ਪੜਚੋਲ ਕਰੋ

Punjab News: 13 ਫਰਵਰੀ ਨੂੰ ਦਿੱਲੀ ਕੂਚ ਦੀ ਪੂਰੀ ਤਿਆਰੀ, ਕਿਸਾਨ ਲੀਡਰ ਡੱਲੇਵਾਲ ਨੇ ਦਿੱਤੀ ਸਾਰੀ ਜਾਣਕਾਰੀ

Punjab News ਜਗਜੀਤ ਸਿੰਘ ਡੱਲੇਵਾਲ ਤੇ ਅਭਿਮਨਿਯੂ ਕੁਹਾੜ ਹਰਿਆਣੇ ਨੇ ਕਿਹਾ ਕਿ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਵੱਲੋਂ ਹਰਿਆਣਾ ਅਤੇ ਪੰਜਾਬ ਦੀ ਏਕਤਾ ਨੂੰ ਤੋੜਨ ਵਾਸਤੇ ਅਤੇ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁਚਾਉਣ ਦੀ ਨੀਯਤ ਨਾਲ ਜਾਣ ....

ਐਸ ਕੇ ਐਮ ਗੈਰ ਰਾਜਨੀਤਕ ਅੱਜ ਦੀ ਕਨਵੈਨਸ਼ਨ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸ਼ਾਰਦਾ ਯਮਨਾ ਲਿਂਕ ਚੈਨਲ ਪ੍ਰਜੈਕਟ ਤੇ ਕੰਮ ਕਰ ਕੇ ਯੂਪੀ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਦੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਮਸਲੇ ਦਾ ਪੱਕਾ ਹੱਲ ਕਰੇ ਤਾਂ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਝਗੜੇ ਦਾ ਕਾਰਨ ਨਾ ਬਣ ਕੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਦਾ ਸਾਧਨ ਬਣ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।

 ਪੰਜਾਬ ਦੇ ਦਰਿਆਵਾਂ ਦਾ ਸਰਕਾਰਾਂ ਦੇ ਦਾਅਵੇ ਅਤੇ ਵਾਅਦੇ ਮੁਤਾਬਕ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਨੂੰ ਡੈਮ ਬਣਾ ਕੇ  ਕਿਸਾਨਾਂ ਦੇ ਖੇਤਾਂ ਤੱਕ ਪਹੁਚਾਇਆ ਜਾਵੇ । ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਸੈਂਟਰ ਸਰਕਾਰ ਖੇਤੀ ਜਿਣਸਾਂ ਤੇ ਇੰਮਪੋਰਟ ਡਿਊਟੀ ਘਟਾਉਣ ਦੀ ਬਜਾਏ ਸਗੋਂ ਇੰਮਪੋਰਟ ਡਿਊਟੀ ਨੂੰ ਵਧਾਵੇ ਤਾਂ ਜ਼ੋ ਕਿਸਾਨਾ ਨੂੰ ਲਾਹੇਵੰਦ ਮੁੱਲ ਮਿਲ ਸਕੇ।

 ਆਗੂ ਸਾਹਿਬਾਨਾਂ ਨੇ ਦੋਹਾਂ ਰਾਜਾਂ ਤੋਂ ਪਹੁੰਚੇ ਆਹੁਦੇਦਾਰਾਂ ਨੂੰ ਤਾਕੀਦ ਕੀਤੀ ਕੇ 13 ਫਰਵਰੀ ਦੇ ਅੰਦੋਲਨ ਵਿੱਚ ਹਰ ਪਿੰਡ ਵਿੱਚੋ ਵੱਧ ਤੋਂ ਵੱਧ ਟਰੈਕਟਰ ਟਰਾਲੀਆਂ ਅਤੇ ਰਾਸ਼ਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਈ ਜਾਵੇ। ਇਸ ਮੋਕੇ ਇੰਦਰਜੀਤ ਸਿੰਘ ਕੋਟਬੁਢਾ, ਸੁਖਜਿੰਦਰ ਸਿੰਘ ਖੋਸਾ, ਗੁਰਦਾਸ ਸਿੰਘ ਹਰਿਆਣਾ, ਗੁਰਿੰਦਰ ਸਿੰਘ ਭੰਗੂ, ਸੁਖਜੀਤ ਸਿੰਘ ਹਰਦੋਝੰਡੇ, ਬਲਦੇਵ ਸਿੰਘ ਸਿਰਸਾ, ਆਤਮਾ ਰਾਮ ਝੁਰੜ, ਬਚਿੱਤਰ ਸਿੰਘ ਕੋਟਲਾ, ਮਨੋਜ ਜਾਗਲਾਨ, ਮਨਜੀਤ ਸਿੰਘ ਬਾਜਵਾ, ਜਸਵੀਰ ਸਿੰਘ, ਸੁੱਚਾ ਸਿੰਘ ਲੱਧੂ ਆਦਿ ਆਗੂ ਹਾਜ਼ਰ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

BP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget