ਪੜਚੋਲ ਕਰੋ

Punjab Flood: ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ ! ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਦੇ ਹੁਕਮ

ਭਾਖੜਾ ਡੈਮ ਦੇ ਫਲੱਡ ਗੇਟ ਕਿਸੇ ਵੇਲੇ ਵੀ ਖੋਲ੍ਹੇ ਜਾਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਮੈਜਿਸਟਰੇਟ ਨੇ ਬੀਡੀਪੀਓ ਦਫ਼ਤਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਦਰਿਆ ਦੇ ਕੰਢੇ ਵਸੇ ਲੋਕਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਹੁਕਮ ਦਿੱਤੇ ਹਨ

Punjab News: ਪੰਜਾਬ ਦੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਸ਼ੱਕ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਜਾਰੀ ਪੱਤਰ ਤੋਂ ਹੋਇਆ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਅੱਜ ਸਵੇਰੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚ ਗਿਆ ਹੈ, ਜਦੋਂ ਕਿ ਖ਼ਤਰੇ ਦਾ ਪੱਧਰ 1680 ਫੁੱਟ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1587 ਫੁੱਟ ਸੀ ਜੋ ਕਿ ਪਿਛਲੇ ਸਾਲ ਨਾਲੋਂ 64 ਫੁੱਟ ਵੱਧ ਹੈ। ਰਾਹਤ ਦੀ ਗੱਲ ਇਹ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਵਾਲੇ ਖੇਤਰ ਤੋਂ 29 ਫੁੱਟ ਦੂਰ ਹੈ।

ਮੌਸਮ ਵਿਭਾਗ ਦੀ ਸਲਾਹ ਮੁਤਾਬਕ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦਾ ਖਤਰਾ ਨਹੀਂ ਉਠਾ ਰਿਹਾ ਹੈ। ਭਾਖੜਾ ਦੇ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਅਤੇ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਦੀ ਸਥਿਤੀ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ, ਜਿਸ ਵਿੱਚ ਉਨ੍ਹਾਂ ਸਪੱਸ਼ਟ ਲਿਖਿਆ ਹੈ ਕਿ ਭਾਖੜਾ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਇਸ ਵਿੱਚੋਂ ਨਿਕਲਦੀਆਂ ਨਦੀਆਂ ਅਤੇ ਨਾਲੇ ਪੂਰੀ ਸਮਰੱਥਾ ਨਾਲ ਵਹਿ ਰਹੇ ਹਨ।

ਪੱਤਰ ਵਿੱਚ ਤਾਜ਼ਾ ਸਥਿਤੀ ਅਨੁਸਾਰ ਭਾਖੜਾ ਡੈਮ ਦੇ ਫਲੱਡ ਗੇਟ ਕਿਸੇ ਵੇਲੇ ਵੀ ਖੋਲ੍ਹੇ ਜਾਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਮੈਜਿਸਟਰੇਟ ਨੇ ਬੀਡੀਪੀਓ ਦਫ਼ਤਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਦਰਿਆ ਦੇ ਕੰਢੇ ਵਸੇ ਲੋਕਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਹੁਕਮ ਦਿੱਤੇ ਹਨ। ਇਸ ਕੰਮ ਵਿੱਚ ਪਿੰਡਾਂ ਦੇ ਸਰਪੰਚਾਂ ਨਾਲ ਸੰਪਰਕ ਕਰਕੇ ਮਦਦ ਲਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget