ਪੜਚੋਲ ਕਰੋ

ਮੁਖਤਾਰ ਅੰਸਾਰੀ ਨੂੰ ਯੂਪੀ ਦੇ ਹਵਾਲੇ ਕਰਨ ਦੀ ਤਿਆਰੀ, ਅੱਜ ਮੁਹਾਲੀ ਕੋਰਟ ਲਿਆਂਦਾ ਗਿਆ

ਪੰਜਾਬ ਸਰਕਾਰ ਡੌਨ ਮੁਖ਼ਤਾਰ ਅੰਸਾਰੀ ਨੂੰ ਯੂਪੀ ਦੇ ਹਵਾਲੇ ਕਰਨ ਦੀ ਤਿਆਰੀ ਵਿੱਚ ਹੈ। ਮੁਖਤਾਰ ਅੰਸਾਰੀ ਨੂੰ ਅੱਜ ਰੋਪੜ ਜੇਲ੍ਹ ਵਿੱਚ ਭਾਰੀ ਸੁਰੱਖਿਆ ਨਾਲ ਮੁਹਾਲੀ ਦੀ ਅਦਾਲਤ ਵਿੱਚ ਲਿਆਂਦਾ ਗਿਆ।ਐਕਸਟੋਰਸ਼ਨ ਕੇਸ ਦੀ ਚਾਰਜਸ਼ੀਟ ਦੀ ਕਾਪੀ ਦੇਣ ਲਈ ਅੰਸਾਰੀ ਨੂੰ ਮੁਹਾਲੀ ਕੋਰਟ ਲਿਆਂਦਾ ਗਿਆ ਸੀ।

ਚੰਡੀਗੜ੍ਹ: ਪੰਜਾਬ ਸਰਕਾਰ ਡੌਨ ਮੁਖ਼ਤਾਰ ਅੰਸਾਰੀ ਨੂੰ ਯੂਪੀ ਦੇ ਹਵਾਲੇ ਕਰਨ ਦੀ ਤਿਆਰੀ ਵਿੱਚ ਹੈ। ਮੁਖਤਾਰ ਅੰਸਾਰੀ ਨੂੰ ਅੱਜ ਰੋਪੜ ਜੇਲ੍ਹ ਵਿੱਚ ਭਾਰੀ ਸੁਰੱਖਿਆ ਨਾਲ ਮੁਹਾਲੀ ਦੀ ਅਦਾਲਤ ਵਿੱਚ ਲਿਆਂਦਾ ਗਿਆ।ਐਕਸਟੋਰਸ਼ਨ ਕੇਸ ਦੀ ਚਾਰਜਸ਼ੀਟ ਦੀ ਕਾਪੀ ਦੇਣ ਲਈ ਅੰਸਾਰੀ ਨੂੰ ਮੁਹਾਲੀ ਕੋਰਟ ਲਿਆਂਦਾ ਗਿਆ ਸੀ।

ਇਸ ਕੇਸ ਵਿੱਚ ਇੱਕ ਮਹੀਨਾ ਪਹਿਲਾਂ ਪੁਲਿਸ ਨੇ ਚਾਰਜਸ਼ੀਟ ਦਾਖਿਲ ਕੀਤੀ ਸੀ।ਮੁਹਾਲੀ ਪੁਲਿਸ ਨੇ ਦੱਸਿਆ ਕਿ ਅਦਾਲਤ ਦੀ ਪ੍ਰਕਿਰਿਆ ਅਨੁਸਾਰ ਅੰਸਾਰੀ ਨੂੰ ਜੇਲ੍ਹ ਅਥਾਰਟੀ ਅਦਾਲਤ ਵਿੱਚ ਲੈ ਕੇ ਆਈ ਸੀ।ਮੁਖਤਾਰ ਅੰਸਾਰੀ ਆਰੋਪੀ ਵਜੋਂ ਚਲਾਨ ਦੀ ਕਾਪੀ ਲੈਣ ਲਈ ਅਦਾਲਤ ਪਹੁੰਚਿਆ ਸੀ।ਅਦਾਲਤ ਨੇ ਚਲਾਨ ਦੀ ਕਾਪੀ ਅੰਸਾਰੀ ਨੂੰ ਦੇ ਕੇ ਵਾਪਿਸ ਰੋਪੜ ਜੇਲ ਭੇਜ ਦਿੱਤਾ ਹੈ।

ਸੁਪਰੀਮ ਕੋਰਟ ਨੇ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਵਾਪਸ ਉੱਤਰ ਪ੍ਰਦੇਸ਼ ਭੇਜਣ ਦੇ ਆਦੇਸ਼ ਦਿੱਤੇ ਹਨ। ਪ੍ਰਯਾਗਰਾਜ ਦੀ ਵਿਸ਼ੇਸ਼ MP/MLA ਅਦਾਲਤ ਇਹ ਫੈਸਲਾ ਕਰੇਗੀ ਕਿ ਇਸ ਨੂੰ ਬਾਂਦਾ ਜੇਲ੍ਹ ਵਿੱਚ ਰੱਖਣਾ ਹੈ ਜਾਂ ਕਿਸੇ ਹੋਰ ਜੇਲ 'ਚ। ਹੁਣ ਦੇਖਣਾ ਹੋਏਗਾ ਕਿ ਪੰਜਾਬ ਪੁਲਿਸ ਅਨਸਾਰੀ ਨੂੰ ਕਦੋਂ ਯੂਪੀ ਸਰਕਾਰ ਦੇ ਹਵਾਲੇ ਕਰਦੀ ਹੈ।

ਦੱਸ ਦੇਈਏ ਕਿ ਮੁਖ਼ਤਾਰ ਅੰਸਾਰੀ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੂੰ ਲੰਬੇ ਸਮੇਂ ਤੋਂ ਘੇਰ ਰਹੀ ਸੀ। ਅਕਾਲੀ ਦਲ ਦੇ ਇਲਜ਼ਾਮ ਸੀ ਕਿ ਕੈਪਟਨ ਸਰਕਾਰ ਮੁਖ਼ਤਾਰ ਅੰਸਾਰੀ ਨੂੰ ਬਚਾਅ ਰਹੀ ਹੈ। ਬੀਜੇਪੀ ਨੇ ਇਸ ਮੁੱਦੇ ਤੇ ਕੈਪਟਨ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕੇ ਸੀ ਤੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਵੀ ਕੈਪਟਨ ਸਰਕਾਰ ਨੂੰ ਘੇਰਿਆ ਸੀ। ਅਕਾਲੀ ਦਲ ਨੇ ਕਿਹਾ ਸੀ ਕਿ ਰੋਪੜ ਜੇਲ ਅੰਸਾਰੀ ਲਈ ਸੇਫ ਹੈਵਨ (Safe Heaven) ਬਣਿਆ ਹੋਇਆ ਹਨ। ਜਿੱਥੇ ਪੰਜਾਬ ਸਰਕਾਰ ਉਸਨੂੰ ਵੀਆਈਪੀ ਟ੍ਰੀਮੈਂਟ ਦੇ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੂਰਵਾਂਚਲ ਦੇ ਮਾਫੀਆ ਡੌਨ ਅਤੇ ਬਸਪਾ ਤੋਂ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਲੈ ਕੇ ਯੂਪੀ ਅਤੇ ਪੰਜਾਬ ਦੀਆਂ ਸਰਕਾਰਾਂ ਵਿਚਕਾਰ ਰਾਜਨੀਤਿਕ ਅਤੇ ਕਾਨੂੰਨੀ ਲੜਾਈ ਚੱਲ ਰਹੀ ਸੀ। ਜਦੋਂਕਿ ਮੁਖ਼ਤਾਰ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਹੈ, ਯੋਗੀ ਸਰਕਾਰ ਉਸ ਨੂੰ ਯੂਪੀ ਲਿਆਉਣਾ ਚਾਹੁੰਦੀ ਹੈ ਅਤੇ ਉਸ ਖ਼ਿਲਾਫ਼ ਕੇਸ ਅਲਾਹਾਬਾਦ ਦੀ ਵਿਸ਼ੇਸ਼ MP/MLA ਅਦਾਲਤ ਵਿੱਚ ਸੁਲਝਾਉਣਾ ਚਾਹੁੰਦੀ ਹੈ।

ਇਲਾਹਾਬਾਦ ਦੀ ਵਿਸ਼ੇਸ਼ MP/MLA ਅਦਾਲਤ ਵਿੱਚ ਮੁਖ਼ਤਾਰ ਖ਼ਿਲਾਫ਼ 10 ਕੇਸ ਚੱਲ ਰਹੇ ਹਨ। ਇਨ੍ਹਾਂ ਵਿਚੋਂ ਦੋਹਰੇ ਕਤਲ ਦਾ ਕੇਸ ਅੰਤਮ ਪੜਾਅ ‘ਤੇ ਹੈ। ਮੁਕੱਦਮਾ ਲਗਭਗ ਪੂਰਾ ਹੋ ਗਿਆ ਹੈ ਅਤੇ ਕਿਸੇ ਵੀ ਸਮੇਂ ਕੋਈ ਫੈਸਲਾ ਆ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਬਾਕੀ ਨੌਂ ਮਾਮਲਿਆਂ ਵਿਚੋਂ ਛੇ ਵਿੱਚ ਗਵਾਹੀ ਨਾਲ ਮੁਕੱਦਮਾ ਚੱਲ ਰਿਹਾ ਹੈ। ਬਾਕੀ ਤਿੰਨ ਮਾਮਲਿਆਂ ਵਿੱਚ ਅਦਾਲਤ ਨੇ ਅਜੇ ਮੁਖ਼ਤਾਰ ਉੱਤੇ ਚਾਰਜ ਫਰੇਮ ਨਹੀਂ ਤੈਅ ਕੀਤਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget