ਪੜਚੋਲ ਕਰੋ

Paddy -90 ਦਿਨਾਂ 'ਚ ਪੱਕਣ ਵਾਲੇ ਝੋਨੇ ਦੇ ਬੀਜ ਖੇਤੀਬਾੜੀ ਵਿਭਾਗ ਨੇ ਕੀਤੇ ਤਿਆਰ, ਪੰਜਾਬ 'ਚ ਮੁੜ ਝੋਨਾ ਲਾਉਣ ਦੀ ਤਿਆਰੀ

Re-plant paddy in 2 lakh acres - ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾ ਦਿੱਤੇ ਹਨ ਜਿਨ੍ਹਾਂ ਨਾਲ ਝੋਨਾ ਸਿਰਫ 90 ਤੋਂ 95 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਵੇਗਾ ਤੇ ਕਿਸਾਨ 8 ਤੋਂ 10 ਨਵੰਬਰ ਤਕ ਝੋਨਾ ਵੱਢ ਸਕਣਗੇ। ਪੰਜਾਬ ਵਿੱਚ ਕਣਕ ਬੀਜਣ..

Re-plantPaddy - ਪੰਜਾਬ ਵਿੱਚ ਹੜ੍ਹਾਂ ਦੀ ਮਾਰ ਕਾਰਨ ਜਿੱਥੇ ਲੋਕਾਂ ਦੇ ਘਰ ਨੁਕਸਾਨੇ ਗਏ ਹਨ ਤਾਂ ਉੱਥੇ ਹੀ ਵੱਡੀ ਗਿਣਤੀ ਵਿੱਚ ਫਸਲ ਨੂੰ ਵੀ ਨੁਕਸਾਨ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ 10 ਲੱਖ ਏਕੜ ਦਾ ਰਕਬਾ ਪਾਣੀ ਦੀ ਮਾਰ ਹੇਠ ਹੈ। ਅਤੇ ਹੜ੍ਹਾਂ ਕਾਰਨ 6.25 ਲੱਖ ਏਕੜ ਵਿੱਚ ਫਸਲਾਂ ਤਬਾਹ ਹੋ ਗਈਆਂ ਹਨ।

ਜਿਸ ਕਰਕੇ ਹੁਣ ਖੇਤਬਾੜੀ ਵਿਭਾਗ ਨੇ ਪੰਜਾਬ ਵਿੱਚ ਮੁੜ ਝੋਨਾ ਲਗਾਉਣ ਦੀ ਰਣਨੀਤੀ ਬਣਾ ਲਈ। ਇਸ ਦੇ ਲਈ  ਖੇਤੀਬਾੜੀ ਵਿਭਾਗ ਵਲੋਂ ਦੋ ਲੱਖ ਏਕੜ ਖੇਤਰ ਵਿਚ ਮੁੜ ਝੋਨਾ ਲਾਇਆ ਜਾਵੇਗਾ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਛੇਤੀ ਪੱਕਣ ਵਾਲੀ ਕਿਸਮ ਦੀ ਪਨੀਰੀ 10 ਅਗਸਤ ਤਕ ਲਾਈ ਜਾਵੇਗੀ ਜਿਨ੍ਹਾਂ ਵਿਚ ਪੀਆਰ -26 ਤੇ 1509 ਬਾਸਮਤੀ ਦੀ ਕਿਸਮ ਸ਼ਾਮਲ ਹੈ। 

ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਵੇਲੇ 80 ਹਜ਼ਾਰ ਏਕੜ ਥਾਂ ਵਿਚ ਝੋਨੇ ਦੀ ਪਨੀਰੀ ਤਿਆਰ ਕਰ ਲਈ ਗਈ ਹੈ। ਉਹ ਕਿਸਾਨਾਂ ਨੂੰ 20 ਤੋਂ 25 ਦਿਨ ਪੁਰਾਣੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣਗੇ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਕਿਹਾ ਸੀ ਕਿ ਉਹ ਆਪਣੇ ਨੇੜਲੀ ਪਈ ਖਾਲੀ ਥਾਂ ਝੋਨਾ ਲਾਉਣ ਲਈ ਤਿਆਰ ਕਰਨੇ

ਖੇਤੀਬਾੜੀ ਵਿਭਾਗ ਮੁਤਾਬਕ ਪੀਆਰ -26 ਤੇ 1509 ਬਾਸਮਤੀ ਕਿਸਮ ਦੀ ਪਨੀਰੀ ਵਿਭਾਗ ਕੋਲ ਮੋਜੂਦ ਹੈ। ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਹਰ ਸ਼ਹਿਰ ਅਤੇ ਪਿੰਡਾਂ ਵਿੱਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾ ਦਿੱਤੇ ਹਨ ਜਿਨ੍ਹਾਂ ਨਾਲ ਝੋਨਾ ਸਿਰਫ 90 ਤੋਂ 95 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਵੇਗਾ ਤੇ ਕਿਸਾਨ 8 ਤੋਂ 10 ਨਵੰਬਰ ਤਕ ਝੋਨਾ ਵੱਢ ਸਕਣਗੇ।

 ਪੰਜਾਬ ਵਿੱਚ ਕਣਕ ਬੀਜਣ ਦਾ ਅਮਲ ਮੱਧ ਨਵੰਬਰ ਤਕ ਚੱਲਦਾ ਰਹਿੰਦਾ ਹੈ। ਕਿਸਾਨ ਜਲਦੀ ਪੱਕਣ ਵਾਲੀ ਝੋਨੇ ਦੀ ਵਾਢੀ ਕਰਨ ਤੋਂ ਬਾਅਦ ਕਣਕ ਬੀਜ ਸਕਣਗੇ। ਜਲੰਧਰ ਵਿਚ ਹੜ੍ਹਾਂ ਕਾਰਨ 13,600 ਏਕੜ ਖੇਤਰ ਵਿਚ ਝੋਨੇ ਦੀ ਬਿਜਾਈ ਪ੍ਰਭਾਵਿਤ ਹੋਈ ਹੈ ਤੇ ਵਿਭਾਗ ਦੀ ਜਲੰਧਰ ਵਿਚ 9200 ਏਕੜ ਥਾਂ ਵਿਚ ਝੋਨਾ ਲਾਉਣ ਦੀ ਯੋਜਨਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget