ਪੜਚੋਲ ਕਰੋ

ਜਗਮੀਤ ਬਰਾੜ 'ਤੇ ਕਾਰਵਾਈ ਦੀ ਤਿਆਰੀ ? 6 ਦਸੰਬਰ ਨੂੰ ਪੱਖ ਰੱਖਣ ਲਈ ਕੀਤਾ ਤਲਬ

ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਇਸ ਲਈ ਉਸ ਨੂੰ ਵਿਅਕਤੀਗਤ ਤੌਰ 'ਤੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਇਸ ਲਈ ਉਸ ਨੂੰ ਵਿਅਕਤੀਗਤ ਤੌਰ 'ਤੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ। ਮਲੂਕਾ ਨੇ ਕਿਹਾ ਕਿ ਨੋਟਿਸ ਦੇ ਬਾਵਜੂਦ ਬਰਾੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਰੱਖੀਆਂ। ਮਲੂਕਾ ਨੇ ਕਿਹਾ ਕਿ ਅਖੌਤੀ ਏਕਤਾ ਪੈਨਲ ਬਰਾੜ ਦੀ ਨਿੱਜੀ ਰਚਨਾ ਹੈ।

ਇਸ ਦੌਰਾਨ ਜਗਮੀਤ ਬਰਾੜ ਨੂੰ ਝਟਕਾ ਦਿੰਦਿਆਂ ਦੋ ਅਕਾਲੀ ਆਗੂਆਂ ਨੇ ਵੀਰਵਾਰ ਨੂੰ ਬਰਾੜ ਵੱਲੋਂ ਐਲਾਨੇ ਏਕਤਾ ਅਤੇ ਤਾਲਮੇਲ ਪੈਨਲ ਤੋਂ ਦੂਰੀ ਬਣਾ ਲਈ ਹੈ। ਅਰਵਿੰਦਰਪਾਲ ਸਿੰਘ ਪੱਖੋਕੇ ਅਤੇ ਰਵੀਇੰਦਰ ਸਿੰਘ ਕਾਹਲੋਂ ਨੇ ਇੱਕ ਬਿਆਨ ਵਿੱਚ ਸੁਖਬੀਰ ਬਾਦਲ ਪ੍ਰਤੀ ਵਫ਼ਾਦਾਰੀ ਦਾ ਪ੍ਰਗਟਾਵਾ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਐਮ ਪੀ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਸੀ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਸੀ।

ਇਸ ਨੋਟਿਸ ਵਿਚ ਕਿਹਾ ਗਿਆ ਕਿ ਸਾਬਕਾ ਐਮਪੀ ਦੇ ਖਿਲਾਫ ਤਿੰਨ ਵਿਸ਼ੇਸ਼ ਸ਼ਿਕਾਇਤਾਂ ਆਈਆਂ ਹਨ। ਇਸ ਵਿਚ ਕਿਹਾ ਗਿਆ ਕਿ ਮੌੜ ਹਲਕੇ ਦੇ ਪਾਰਟੀ ਵਰਕਰਾਂ ਨੇ ਉਹਨਾਂ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ ਕਿ ਉਹਨਾਂ ਦੇ ਬੇਲੋੜੇ ਬਿਆਨਾਂ ਨਾਲ ਹਲਕੇ ਵਿਚ ਪਾਰਟੀ ਦੇ ਅਕਸ ਨੁੰ ਢਾਹ ਵੱਜੀ ਹੈ।

ਅਨੁਸ਼ਾਸਨੀ ਕਮੇਟੀ ਨੇ ਉਹਨਾਂ ਵੀਡੀਓ ਬਿਆਨਾਂ ਦਾ ਵੀ ਨੋਟਿਸ ਲਿਆ ਸੀ ਜੋ ਬਰਾੜ ਨੇ ਸੋਸ਼ਲ ਮੀਡੀਆ ਵਿੱਚ ਧੜੇਬੰਦੀ ਨੂੰ ਉਤਸ਼ਾਹਿਤ ਕਰਨ ਤੇ ਪਾਰਟੀ ਵਿਚ ਵੰਡੀਆਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੋਸਟ ਕੀਤੀ ਸੀ। ਇਸ ਤੋਂ ਇਲਾਵਾ ਪਾਰਟੀ ਨੇ ਜਗਮੀਤ ਸਿੰਘ ਬਰਾੜ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਪ੍ਰੈਸ ਕਾਨਫਰੰਸ ਦਾ ਵੀ ਨੋਟਿਸ ਲਿਆ ਸੀ ਜਿਸ ਵਿਚ ਉਹਨਾਂ ਨੇ ਆਪਣੇ ਆਪ ਨੁੰ 21 ਮੈਂਬਰੀ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰ ਲਿਆ ਹੈ ਹਾਲਾਂਕਿ ਇਸ ਵਾਸਤੇ ਪਾਰਟੀ ਨੇ ਉਹਨਾਂ ਨੁੰ ਅਧਿਕਾਰਤ ਨਹੀਂ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲ਼ਾਨਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget