ਪੜਚੋਲ ਕਰੋ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਸ਼ਟਰਪਤੀ ਨੇ ਵਿਜ਼ੀਟਰ ਬੁੱਕ ਵਿੱਚ ਲਿਖਿਆ, "ਅੱਜ ਉਨ੍ਹਾਂ ਨੂੰ ਪਵਿੱਤਰ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਆ ਕੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਸਿੱਖ ਧਰਮ ਦੀਆਂ ਮਹਾਨ ਪ੍ਰੰਪਰਾਵਾਂ,"ਪੰਗਤ, ਸੰਗਤ ਤੇ ਲੰਗਰ" ਵਿੱਚ ਸਾਰੇ ਭੇਦਭਾਵ ਨੂੰ ਮਿਟਾਉਣ ਦੀ ਜੋ ਤਾਕਤ ਹੈ, ਉਸ ਦਾ ਅਨੁਭਵ ਹੋਇਆ। ਰਾਸ਼ਟਰਪਤੀ ਬਣਨ ਤੋਂ ਬਾਅਦ ਉਹ ਅੱਜ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ।

har-2

  ਰਾਸ਼ਟਰਪਤੀ ਨੇ ਅੱਗੇ ਲਿਖਿਆ ਕਿ ਇੱਥੇ ਆ ਕੇ ਸ਼ਰਧਾਲੂਆਂ ਵਿੱਚ ਸਭ ਦੇ ਭਲੇ ਲਈ ਕੰਮ ਕਾਰਨ ਦੀ ਭਾਵਨਾ ਨੂੰ ਦੇਖ ਕੇ ਆਪਣੇ ਦੇਸ਼ ਦੇ ਮਾਨਵਤਾਵਾਦੀ ਮੁੱਲਾਂ 'ਤੇ ਮਾਣ ਹੁੰਦਾ ਹੈ। ਇੱਥੇ ਆ ਕੇ ਮੈਨੂੰ ਜੋ ਅਨੁਭਵ ਮਿਲਿਆ, ਉਸ ਨੂੰ ਮੈਂ ਪਰਮ ਪਿਤਾ ਪ੍ਰਮਾਤਮਾ ਤੇ ਗੁਰੂ ਨਾਨਕ ਦੇਵ ਜੀ ਦਾ ਅਸ਼ੀਰਵਾਦ ਮੰਨਦਾ ਹਾਂ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵੀ ਮੌਜੂਦ ਸਨ। ਇਸ ਤੋਂ ਬਾਅਦ ਰਾਸ਼ਟਰਪਤੀ ਜੱਲ੍ਹਿਆਂਵਾਲਾ ਬਾਗ ਵੀ ਗਏ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਾਰਨ ਤੋਂ ਬਾਅਦ ਉਨ੍ਹਾਂ ਲਿਖਿਆ ਕਿ ਅੱਜ ਆਪਣੇ ਅੰਮ੍ਰਿਤਸਰ ਦੌਰੇ 'ਤੇ ਮੈਨੂੰ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕਰਨ ਦਾ ਮੌਕਾ ਮਿਲਿਆ। ਇਸ ਇਤਿਹਾਸਕ ਥਾਂ 'ਤੇ ਆ ਕੇ ਤੇ ਆਪਣੇ ਪ੍ਰਾਣਾਂ ਦੀ ਅਹੁਤੀ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਕੇ ਮੇਰੀਆਂ ਅੱਖਾਂ ਨਮ ਹੋ ਗਈਆਂ। ਮੈਂ ਆਪਣੇ ਦਿਲ ਦੀ ਗਹਿਰਾਈ ਤੋਂ ਇਨ੍ਹਾਂ ਸਾਰੇ ਸ਼ਹੀਦ ਸਪੂਤਾਂ ਦੇ ਸਨਮਾਨ ਵਿੱਚ ਨਤਮਸਤਕ ਹਾਂ।

har-3

  ਇਸ ਤੋਂ ਬਾਅਦ ਰਾਸ਼ਟਰਪਤੀ ਦੁਰਗਿਆਣਾ ਮੰਦਰ ਮੱਥਾ ਟੇਕਣ ਲਈ ਵੀ ਗਏ। ਦੁਰਗਿਆਣਾ ਮੰਦਰ ਮੱਥਾ ਟੇਕਣ ਤੋਂ ਬਾਅਦ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

Embed widget