ਪੜਚੋਲ ਕਰੋ

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਹੋਰ ਮੁੱਖ ਮੰਤਰੀਆਂ ਨੂੰ ਨਹੀਂ ਸੱਦਾ

ਸਮਾਗਮ ਲਈ ਪੂਰੀ 125 ਏਕੜ ਜ਼ਮੀਨ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਹੈ। ਇਸ ਸਮਾਗਮ ਵਿੱਚ 3 ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਇਸ ਲਈ ਤਿਆਰੀਆਂ ਵੀ ਉਸੇ ਹਿਸਾਬ ਨਾਲ ਕੀਤੀਆਂ ਜਾ ਰਹੀਆਂ ਹਨ।

Preparations for Bhagwant Mann's swearing-in ceremony completed other chief ministers not invited

Bhagwant Mann Swearing-in: 16 ਮਾਰਚ ਨੂੰ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ--ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਲਈ ਪਿੰਡ ਵਿੱਚ ਬਣੇ ਭਗਤ ਸਿੰਘ ਯਾਦਗਾਰ ਦੇ ਸਾਹਮਣੇ ਵੀ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਤਿੰਨ ਵੱਡੇ ਸਟੇਜ ਬਣਾਏ ਗਏ ਹਨ। ਸਹੁੰ ਚੁੱਕ ਸਮਾਗਮ ਲਈ ਮੁੱਖ ਸਟੇਜ ਤਿਆਰ ਕਰ ਲਈ ਗਈ ਹੈ, ਜਦੋਂ ਕਿ ਮੁੱਖ ਸਟੇਜ ਦੇ ਦੋਵੇਂ ਪਾਸੇ ਸਟੇਜ ਦੇ ਇੱਕ ਪਾਸੇ ਨਵੇਂ ਚੁਣੇ ਵਿਧਾਇਕ ਹੋਣਗੇ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸਮੇਤ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਮੰਤਰੀ ਅਤੇ ਬਾਕੀ ਵੱਡੇ ਆਗੂ ਬੈਠਣਗੇ।

ਜਾਣਕਾਰੀ ਮੁਤਾਬਕ 16 ਮਾਰਚ ਨੂੰ ਭਗਵੰਤ ਮਾਨ ਇਕੱਲੇ ਹੀ ਸਹੁੰ ਚੁੱਕਣਗੇ, ਜਦਕਿ ਬਾਕੀ ਮੰਤਰੀ ਮੰਡਲ ਨੂੰ ਬਾਅਦ 'ਚ ਸਹੁੰ ਚੁਕਾਈ ਜਾਵੇਗੀ। ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ ਪਾਰਟੀ ਨੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਹੁੰ ਚੁੱਕ ਸਮਾਗਮ ਲਈ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਅਤੇ ਕਿਸੇ ਵੱਡੇ ਆਗੂ ਨੂੰ ਸੱਦਾ ਨਹੀਂ ਦਿੱਤਾ ਹੈ। ਸਮਾਗਮ ਵਿੱਚ ਸਿਰਫ਼ ਪਾਰਟੀ ਆਗੂ, ਵਰਕਰ ਅਤੇ ਆਮ ਲੋਕ ਹੀ ਰਹਿਣਗੇ।

ਸਹੁੰ ਚੁੱਕ ਸਮਾਗਮ ਵਿੱਚ ਆਮ ਲੋਕਾਂ ਨੂੰ ਸੱਦਾ ਦੇਣ ਲਈ ਭਗਵੰਤ ਮਾਨ ਨੇ ਅੱਜ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੇ ਲੋਕ 16 ਤਰੀਕ ਨੂੰ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਪੁੱਜਣ ਦੀ ਅਪੀਲ ਕੀਤੀ। ਇਸ ਦਿਨ ਸਿਰਫ਼ ਭਗਵੰਤ ਮਾਨ ਹੀ ਨਹੀਂ ਬਲਕਿ ਪੰਜਾਬ ਦਾ ਹਰ ਵਿਅਕਤੀ ਮੁੱਖ ਮੰਤਰੀ ਬਣੇਗਾ ਅਤੇ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਤਰ੍ਹਾਂ ਭਗਤ ਸਿੰਘ ਪੀਲੀ ਪੱਗ ਬੰਨ੍ਹਦਾ ਸੀ, ਉਸੇ ਤਰ੍ਹਾਂ ਹਰ ਕੋਈ ਪੀਲੀ ਪੱਗ ਬੰਨ੍ਹ ਕੇ ਪੁੱਜੇ।

ਸਹੁੰ ਚੁੱਕ ਸਮਾਗਮ ਲਈ 40 ਏਕੜ ਜ਼ਮੀਨ 'ਤੇ ਵੱਡਾ ਪੰਡਾਲ ਤਿਆਰ ਕੀਤਾ ਗਿਆ ਹੈ, ਜਿਸ ਦੇ ਅੰਦਰ 50 ਹਜ਼ਾਰ ਤੋਂ ਵੱਧ ਲੋਕ ਬੈਠਣਗੇ, ਜਦਕਿ ਬਾਕੀ ਖੁੱਲ੍ਹੇ ਮੈਦਾਨ 'ਚ ਬੈਠ ਕੇ ਸਮਾਗਮ ਨੂੰ ਦੇਖ ਸਕਣਗੇ। ਸਮਾਗਮ ਲਈ ਪੂਰੀ 125 ਏਕੜ ਜ਼ਮੀਨ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਹੈ। ਇਸ ਸਮਾਗਮ ਵਿੱਚ 3 ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਇਸ ਲਈ ਤਿਆਰੀਆਂ ਵੀ ਉਸੇ ਹਿਸਾਬ ਨਾਲ ਕੀਤੀਆਂ ਜਾ ਰਹੀਆਂ ਹਨ।

ਸੁਰੱਖਿਆ ਲਈ ਵੀ 10 ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ, ਹੈਲੀਪੈਡ ਲਈ ਥਾਂ ਵੀ ਤਿਆਰ ਕੀਤੀ ਗਈ ਹੈ, ਪੰਡਾਲ ਦੇ ਬਾਹਰ ਖੜ੍ਹੇ ਲੋਕ ਸਾਰਾ ਸਮਾਗਮ ਨੂੰ ਨੇੜਿਓਂ ਦੇਖ ਸਕਦੇ ਹਨ, ਇਸ ਲਈ ਕੁਝ ਵੱਡੀਆਂ ਐਲਈਡੀ ਸਕਰੀਨਾਂ ਵੀ ਲਗਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਰਿਪੁੋਰਟ 'ਚ ਖੁਲਾਸਾ, ਰੂਸੀ ਕੰਪਨੀਆਂ ਤੋਂ ਸਸਤਾ ਤੇਲ, ਖਾਦ ਖਰੀਦਣ ਦੀ ਤਿਆਰੀ 'ਚ ਭਾਰਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget