Punjab News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਅੱਜ ਨੰਗਲ ਦੇ ਨਜ਼ਦੀਕੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਹੜਾਂ ਦੌਰਾਨ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ, ਉਥੇ ਹੀ ਸਤਲੁਜ ਵਿੱਚ ਛੱਡੇ ਜਾਣ ਵਾਲੇ ਪਾਣੀ ਸਬੰਧੀ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਰਾਹਤ ਕਾਰਜ ਉਸ ਤਰੀਕੇ ਨਾਲ ਚਲਾਏ ਗਏ ਜਿਵੇਂ ਸਰਕਾਰ ਨੂੰ ਚਲਾਉਣੇ ਚਾਹੀਦੇ ਸਨ।
ਇਹਨਾਂ ਆਗੂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰਾਂ ਸਮੇਤ ਹੋਰ ਵਿਵਸਥਾਵਾਂ ਦੇ ਲਈ ਪਹਿਲਕਦਮੀ ਕੀਤੀ ਗਈ ਹੈ ਪਰੰਤੂ ਜਿਸ ਤਰ੍ਹਾਂ ਸਰਕਾਰ ਨੂੰ ਹੜ੍ਹਾਂ ਨਾਲ ਲੜਨ ਦੇ ਲਈ ਤਿਆਰੀ ਕਰਨੀ ਚਾਹੀਦੀ ਸੀ, ਉਸ ਵਿੱਚ ਸਰਕਾਰ ਬੁਰੀ ਤਰ੍ਹਾਂ ਫੇਲ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਅੱਜ ਨੰਗਲ ਦੇ ਨਜ਼ਦੀਕੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਹੜਾਂ ਦੌਰਾਨ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ