ਪੜਚੋਲ ਕਰੋ

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

ਪੰਜਾਬ ਦੇ ਸੀਈਓ ਸਿਬਿਨ ਸੀ ਨੇ ਕਿਹਾ- ਜਲੰਧਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੀ ਰਿਪੋਰਟ ਅਨੁਸਾਰ ਚੰਨੀ(Channi) ਦੀ ਟਿੱਪਣੀ ਐਮਸੀਸੀ (ਮਾਡਲ ਕੋਡ ਆਫ਼ ਕੰਡਕਟ) ਦੀ ਉਲੰਘਣਾ ਹੈ। 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ (IAF) ਦੇ ਕਾਫਲੇ 'ਤੇ ਹਮਲਾ ਕਰਕੇ ਇੱਕ ਫੌਜੀ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ।

Punjab Election: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ - ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਨੇ ਪੁਣਛ ਅੱਤਵਾਦੀ ਹਮਲੇ(poonch attack) ਨੂੰ ਚੋਣ ਸਟੰਟ ਕਿਹਾ ਸੀ, ਇਹ ਬਿਆਨ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਘਟਨਾ ਵਿੱਚ ਭਾਰਤੀ ਹਵਾਈ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਪੰਜਾਬ ਦੇ ਮੁੱਖ ਚੋਣ ਅਧਿਕਾਰੀ CEO.) ਨੇ ਅਗਲੇਰੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਲਿਖਤੀ ਪੱਤਰ ਭੇਜਿਆ ਹੈ।

ਪੰਜਾਬ ਦੇ ਸੀਈਓ ਸਿਬਿਨ ਸੀ ਨੇ ਕਿਹਾ- ਜਲੰਧਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੀ ਰਿਪੋਰਟ ਅਨੁਸਾਰ ਚੰਨੀ ਦੀ ਟਿੱਪਣੀ ਐਮਸੀਸੀ (ਮਾਡਲ ਕੋਡ ਆਫ਼ ਕੰਡਕਟ) ਦੀ ਉਲੰਘਣਾ ਹੈ। 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ (IAF) ਦੇ ਕਾਫਲੇ 'ਤੇ ਹਮਲਾ ਕਰਕੇ ਇੱਕ ਫੌਜੀ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ।

ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਹਮਲੇ 'ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਸੀ ਕਿ ਇਹ ਸਟੰਟਬਾਜ਼ੀ ਹੋ ਰਹੀ ਹੈ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਅਜਿਹੇ ਸਟੰਟ ਕੀਤੇ ਜਾਂਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਇਸ ਟਿੱਪਣੀ ਨੇ ਵਿਵਾਦ ਪੈਦਾ ਕਰ ਦਿੱਤਾ ਸੀ ਅਤੇ ਕਈ ਸਿਆਸੀ ਆਗੂਆਂ ਨੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਸੀ। ਚੰਨੀ ਨੇ ਬਾਅਦ ਵਿੱਚ ਕਿਹਾ ਕਿ ਉਸਨੂੰ ਦੇਸ਼ ਦੇ ਸੈਨਿਕਾਂ 'ਤੇ ਮਾਣ ਹੈ ਪਰ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਇਹ ਪਤਾ ਨਹੀਂ ਲਗਾ ਸਕੀ ਕਿ ਇਹ ਹਮਲਾ ਕਿਸ ਨੇ ਕੀਤਾ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget