ਪੜਚੋਲ ਕਰੋ

Punjab News: ਮਾਨ ਸਰਕਾਰ ਨੇ ਸਰਕਾਰੀ ਕਾਲਜਾਂ ਨੂੰ ਫੀਸ ਵਧਾਉਣ ਦੀ ਦਿੱਤੀ ਖ਼ੁਦਮੁਖਤਿਆਰੀ, ਵਿਰੋਧੀਆਂ ਨੇ ਘੇਰੀ ਸਰਕਾਰ, ਕਿਹਾ-ਘਾਤਕ ਸਿੱਧ ਹੋਣਗੇ ਫ਼ੈਸਲੇ

ਖੁਦਮੁਖਤਿਆਰੀ ਦਾ ਮਤਲਬ ਇਹ ਹੋਵੇਗਾ ਕਿ ਇਹ ਕਾਲਜ ਮਾਨਤਾ ਪ੍ਰਾਪਤ ਯੂਨੀਵਰਸਿਟੀ ਦੀ ਇਜਾਜ਼ਤ ਤੋਂ ਬਿਨਾਂ ਮੌਜੂਦਾ ਕੋਰਸਾਂ ਦੀ ਸਮੀਖਿਆ ਕਰਨ ਤੇ ਨਵੇਂ ਕੋਰਸਾਂ ਨੂੰ ਮੁੜ ਡਿਜ਼ਾਈਨ ਕਰਨ ਲਈ ਸੁਤੰਤਰ ਹੋਣਗੇ। ਇਨ੍ਹਾਂ ਕਾਲਜਾਂ ਨੂੰ ਫੀਸ ਢਾਂਚੇ ਬਾਰੇ ਫੈਸਲਾ ਕਰਨ ਦੀ ਵੀ ਆਜ਼ਾਦੀ ਹੋਵੇਗੀ।

Punjab News: ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਨੂੰ ਲੈ ਕੇ ਇੱਕ ਅਜਿਹਾ ਫ਼ੈਸਲਾ ਕੀਤਾ ਹੈ ਜਿਸ ਨੂੰ ਲੈ ਕੇ ਹੁਣ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ (Autonomous) ਕਾਲਜਾਂ ਵਜੋਂ ਅਪਗ੍ਰੇਡ ਕਰਨ ਲਈ ਪਛਾਣ ਕੀਤੀ ਹੈ।

ਕਿਹੜੇ-ਕਿਹੜੇ ਕਾਲਜ ਨੇ ਸੂਚੀ ਵਿੱਚ ਸ਼ਾਮਲ ?

ਇਸ ਸੂਚੀ ਵਿੱਚ ਸਰਕਾਰੀ ਕਾਲਜ ਫ਼ਾਰ ਗਰਲਜ਼ ਲੁਧਿਆਣਾ, ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸਰਕਾਰੀ ਕਾਲਜ ਫ਼ਾਰ ਗਰਲਜ਼ ਪਟਿਆਲਾ, ਐੱਸ.ਆਰ. ਸਰਕਾਰੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਅਤੇ ਮੁਹਾਲੀ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ ਕਾਲਜਾਂ ਦੇ ਨਾਂ ਸੂਚੀ ਵਿੱਚ ਸ਼ਾਮਲ ਹਨ।

ਖੁਦਮੁਖਤਿਆਰੀ ਦਾ ਕੀ ਹੈ ਮਤਲਬ ?

ਖੁਦਮੁਖਤਿਆਰੀ ਦਾ ਮਤਲਬ ਇਹ ਹੋਵੇਗਾ ਕਿ ਇਹ ਕਾਲਜ ਮਾਨਤਾ ਪ੍ਰਾਪਤ ਯੂਨੀਵਰਸਿਟੀ ਦੀ ਇਜਾਜ਼ਤ ਤੋਂ ਬਿਨਾਂ ਮੌਜੂਦਾ ਕੋਰਸਾਂ ਦੀ ਸਮੀਖਿਆ ਕਰਨ ਤੇ ਨਵੇਂ ਕੋਰਸਾਂ ਨੂੰ ਮੁੜ ਡਿਜ਼ਾਈਨ ਕਰਨ ਲਈ ਸੁਤੰਤਰ ਹੋਣਗੇ। ਇਨ੍ਹਾਂ ਕਾਲਜਾਂ ਨੂੰ ਫੀਸ ਢਾਂਚੇ ਬਾਰੇ ਫੈਸਲਾ ਕਰਨ ਦੀ ਵੀ ਆਜ਼ਾਦੀ ਹੋਵੇਗੀ।

ਪੰਜਾਬ ਕਾਂਗਰਸ ਨੇ ਘੇਰੀ ਸਰਕਾਰ 

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਸਿੱਖਿਆ ਮਾਡਲ ਦੇ ਨਾਮ ਉੱਤੇ ਆਮ ਆਦਮੀ ਪਾਰਟੀ  ਵੱਲੋਂ ਬਣਾਈ ਸਰਕਾਰ ਹੁਣ ਇਸ ਦੇ ਹੀ ਖਿਲਾਫ਼ ਕੰਮ ਕਰ ਰਹੀ ਹੈ। ਪਹਿਲਾਂ ਤੋਂ ਚੱਲ ਰਹੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਵੱਲ ਵਧਾਏ ਜਾ ਰਹੇ ਇਹ ਕਦਮ ਸਾਡੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜੀਆਂ ਲਈ ਘਾਤਕ ਸਿੱਧ ਹੋਣਗੇ। ਗ਼ਰੀਬ ਵਿਦਿਆਰਥੀ ਮੋਟੀਆਂ ਫੀਸਾਂ ਕਿਵੇਂ ਭਰਨਗੇ?  ਕੀ ਸਿੱਖਿਆ ‘ਤੇ ਸਿਰਫ਼ ਪੈਸੇ ਵਾਲਿਆਂ ਦਾ ਅਧਿਕਾਰ ਹੈ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ

Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ

ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ
Farmers Protest: ਦਿੱਲੀ ਕੂਚ ਕਰਨਗੇ ਪੰਜਾਬ ਦੇ ਕਿਸਾਨ, ਸ਼ੁਰੂ ਹੋਈ ਹਲਚਲ, ਸ਼ੰਭੂ ਬਾਰਡਰ 'ਤੇ ਲਗਾਈ ਇਹ ਧਾਰਾ

Death: ਕੈਂਸਰ ਤੋਂ ਜੰਗ ਹਾਰੀ ਇੱਕ ਹੋਰ ਮਸ਼ਹੂਰ ਹਸਤੀ, ਖੂਨ ਦੇ ਰਿਸ਼ਤੇ ਨੇ ਹੀ ਮੌਤ ਦੀ ਕੀਤੀ ਸੀ ਅਰਦਾਸ

Pushpa 2 Screening Stampede Video: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਦੀ ਸਕ੍ਰੀਨਿੰਗ ਦੌਰਾਨ ਮੱਚੀ ਭਗਦੜ, ਔਰਤ ਦੀ ਮੌਤ, ਬੇਟੇ ਦੀ ਹਾਲਤ ਗੰਭੀਰ
ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਦੀ ਸਕ੍ਰੀਨਿੰਗ ਦੌਰਾਨ ਮੱਚੀ ਭਗਦੜ, ਔਰਤ ਦੀ ਮੌਤ, ਬੇਟੇ ਦੀ ਹਾਲਤ ਗੰਭੀਰ
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Embed widget