ਪੜਚੋਲ ਕਰੋ

Flood in Punjab: ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ, ਅਲਰਟ ਜਾਰੀ, ਨੀਵੇਂ ਪਿੰਡ ਖਾਲੀ ਕਰਨ ਦੀ ਸਲਾਹ

ਅਗਲੇ 24 ਘੰਟਿਆਂ ਬਾਅਦ ਕਿਸੇ ਵੀ ਸਮੇਂ ਡੈਮ ਤੋਂ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਮੈਨੇਜਮੈਂਟ ਬੋਰਡ ਨੇ ਇਸ ਸਬੰਧੀ ਅਲਰਟ ਲੈਟਰ ਜਾਰੀ ਕੀਤਾ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਗਈ ਹੈ।

Flood in Punjab: ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ। ਅਗਲੇ 24 ਘੰਟਿਆਂ ਬਾਅਦ ਕਿਸੇ ਵੀ ਸਮੇਂ ਡੈਮ ਤੋਂ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਮੈਨੇਜਮੈਂਟ ਬੋਰਡ ਨੇ ਇਸ ਸਬੰਧੀ ਅਲਰਟ ਲੈਟਰ ਜਾਰੀ ਕੀਤਾ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਿੰਡ ਖਾਲੀ ਕਰਨ ਲਈ ਕਿਹਾ ਗਿਆ ਹੈ। ਨਦੀਆਂ ਤੇ ਨਾਲਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਭਾਖੜਾ ਮੈਨੇਜਮੈਂਟ ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਵਿੱਚ ਇਸ ਵੇਲੇ 1629 ਫੁੱਟ ਪਾਣੀ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ 52 ਫੁੱਟ ਹੇਠਾਂ ਹੈ। 19 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਪਰ ਹੁਣ 16 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਹੈ। 13 ਜੁਲਾਈ ਨੂੰ ਸਵੇਰੇ 10 ਵਜੇ ਤੋਂ ਭਾਖੜਾ ਤੋਂ ਟਰਬਾਈਨਾਂ ਰਾਹੀਂ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ।

ਇਹ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਜਾਵੇਗਾ। ਇਸ ਤੋਂ ਬਾਅਦ ਨੱਕੀਆਂ ਤੇ ਲੋਹੰਡ ਐਸਕੇਪ ਤੇ ਰੋਪੜ ਥਰਮਲ ਪਲਾਂਟ ਵਿੱਚੋਂ ਨਿਕਲਣ ਵਾਲੇ ਪਾਣੀ ਸਮੇਤ ਸਤਲੁਜ ਦਰਿਆ ਵਿੱਚ ਕੁੱਲ ਕਰੀਬ 30 ਹਜ਼ਾਰ ਕਿਊਸਿਕ ਪਾਣੀ ਹੋਏਗਾ। ਭਾਖੜਾ ਤੇ ਨੰਗਲ ਡੈਮ ਵਿਚਕਾਰ ਖੱਡਿਆਂ ਕਾਰਨ ਨੰਗਲ ਡੈਮ ਦੇ ਹੇਠਲੇ ਖੇਤਰ ਵਿੱਚ ਕਰੀਬ 5 ਹਜ਼ਾਰ ਕਿਊਸਿਕ ਪਾਣੀ ਦਾ ਵਾਧਾ ਹੋ ਸਕਦਾ ਹੈ।

ਇਸ ਤੋਂ ਇਲਾਵਾ, ਭਾਖੜਾ ਮੇਨ ਲਾਈਨ/ਨੰਗਲ ਹਾਈਡਲ ਚੈਨਲ ਦੇ ਅਚਾਨਕ ਬੰਦ/ਟੁੱਟਣ ਕਾਰਨ, ਪੰਜਾਬ ਅਥਾਰਟੀਆਂ ਦੇ ਇੰਡੈਂਟ ਅਨੁਸਾਰ, ਹੇਠਲੀ ਨਹਿਰ ਵਿੱਚ ਵਹਾਅ 30 ਹਜ਼ਾਰ ਕਿਊਸਿਕ ਤੋਂ ਵੱਧ ਵਧਾਉਣਾ ਪੈ ਸਕਦਾ ਹੈ। ਅਜਿਹੇ 'ਚ ਸੂਬੇ ਦੇ ਲੋਕਾਂ ਨੂੰ ਆਪਣੀ ਰੱਖਿਆ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਲਈ ਕਿਹਾ ਗਿਆ ਹੈ ਕਿ ਜਿੰਨੀ ਜਲਦੀ ਹੋ ਸਕੇ ਕਿਸੇ ਸੁਰੱਖਿਅਤ ਥਾਂ 'ਤੇ ਚਲੇ ਜਾਓ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget