੀ ਨਾਲ ਮੋਟਰਸਾਈਕਲ ਤੇ ਬਿਲਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲੈ ਕੇ ਜਾ ਰਿਹਾ ਸੀ। ਪਿੰਡ ਭਾਗੀਕੇ ਕੋਲ ਇੱਕ ਤੇਜ਼ ਰਫਤਾਰ ਕਾਰ ਨਾਲ ਟੱਕਰ ਵੱਜਣ ਕਾਰਨ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ, ਜਿਸ ਕਾਰਨ ਗਰਭਵਤੀ ਔਰਤ ਗੰਭੀਰ ਜ਼ਖਮੀ ਹੋ ਗਈ। ਇਸ ਪਿੱਛੋਂ ਔਰਤ ਨੂੰ ਪਹਿਲਾਂ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਇੱਥੇ ਉਸਦੀ ਹਾਲਤ ਗੰਭੀਰ ਦੱਸਦਿਆਂ ਡਾਕਟਰਾਂ ਨੇ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਇੱਥੇ 3 ਘੰਟਿਆਂ ਤਕ ਕਿਸੇ ਡਾਕਟਰ ਨੇ ਮਹਿਲਾ ਦਾ ਇਲਾਜ ਨਹੀਂ ਕੀਤਾ ਜਿਸ ਕਰਕੇ ਮਹਿਲਾ ਦਰਦ ਦਾ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ। ਇਸ ਬਾਰੇ ਜਦ ਐਮਰਜੇਂਸੀ ’ਚ ਮੌਜੂਦ ਡਾਕਟਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਦੋਂ ਮਹਿਲਾ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਨੂੰ ਗਾਇਨੀ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਉੱਥੇ ਹਾਲਤ ਨਾਜ਼ੁਕ ਹੋਣ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਡਾਕਟਰਾਂ ਤੇ ਕਾਰ ਚਾਲਕ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget