Punjab News: ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 16 ਅਕਤੂਬਰ ਤੋਂ 19 ਅਕਤੂਬਰ ਤੱਕ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਹੋ ਜਾਣੀਆਂ ਚਾਹੀਦੀਆਂ ਹਨ।


 




ਜਲਦ ਹੀ ਚੋਣਾਂ ਦੀ ਮਿਤੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਏਗਾ। 


 




 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।