ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਪਰਨੀਤ ਕੌਰ ਵੀ ਛੱਡਣਗੇ ਕਾਂਗਰਸ, ਕੈਪਟਨ ਨੂੰ ਚੁਣਿਆ ਆਪਣਾ ਸਿਆਸੀ 'ਹਮਸਫਰ'

ਕੈਪਟਨ ਦੇ ਕਾਂਗਰਸ ਦਾ ਹੱਥ ਛੱਡਣ ਤੋਂ ਬਾਅਦ ਪਾਰਟੀ ਨੂੰ ਸੰਕਤੇ ਮਿਲ ਚੁੱਕੇ ਸਨ ਕਿ ਹੁਣ ਪਟਿਆਲਾ ਤੋਂ ਸਾਂਸਦ ਤੇ ਕੈਪਟਨ ਦੇ ਪਤਨੀ ਪ੍ਰਨੀਤ ਕੌਰ 2022 ਲਈ ਕੈਪਟਨ ਦਾ ਸਾਥ ਦੇਣਗੇ।

ਚੰਡੀਗੜ੍ਹ: ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਕਾਂਗਰਸ ਛੱਡਣ ਦਾ ਸੰਕੇਤ ਦਿੰਦਿਆਂ ਸਿਆਸੀ ਹਮਸਫਰ ਵਜੋਂ ਕੈਪਟਨ ਅਮਰਿੰਦਰ ਸਿੰਘ ਨੂੰ ਚੁਣ ਲਿਆ ਹੈ। ਕਾਂਗਰਸ ਹਾਈਕਮਾਨ ਵੱਲੋਂ ਨੋਟਿਸ ਜਾਰੀ ਕਰਨ ਮਗਰੋਂ ਅੱਜ ਪਰਨੀਤ ਕੌਰ ਨੇ ਆਪਣੇ ਟਵੀਟਰ ਹੈਂਡਲ ‘ਤੇ ਪ੍ਰੋਫਾਈਲ ਫੋਟੋ ਬਦਲੀ ਹੈ। ਉਨ੍ਹਾਂ ਨੇ ’ਕੈਪਟਨ ਫਾਰ 2022’ ਫੋਟੋ ਲਾਈ ਹੈ ਜਿਸ ਤੋਂ ਸਪਸ਼ਟ ਹੈ ਕਿ ਪਰਨੀਤ ਕੌਰ ਕਾਂਗਰਸ ਛੱਡ ਆਪਣੇ ਪਤੀ ਦੀ ਪਾਰਟੀ ਵਿੱਚ ਜਾ ਰਹੇ ਹਨ।

ਦਰਅਸਲ ਕੈਪਟਨ ਤੇ ਕਾਂਗਰਸ ਦੇ ਰਸਤੇ ਵੱਖੋ-ਵੱਖ ਹੋਣ ਤੋਂ ਬਾਅਦ, ਸਵਾਲ ਉੱਠ ਰਿਹਾ ਸੀ ਕਿ ਆਖਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਕਿੱਧਰ ਜਾਣਗੇ। ਉਹ ਅਜੇ ਕਾਂਗਰਸ ਦੇ ਸੰਸਦ ਮੈਂਬਰ ਵਜੋਂ ਵੀ ਵਿਚਰ ਰਹੇ ਹਨ। ਹੁਣ ਪ੍ਰਨੀਤ ਕੌਰ ਖੁੱਲ੍ਹ ਕੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਨ ਵਿੱਚ ਸਾਹਮਣੇ ਆ ਗਏ ਹਨ।

ਹਲਾਂਕਿ ਬੀਤੇ ਦਿਨੀਂ ਪ੍ਰਨੀਤ ਕੌਰ ਇਹ ਤਾਂ ਇਸ਼ਾਰਾ ਕਰ ਗਏ ਸੀ ਕਿ ਉਹ ਆਪਣੇ ਪਰਿਵਾਰ ਦੇ ਨਾਲ ਹੀ ਰਹਿਣਗੇ। ਸੋਮਵਾਰ ਦੀ ਚੜ੍ਹਦੀ ਸਵੇਰ ਪ੍ਰਨੀਤ ਕੌਰ ਨੇ ਇਨ੍ਹਾਂ ਤਸੀਵਰਾਂ ਜ਼ਰੀਏ ਜਾਹਿਰ ਵੀ ਕਰ ਦਿੱਤਾ। ਯਾਨੀ ਹੁਣ ਪ੍ਰਨੀਤ ਕੌਰ ਖੁੱਲ੍ਹ ਕੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਨ ਵਿੱਚ ਆ ਗਏ ਹਨ। ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੀ ਫੋਟੋ ਸੋਸ਼ਲ ਮੀਡੀਆ ਅਕਾਊਂਟ 'ਤੇ 2022 ਵਿਧਾਨ ਸਭਾ ਚੋਣਾਂ ਲਈ ਲਗਾਈ ਹੈ। ਇਸ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਇਕੱਠੇ ਨਜ਼ਰ ਆ ਰਹੇ ਹਨ।

ਕੈਪਟਨ ਦੇ ਕਾਂਗਰਸ ਦਾ ਹੱਥ ਛੱਡਣ ਤੋਂ ਬਾਅਦ ਪਾਰਟੀ ਨੂੰ ਸੰਕਤੇ ਮਿਲ ਚੁੱਕੇ ਸਨ ਕਿ ਹੁਣ ਪਟਿਆਲਾ ਤੋਂ ਸਾਂਸਦ ਤੇ ਕੈਪਟਨ ਦੇ ਪਤਨੀ ਪ੍ਰਨੀਤ ਕੌਰ 2022 ਲਈ ਕੈਪਟਨ ਦਾ ਸਾਥ ਦੇਣਗੇ। ਇਸੇ ਦੇ ਮੱਦੇਨਜ਼ਰ ਬੀਤੀ  24 ਨਵੰਬਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ  ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ।

ਨੋਟਿਸ ਵਿੱਚ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਾਂਗਰਸ ਨਾਲ ਹਨ ਜਾਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ। ਸੱਤ ਦਿਨਾਂ ਵਿੱਚ ਜਵਾਬ ਮੰਗਿਆ ਗਿਆ ਸੀ। ਹੁਣ ਪ੍ਰਨੀਤ ਕੌਰ ਨੇ ਸੋਸ਼ਲ ਮੀਡੀਆ ਅਕਾਉਂਟ ਤੋਂ ਕਾਂਗਰਸ ਪਾਰਟੀ ਦਾ ਨਾਂ ਹਟਾ ਦਿੱਤਾ ਹੈ। ਕੈਪਟਨ ਫਾਰ 2022 ਦੀ ਫੋਟੋ ਲਾਈ ਹੈ। ਯਾਨੀ ਹੁਣ ਸਪੱਸ਼ਟ  ਹੈ ਕਿ ਪਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ ਨਾ ਕਿ ਕਾਂਗਰਸ ਦੇ ਨਾਲ।

ਇਹ ਵੀ ਪੜ੍ਹੋ: Breaking : ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ

 ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget